ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ ਨਿਹੰਗਾਂ ਨੂੰ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਵਾਪਸ ਕੁੰਡਲੀ ਬਾਰਡਰ ‘ਤੇ ਵਾਪਸ ਆਉਣ ਦੀ ਅਪੀਲ ਕੀਤੀ ਹੈ।

Tractor rally: Farmers reach Red Fort, ITO intersection | Hindustan Times

ਕਿਸਾਨ ਮਜ਼ਦੂਰ ਏਕਤਾ ਜਥੇਬੰਦੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਇਕ ਆਡੀਓ ਜਾਰੀ ਕਰਦੇ ਹੋਏ ਆਖਿਆ ਹੈ ਕਿ ਜਿਹੜੇ ਨੌਜਵਾਨ ਅਤੇ ਨਹਿੰਗ ਸਿੰਘ ਲਾਲ ਕਿਲ੍ਹੇ ’ਤੇ ਹਨ, ਉਹ ਜਲਦੀ ਤੋਂ ਜਲਦੀ ਕੁੰਡਲੀ ਬਾਰਡਰ ’ਤੇ ਪਹੁੰਚਣ।

 

We are not going anywhere: Farmers at Singhu border ready for long haul
ਪੰਧੇਰ ਨੇ ਕਿਹਾ ਕਿ ਲਾਲ ਕਿਲ੍ਹੇ ’ਤੇ ਅਜਿਹੀਆਂ ਕਾਰਵਾਈਆਂ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਢਾਹ ਲੱਗ ਸਕਦੀ ਹੈ ਅਤੇ ਇਸ ਨਾਲ ਅੰਦੋਲਨ ਬਦਨਾਮ ਹੋਵੇਗਾ। ਲਿਹਾਜ਼ਾ ਜਿਹੜੇ ਵੀ ਨੌਜਵਾਨ ਲਾਲ ਕਿਲ੍ਹੇ ’ਤੇ ਹਨ, ਉਹ ਜਲਦੀ ਤੋਂ ਜਲਦੀ ਕੁੰਡਲੀ ਬਾਰਡਰ ’ਤੇ ਪਹੁੰਚਣ।

Farmers' tractor rally on Republic Day: Farm union leaders to discuss  route, arrangements with police officials today - India News , Firstpost

ਇਥੇ ਇਹ ਦੱਸਣਯੋਗ ਹੈ ਕਿ ਕਿਸਾਨਾਂ ਵਲੋਂ 26 ਜਨਵਰੀ ਦੀ ਮਿੱਥੀ ਟਰੈਕਟਰ ਪਰੇਡ ਦੌਰਾਨ ਵੱਡੀ ਗਿਣਤੀ ਵਿਚ ਕੁੱਝ ਨੌਜਵਾਨ ਅਤੇ ਨਿਹੰਗ ਸਿੰਘਾਂ ਵਲੋਂ ਲਾਲ ਕਿਲ੍ਹੇ ’ਤੇ ਕੂਚ ਕੀਤਾ ਗਿਆ।

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਇਸ ਦੌਰਾਨ ਕੁੱਝ ਨੌਜਵਾਨਾਂ ਵਲੋਂ ਲਾਲ ਕਿਲ੍ਹੇ ’ਤੇ ਤਿਰੰਗੇ ਦੇ ਨਾਲ-ਨਾਲ ਕੇਸਰੀ ਝੰਡਾ ਵੀ ਲਿਹਰਾਇਆ ਗਿਆ। ਬਾਅਦ ਵਿਚ ਦਿੱਲੀ ਪੁਲਸ ਨੇ ਉਥੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿਚ ਕੀਤਾ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This