ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ਨਹੀਂ ਰਹੇ

Must Read

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ...

ਚੰਡੀਗੜ੍ਹ ,22 ਜਨਵਰੀ (ਸਕਾਈ ਨਿਊਜ਼ ਬਿਊਰੋ)

ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਉਹਨਾਂ ਦਾ ਦਿਹਾਂਤ ਅੱਜ ਦੁਪਹਿਰ 12:15 ਵਜੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਹੋਇਆ।ਉਹ ਲਗਭੱਗ ਪਿਛਲੇ 3 ਮਹੀਨਿਆਂ ਤੋਂ ਬਿਹਾਰ ਚਲ ਰਹੇ ਸਨ ਜਿਹਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।ਜਿਥੇ ਉਹਨਾਂ ਨੇ ਅੱਜ ਆਖਰੀ ਸਾਹ ਲਿਆ।

ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ ਕਰਦਿਆਂ,ਅਲੀਗੜ੍ਹ ਸਥਿਤ ਕੰਪਨੀ ਨੇ ਸੁਪਰੀਮ ਕੋਰਟ ‘ਚ ਕੀਤੀ ਅਪੀਲ

ਅਨੇਕਾਂ ਸੁਪਰਹਿੱਟ ਭਜਨਾਂ ਨਾਲ ਚੰਚਲ ਨੇ ਹਿੰਦੀ ਫ਼ਿਲਮਾਂ ’ਚ ਕਈ ਗੀਤ ਵੀ ਗਾਏ। ਭਜਨ ਗਾਇਕੀ ’ਚ ਚੰਚਲ ਇਕ ਖਾਸ ਸਥਾਨ ਰੱਖਦੇ ਸਨ। ਨਰਿੰਦਰ ਚੰਚਲ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਸ਼ਾਗਿਰਦ ਵਰੁਣ ਮਦਾਨ ਨੇ ਕੀਤੀ ਹੈ।

 

LEAVE A REPLY

Please enter your comment!
Please enter your name here

Latest News

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਰਨ ਤਾਰਨ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਮਾਮੂਲੀ ਤਕਰਾਰ ਨੂੰ ਲੈ ਇਕ ਵਿਅਕਤੀ ਨੇ ਨੌਜਵਾਨ ਦਾ ਕਿਰਚ ਨਾਲ ਕਤਲ...

More Articles Like This