ਕੇਂਦਰ ਨਾਲ ਗੱਲਬਾਤ ਕਰਨ ਲਈ ਕਿਸਾਨ ਆਗੂ ਹੋਏ ਰਵਾਨਾ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਨਵੀਂ ਦਿੱਲੀ,22 ਜਨਵਰੀ (ਸਕਾਈ ਨਿਊਜ਼ ਬਿਊਰੋ)

ਅੱਜ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ 11ਵੇਂ ਗੇੜ ਦੀ ਮੀਟਿੰਗ 2 ਵਜੇ ਵਿਿਗਆਨ ਭਵਨ ਵਿੱਚ ਹੋਵੇਗੀ।ਅੱਜ ਹੋਣ ਵਾਲੀ ਮੀਟਿੰਗ ਤੋਂ ਹੱਲ ਦੀ ਉਮੀਦ ਜਤਾਈ ਜਾ ਰਹੀ ਹੈ।

Eight hours later, farmers, govt agree to 'talk on'; Punjab waits for  trains | India News,The Indian Express

ਕਿਉਂਕਿ ਪਿੱਛਲੀ ਵਾਰ ਸਰਕਾਰ ਨੇ ਕਾਨੂੰਨਾਂ ਨੂੰ ਕੁੱਝ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ। ਹਾਲਾਂਕਿ, ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਪਰ ਹੁਣ ਗੱਲਬਾਤ ਵਿੱਚ ਕੀ ਹੋਵੇਗਾ ਸਭ ਦੀ ਨਜ਼ਰ ਉਸ ‘ਤੇ ਹੈ।

Farmers and govt meeting

ਹੁਣ ਤੋਂ ਕੁੱਝ ਸਮੇਂ ਵਿੱਚ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਹੋਣੇ ਹਨ। ਕਿਸਾਨ ਆਗੂ ਸਿੰਘੂ ਸਰਹੱਦ ਤੋਂ ਬੈਠਕ ਲਈ ਰਵਾਨਾ ਹੋ ਚੁੱਕੇ ਹਨ।

ਗੁਜਰਾਤ ਦਾ ਮੁਸਲਿਮ ਜੋੜਾ ਲੋਕਾਂ ਲਈ ਬਣਿਆ ਮਿਸਾਲ

ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣਾ ਅੰਦੋਲਨ ਜਾਰੀ ਰੱਖਣਗੇ ਅਤੇ ਕਾਨੂੰਨ ਰੱਦ ਹੋਣ ਤੋਂ ਪਹਿਲਾਂ ਪਿੱਛੇ ਨਹੀਂ ਹੱਟਣਗੇ। ਕਿਸਾਨ ਅਜੇ ਵੀ ਦਿੱਲੀ ਵਿੱਚ ਟਰੈਕਟਰ ਰੈਲੀ ਕੱਢਣ ‘ਤੇ ਅੜੇ ਹੋਏ ਹਨ।

ਇੱਕ ਵਾਰ ਫਿਰ ਲੱਗਿਆ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

 

ਅੱਜ ਸ਼ੁੱਕਰਵਾਰ ਨੂੰ ਪਹਿਲਾ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਬੈਠਕ ਹੋਵੇਗੀ ਅਤੇ ਉਸ ਤੋਂ ਬਾਅਦ ਟਰੈਕਟਰ ਰੈਲੀ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਇੱਕ ਮੀਟਿੰਗ ਹੋਵੇਗੀ।

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This