ਦਿੱਲੀ ਹਿੰਸਾ: ਫੱਟੜ ਹੋਏ ਪੁਲਿਸ ਅਧਿਕਾਰੀਆਂ ਨੂੰ ਅੱਜ ਮਿਲਣਗੇ ਅਮਿਤ ਸ਼ਾਹ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ‘ਚ ਹੋਈ ਹਿੰਸਾ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਯਾਨੀ ਕਿ ਅੱਜ ਦੋ ਹਸਪਤਾਲਾਂ ਦਾ ਦੌਰਾ ਕਰ ਕੇ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ’ਚ ਜ਼ਖਮੀ ਹੋਏ ਪੁਲਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਗੇ।

Delhi Farmers Rally: What Police Did and What They Should Have Done |  OPINION

ਤੁਹਾਨੂੰ ਦੱਸ ਦਈਏ ਕਿ ਹਿੰਸਾ ਦੀਆਂ ਘਟਨਾਵਾਂ ‘ਚ ਕਰੀਬ 400 ਪੁਲਸ ਮੁਲਾਜ਼ਮ ਜ਼ਖਮੀ ਹੋਏ ਹਨ।ਗ੍ਰਹਿ ਮੰਤਰਾਲਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਸੁਸ਼ੁਰਤ ਟਰਾਮਾ ਸੈਂਟਰ ਅਤੇ ਤੀਰਥ ਰਾਮ ਹਸਪਤਾਲ ਦਾ ਦੌਰਾ ਕਰ ਕੇ ਜ਼ਖਮੀ ਪੁਲਸ ਮੁਲਾਜ਼ਮਾਂ ਦੀ ਸਿਹਤ ਦੀ ਜਾਣਕਾਰੀ ਲੈਣਗੇ। ਦੋਵੇਂ ਹਸਪਤਾਲ ਸਿਵਲ ਲਾਈਨਜ਼ ’ਚ ਸਥਿਤ ਹਨ।

Important to respect peaceful protests — UN chief's spokesman on tractor  rally violence in Delhi

ਓਧਰ ਪੁਲਸ ਦਾ ਕਹਿਣਾ ਹੈ ਕਿ ਟਰੈਕਟਰ ਪਰੇਡ ’ਚ ਹਿੰਸਾ ਦੌਰਾਨ ਕਿਸਾਨ ਆਗੂਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ। ਹਿੰਸਾ ਅਤੇ ਭੰਨ-ਤੋੜ ’ਚ ਦਿੱਲੀ ਪੁਲਸ ਦੇ 394 ਮੁਲਾਜ਼ਮ ਜ਼ਖਮੀ ਹੋਏ ਹਨ। ਦਿੱਲੀ ਪੁਲਸ ਦੇ ਪੁਲਸ ਕਮਿਸ਼ਨਰ ਐੱਸ. ਐੱਨ. ਸ਼੍ਰੀਵਾਸਤਵ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਪਰੇਡ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕੀਤਾ।

Decoding violence in Farmer's Tractor Rally on Republic Day in Delhi - The  Economic Times Video | ET Now

ਪਰੇਡ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਦਰਮਿਆਨ ਹੋਣੀ ਸੀ ਅਤੇ ਉਸ ’ਚ 5000 ਟਰੈਕਟਰਾਂ ਨੇ ਸ਼ਾਮਲ ਹੋਣਾ ਸੀ। ਦੱਸ ਦੇਈਏ ਕਿ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦਾ ਟੀਚਾ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਦੀ ਮੰਗ ਕਰਨਾ ਸੀ।

ਟਰੈਕਟਰ ਪਰੇਡ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਰਤਾ ਇੱਕ ਹੋਰ ਵੱਡਾ ਐਲਾਨ, 30 ਜਨਵਰੀ ਹੁਣ ਕੀ ਕਰਨਗੇ ਕਿਸਾਨ ?

ਦੱਸ ਦੇਈਏ ਕਿ ਕਿਸਾਨ 26 ਨਵੰਬਰ ਤੋਂ ਹੀ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ।

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This