ਦਿੱਲੀ ‘ਚ ਕਿਸਾਨਾਂ ਨੇ ਲਹਿਰਾਇਆ ਲਾਲ ਕਿਲ੍ਹੇ ‘ਤੇ ‘ਕੇਸਰੀ ਝੰਡਾ’

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨਾਂ ਨੇ ਅੱਜ ਦਿੱਲੀ ‘ਚ ਟਰੈਕਟਰ ਪਰੇਡ ਕੀਤੀ ।ਪੁਲਸ ਦੀ ਰੋਕ ਦੇ ਬਾਵਜੂਦ ਆਖ਼ਰਕਾਰ ਕਿਸਾਨ ਲਾਲ ਕਿਲ੍ਹੇ ’ਤੇ ਪਹੁੰਚ ਗਏ। ਇਸ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਇਆ ਗਿਆ।ਹਾਲਾਂਕਿ ਬਾਅਦ ’ਚ ਪੁਲਸ ਵਲੋਂ ਇਹ ਕੇਸਰੀ ਝੰਡਾ ਉਤਾਰਿਆ ਗਿਆ। ਇਹ ਝੰਡਾ ਉੱਥੇ ਲਹਿਰਾਇਆ ਗਿਆ ਹੈ, ਜਿੱਥੇ 15 ਅਗਸਤ ਮੌਕੇ ਪ੍ਰਧਾਨ ਮੰਤਰੀ ਤਿਰੰਗਾ ਲਹਿਰਾਉਂਦੇ ਹਨ।

ਦੱਸ ਦੇਈਏ ਕਿ ਲਾਲ ਕਿਲ੍ਹਾ ਕੰਪਲੈਕਸ ’ਚ ਵੱਡੀ ਗਿਣਤੀ ’ਚ ਕਿਸਾਨ ਆਪਣੇ ਟਰੈਕਟਰਾਂ ਨਾਲ ਪਹੁੰਚੇ ਹਨ, ਜਿੱਥੇ ਉਹ ਪ੍ਰਦਰਸ਼ਨ ਕਰ ਰਹੇ ਹਨ। ਪੁਲਸ ਅਤੇ ਕਿਸਾਨਾਂ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ।

Republic Day :ਕੈਬਨਿਟ ਮੰਤਰੀ ਅਰੁਣ ਚੌਧਰੀ ਨੇ ਜਲੰਧਰ ‘ਚ ਲਹਿਰਾਇਆ ਤਿਰੰਗਾ

PunjabKesari

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਦਿੱਲੀ ਪੁਲਸ ਵਲੋਂ ਦਿੱਤੇ ਤੈਅ ਰੂਟ ’ਤੇ ਜਾ ਰਹੀਆਂ ਹਨ। ਕੁਝ ਕਿਸਾਨ ਜਥੇਬੰਦੀਆਂ ਰਿੰਗ ਰੋਡ ’ਤੇ ਜਾਣ ਦੀ ਜ਼ਿੱਦ ਕਰ ਰਹੀਆਂ ਸਨ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋਈ ਹੈ।

ਟਰੈਕਟਰ ਰੈਲੀ: ITO ਪਹੁੰਚੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ

ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੱਜ 62ਵਾਂ ਦਿਨ ਹੈ। ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢ ਰਹੇ ਹਨ।

PunjabKesari

ਟਰੈਕਟਰ ਪਰੇਡ ਕੱਢਣ ਦਾ ਕਿਸਾਨਾਂ ਦਾ ਮਕਸਦ ਇਹ ਹੀ ਹੈ ਕਿ ਉਹ ਜੰਗ ਜਿੱਤਣ ਆਏ ਹਨ ਅਤੇ ਜੰਗ ਜਿੱਤ ਕੇ ਹੀ ਜਾਣਗੇ। ਇਸ ਟਰੈਕਟਰ ਪਰੇਡ ਜ਼ਰੀਏ ਕਿਸਾਨਾਂ ਵਲੋਂ ਇਤਿਹਾਸ ਸਿਰਜਿਆ ਜਾਵੇਗਾ, ਜਿਸ ਨੂੰ ਪੂਰੀ ਦੁਨੀਆ ਵੇਖੇਗੀ।

ਦਿੱਲੀ ਪੁਲਿਸ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ, ਲਾਠੀਚਾਰਜ, ਤੇ ਰਬੜ ਦੀਆਂ ਗੋਲੀਆਂ ਦੀ ਬਰਸਾਤ

 

 

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This