ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ‘ਤੇ ਬੋਲੀ ਦਿੱਲੀ ਪੁਲਸ – ਕਾਨੂੰਨ ਸਾਰਿਆਂ ਲਈ ਬਰਾਬਰ

Must Read

ਦੁਬਈ ਤੋਂ ਪੱਟੀ ਪਹੁੰਚੀ ਔਰਤ ਨੇ ਦੱਸਿਆ, ਨੌਕਰੀ ਦੇ ਬਹਾਨੇ ਏਜੰਟ ਕਰਵਾਉਂਦੇ ਮਾੜੇ ਕੰਮ

ਭਿੱਖੀਵਿੰਡ (ਰਿੰਪਲ ਗੋਲਣ),23 ਫਰਵਰੀ ਪਰਿਵਾਰ ਦੇ ਆਰਥਿਕ ਹਲਾਤ ਬਿਹਤਰ ਕਰਨ ਦੇ ਮੰਤਵ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ, ਲੜਕੀਆਂ ਵਿਦੇਸ਼ਾਂ...

ਤੇਲ ਦੇ ਵਧੇ ਰੇਟਾਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਕਾਰ ਨੂੰ ਧੱਕਾ ਲਗਾ ਕੇ ਜਤਾਇਆ ਰੋਸ

ਫਰੀਦਕੋਟ (ਗਗਨਦੀਪ ਸਿੰਘ),23 ਫਰਵਰੀ ਫਰੀਦਕੋਟ ਅੰਦਰ ਅੱਜ ਆਂਮ ਆਦਮੀਂ ਪਾਰਟੀ ਨੇ ਤੇਲ ਦੀਆਂ ਆਏ ਦਿਨ ਅਸ਼ਮਾਨ ਛੂਹ ਰਹੀਆਂ ਕੀਮਤਾਂ ਦੇ...

22 new ambulances for emergency in congested areas: Health Minister

Chandigarh, February 23(Sky News Bureau) To provide emergency services in congested areas of cities, the Health & Family Welfare Minister...

ਨਵੀਂ ਦਿੱਲੀ,16 ਫਰਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨ ਅੰਦੋਲਨ ਨਾਲ ਸੰਬੰਧਤ ਟੂਲਕਿੱਟ ਮਾਮਲੇ ‘ਚ ਜਲਵਾਯੂ ਵਰਕਰ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ‘ਤੇ ਦਿੱਲੀ ਪੁਲਸ ਦਾ ਬਿਆਨ   ਆਇਆ ਹੈ। ਦਿੱਲੀ ਪੁਲਸ ਕਮਿਸ਼ਨਰ ਨੇ ਕਿਹਾ ਹੈ ਕਿ 22 ਸਾਲ ਵਾਲੇ ਵਿਅਕਤੀ ਅਤੇ 50 ਸਾਲ ਵਾਲੇ ਵਿਅਕਤੀ ਲਈ ਕਾਨੂੰਨ ਵੱਖ-ਵੱਖ   ਨਹੀਂ ਹੋ ਸਕਦਾ। ਕਾਨੂੰਨ ਸਾਰਿਆਂ ਲਈ ਬਰਾਬਰ ਹੈ। ਕੋਰਟ ਨੇ ਗ੍ਰਿਫ਼ਤਾਰੀ ਨੂੰ ਸਹੀ ਮੰਨਦੇ ਹੋਏ 5 ਦਿਨਾਂ ਦੀ ਪੁਲਸ ਹਿਰਾਸਤ ‘ਚ     ਭੇਜਿਆ। ਜੋ ਲੋਕ ਕਹਿੰਦੇ ਹਨ ਕਿ ਗ੍ਰਿਫ਼ਤਾਰੀ ਗਲਤ ਤਰੀਕੇ ਨਾਲ ਹੋਈ ਹੈ, ਇਹ ਬਿਲਕੁੱਲ ਝੂਠ ਹੈ।

ਟਿਵਾਨਾ ਕਲਾਂ ਦੇ 22 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਚ ਮਿਲੀ ਲਾਸ਼

