ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ)

ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ ਬੈਠਕ ’ਚ ਗ੍ਰਹਿ ਸਕੱਤਰ ਅਤੇ ਖ਼ੁਫੀਆ ਮਹਿਕਮੇ ਦੇ ਅਧਿਕਾਰੀ ਸ਼ਾਮਲ ਹਨ। ਦਿੱਲੀ ਵਿਚ ਸੁਰੱਖਿਆ ਦੇ ਹਾਲਾਤ ਨੂੰ ਲੈ ਕੇ ਇਹ ਬੈਠਕ ਹੋ ਰਹੀ ਹੈ। ਉੱਥੇ ਅੰਦਰੂਨੀ ਸੁਰੱਖਿਆ ਦਸਤਿਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਦੱਸ ਦੇਈਏ ਕਿ ਕੁਝ ਕਿਸਾਨ ਜਥੇਬੰਦੀਆਂ ਆਪਣੇ ਟਰੈਕਟਰਾਂ ਲਾਲ ਕਿਲ੍ਹਾ ਕੰਪਲੈਕਸ ’ਚ ਦਾਖ਼ਲ ਹੋ ਗਏ, ਜਿੱਥੇ ਕੇਸਰੀ ਝੰਡਾ ਲਹਿਰਾਇਆ ਗਿਆ। ਹਾਲਾਂਕਿ ਬਾਅਦ ’ਚ ਪੁਲਸ ਵਲੋਂ ਇਹ ਕੇਸਰੀ ਝੰਡਾ ਉਤਾਰ ਦਿੱਤਾ ਗਿਆ। ਇਹ ਝੰਡਾ ਉੱਥੇ ਲਹਿਰਾਇਆ ਗਿਆ ਹੈ, ਜਿੱਥੇ 15 ਅਗਸਤ ਮੌਕੇ ਪ੍ਰਧਾਨ ਮੰਤਰੀ ਤਿਰੰਗਾ ਲਹਿਰਾਉਂਦੇ ਹਨ।

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਇਸ ਦਰਮਿਆਨ ਵੱਡੀ ਗਿਣਤੀ ’ਚ ਕਿਸਾਨ ਟਰੈਕਟਰਾਂ ਨਾਲ ਲਾਲ ਕਿਲ੍ਹਾ ਕੰਪਲੈਕਸ ’ਚ ਪੁੱਜੇ। ਖ਼ਬਰਾਂ ਹਨ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਮਿਲੇ ਆਦੇਸ਼ ਮਗਰੋਂ ਕਿਸਾਨ ਵਾਪਸ ਸਿੰਘੂ ਸਰਹੱਦ ’ਤੇ ਪਰਤ ਰਹੇ ਹਨ।

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਅੱਜ ਟਰੈਕਟਰ ਪਰੇਡ ਕੱਢੀ ਗਈ। ਇਸ ਦੌਰਾਨ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਕਿਸਾਨਾਂ ਨੇ ਪੁਲਸ ਵਲੋਂ ਲਾਏ ਗਏ ਬੈਰੀਕੇਡਜ਼ ਤੋੜੇ, ਉੱਥੇ ਹੀ ਗਾਜ਼ੀਪੁਰ ਸਰਹੱਦ ’ਤੇ ਪੁਲਸ ਨੇ ਕਿਸਾਨਾਂ ਨੂੰ ਰੋਕਿਆ ਅਤੇ ਹੰਝੂ ਗੈਸ ਦੇ ਗੋਲੇ ਸੁੱਟਣ ਦੇ ਨਾਲ-ਨਾਲ ਲਾਠੀਚਾਰਜ ਵੀ ਕੀਤਾ।

 

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This