ਜੰਤਰ-ਮੰਤਰ ਪਹੁੰਚੇ ਕਿਸਾਨਾਂ ਦੀ ‘ਸੰਸਦ’ ਸ਼ੁਰੂ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਨਵੀਂ ਦਿੱਲੀ (ਸਕਾਈ ਨਿਊਜ਼ ਬਿਊਰੋ),22 ਜੁਲਾਈ 2021

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ 7 ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ।ਇਸ ਦੌਰਾਨ ਕਿਸਾਨਾਂ ਅਤੇ ਸਰਕਾਰ ਵਿਚਾਲੇ ਕਈ ਮੀਟਿੰਗਾਂ ਵੀ ਹੋਈਆਂ ਪਰ ਸਾਰੀਆਂ ਬੇਸਿੱਟਾ ਰਹੀਆਂ ।ਕਿਸਾਨਾਂ ਵੱਲੋਂ ਲਗਾਤਾਰ ਵੱਖ ਵੱਖ ਰਣਨੀਤੀਆਂ ਕਰਕੇ ਸੰਘਰਸ਼ ਕੀਤਾ ਜਾ ਰਿਹਾ ਹੈ ।

ਅੱਜ ਵੀ 200 ਕਿਸਾਨਾਂ ਨੇ ਜੰਤਰ-ਮੰਤਰ ਕੂਚ ਕੀਤਾ ਹੈ। 5 ਬੱਸਾਂ ’ਚ ਸਵਾਰ ਹੋ ਕੇ ਕਿਸਾਨ ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਪਹੁੰਚ ਗਏ ਹਨ ਅਤੇ ਉਨ੍ਹਾਂ ਦੀ ਕਿਸਾਨ ਸੰਸਦ ਸ਼ੁਰੂ ਹੋ ਗਈ ਹੈ। ਦਿੱਲੀ ਪੁਲਸ ਵਲੋਂ ਸਿਰਫ਼ 200 ਕਿਸਾਨਾਂ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਕਿਸਾਨਾਂ ਨੂੰ ਜੰਤਰ-ਮੰਤਰ ਪਹੁੰਚਣ ਤੋਂ ਪਹਿਲਾਂ ਰਸਤੇ ਵਿਚ ਰੋਕ ਕੇ ਬੱਸਾਂ ਦੀ ਚੈਕਿੰਗ ਕੀਤੀ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਇੱਥੇ ਪਹੁੰਚਣ ’ਚ ਦੇਰੀ ਹੋਈ।

ਓਧਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਜੰਤਰ-ਮੰਤਰ ’ਤੇ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਆਏ ਹਾਂ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਸ਼ਾਂਤੀਪੂਰਨ ਚੱਲਦਾ ਰਹੇਗਾ। ਟਿਕੈਤ ਨੇ ਕਿਹਾ ਕਿ ਕਿਸਾਨ ਆਪਣੀ ਸੰਸਦ ਚਲਾਉਣਗੇ। ਸਦਨ ’ਚ ਕਿਸਾਨਾਂ ਲਈ ਆਵਾਜ਼ ਨਾ ਚੁੱਕਣ ਵਾਲੇ ਸੰਸਦ ਮੈਂਬਰਾਂ ਦੀ ਉਨ੍ਹਾਂ ਦੇ ਚੋਣ ਹਲਕਿਆਂ ਵਿਚ ਆਲੋਚਨਾ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This