PunjabKesari

ਦਿੱਲੀ ਪੁਲਸ ਨੇ ਸੋਮਵਾਰ ਨੂੰ ਕਿਹਾ ਕਿ ਜਲਵਾਯੂ ਵਰਕਰ ਦਿਸ਼ਾ ਰਵੀ ਨਾਲ ਮੁੰਬਈ ਦੀ ਵਕੀਲ ਨਿਕਿਤਾ  ਜੈਕਬ ਅਤੇ ਪੁਣੇ ਦੇ ਇੰਜੀਨੀਅਰ ਸ਼ਾਂਤਨੂੰ ਨੇ ਕਿਸਾਨਾਂ ਦੇ ਅੰਦੋਲਨ ਨਾਲ ਸੰਬੰਧਤ ‘ਟੂਲਕਿੱਟ’ ਬਣਾਈ ਸੀ ਅਤੇ ਭਾਰਤ ਦੀ ਅਕਸ ਖ਼ਰਾਬ ਕਰਨ ਲਈ ਉਸ ਨੂੰ ਹੋਰ ਲੋਕਾਂ ਨਾਲ ਸਾਂਝਾ ਕੀਤਾ ਸੀ। ਪੁਲਸ ਨੇ ਦਾਅਵਾ ਕੀਤਾ ਕਿ ਬੈਂਗਲੁਰੂ ਤੋਂ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤੀ ਗਈ ਦਿਸ਼ਾ ਰਵੀ ਨੇ ਜਲਵਾਯੂ ਵਰਕਰ ਗਰੇਟਾ ਥਨਬਰਗ ਨੂੰ ਟੈਲੀਗ੍ਰਾਮ ਐਪ ਰਾਹੀਂ ‘ਟੂਲਕਿੱਟ’ ਭੇਜੀ ਸੀ ਅਤੇ ਉਸ ‘ਤੇ ਕਾਰਵਾਈ ਕਰਨ ਲਈ ਉਸ ਨੂੰ ਰਾਜ਼ੀ ਕੀਤਾ ਸੀ। ਪੁਲਸ ਨੇ ਦੱਸਿਆ ਕਿ ਡਾਟਾ ਵੀ ਹਟਾ ਦਿੱਤਾ ਗਿਆ ਸੀ। ਦਿਸ਼ਾ ਦੇ ਟੈਲੀਗ੍ਰਾਮ ਖਾਤੇ ਤੋਂ ਪਤਾ ਲੱਗਦਾ ਹੈ ਕਿ ‘ਟੂਲਕਿੱਟ’ ਨਾਲ ਸੰਬੰਧਤ ਕਈ ਲਿੰਕ ਹਟਾਏ ਗਏ ਸਨ।

 

LEAVE A REPLY

Please enter your comment!
Please enter your name here

Latest News

ਦੁਬਈ ਤੋਂ ਪੱਟੀ ਪਹੁੰਚੀ ਔਰਤ ਨੇ ਦੱਸਿਆ, ਨੌਕਰੀ ਦੇ ਬਹਾਨੇ ਏਜੰਟ ਕਰਵਾਉਂਦੇ ਮਾੜੇ ਕੰਮ

ਭਿੱਖੀਵਿੰਡ (ਰਿੰਪਲ ਗੋਲਣ),23 ਫਰਵਰੀ ਪਰਿਵਾਰ ਦੇ ਆਰਥਿਕ ਹਲਾਤ ਬਿਹਤਰ ਕਰਨ ਦੇ ਮੰਤਵ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ, ਲੜਕੀਆਂ ਵਿਦੇਸ਼ਾਂ...

ਤੇਲ ਦੇ ਵਧੇ ਰੇਟਾਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਕਾਰ ਨੂੰ ਧੱਕਾ ਲਗਾ ਕੇ ਜਤਾਇਆ ਰੋਸ

ਫਰੀਦਕੋਟ (ਗਗਨਦੀਪ ਸਿੰਘ),23 ਫਰਵਰੀ ਫਰੀਦਕੋਟ ਅੰਦਰ ਅੱਜ ਆਂਮ ਆਦਮੀਂ ਪਾਰਟੀ ਨੇ ਤੇਲ ਦੀਆਂ ਆਏ ਦਿਨ ਅਸ਼ਮਾਨ ਛੂਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਰੋਸ਼ ਪ੍ਰਦਰਸ਼ਨ, ਆਪ...

22 new ambulances for emergency in congested areas: Health Minister

Chandigarh, February 23(Sky News Bureau) To provide emergency services in congested areas of cities, the Health & Family Welfare Minister Mr. Balbir Singh Sidhu on...

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

ਚੰਡੀਗੜ, 23 ਫਰਵਰੀ (ਸਕਾਈ ਨਿਊਜ਼ ਬਿਊਰੋ) ਆਮ ਲੋਕਾਂ ਅਤੇ ਵਿਸੇਸ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ ਵਿਚੋਂ...

ਕੇਂਦਰ ‘ਤੇ ਗਰਜਿਆ ਰਾਹੁਲ ਗਾਂਧੀ,ਕਿਹਾ ਨਿਆਂਪਾਲਕਾ ‘ਤੇ ਆਪਣੀ ਇੱਛਾ ਅਤੇ ਤਾਕਤ ਥੋਪ ਰਹੀ ਹੈ ਸਰਕਾਰ

ਨਵੀਂ ਦਿੱਲੀ,23 ਫਰਵਰੀ (ਸਕਾਈ ਨਿਊਜ਼ ਬਿਊਰੋ) ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਰਲ ਦੇ ਦੋ ਦਿਨ ਦੇ ਦੌਰੇ ‘ਤੇ ਹਨ। ਇਸ ਦੇ ਚਲਦਿਆਂ ਰਾਹੁਲ ਗਾਂਧੀ ਨੇ...

More Articles Like This