ਟਰੈਕਟਰ ਮਾਰਚ ਨੂੰ ਲੈ ਕੇ ਕਿਸਾਨਾਂ ਨੇ ਫਿਰ ਕੀਤਾ ਵੱਡਾ ਐਲਾਨ

Must Read

2015 ਤੋਂ ਪੰਜਾਬ ਦੀ ਜੇਲ੍ਹ ‘ਚ ਬੰਦ ਹੈ ਮਰਿਆ ਹੋਇਆ ਵਿਅਕਤੀ !

ਚੰਡੀਗੜ੍ਹ ,21 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨਾਲ ਜੁੜਿਆ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ...

ਰਾਮ ਮੰਦਰ ਦੇ ਨਿਰਮਾਣ ਲਈ ਗੌਤਮ ਗੰਭੀਰ ਨੇ ਦਿੱਤਾ ‘ਮਹਾਦਾਨ’

ਨਵੀਂ ਦਿੱਲੀ ,21ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤੀਆਂ ਦਾ ਸੁਪਨਾ ਸੀ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣੇ ਇਸ ਦਾ ਨਿਰਮਾਣ ਕਾਰਜ...

5 ਸਾਲਾਂ ਬੱਚੀ ਦਾ ਰੇਪ ਤੋਂ ਬਾਅਦ ਗਲ਼ਾ ਘੁੱਟ ਕੇ ਕਤਲ

ਔਰੰਗਾਬਾਦ,21 ਜਨਵਰੀ (ਸਕਾਈ ਨਿਊਜ਼ ਬਿਊਰੋ) ਇਨਸਾਨੀਅਤ ਉਸ ਵੇਲੇ ਸ਼ਰਮਸਾਰ ਹੋ ਗਈ ਜਦੋਂ ਮਹਾਰਾਸ਼ਟਰ ਦੇ ਔਰੰਗਾਬਾਦ ਦੇ ਨਾਂਦੇੜ ਜ਼ਿਲ੍ਹੇ 'ਚ 5...

ਨਵੀਂ ਦਿੱਲੀ,14 ਜਨਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਪਿਛਲੇ 50 ਦਿਨਾਂ ਤੋਂ ਕਿਸਾਨਾਂ ਆਪਣੇ ਹੱਕ ਲੈਣ ਲਈ ਦਿੱਲੀ ਦੇ ਬਾਰਡਰਾਂ ਦੇ ਡਟੇ ਹੋਏ ਹਨ।ਕਾਨੂੰਨਾਂ ਨੂੰ ਲੈ ਕੇ ਕਿਸਾਨ ਅਤੇ ਸਰਕਾਰ ਵਿਚਾਲੇ ਗਤੀਰੋਧ ਜਾਰੀ ਹੈ।

LIVE: Farmers protesting at Singhu Border in Delhi burn copies of agri laws | Business Standard News

ਰਿਹਾਈ ਤੋਂ ਬਾਅਦ ਸ਼੍ਰੀ ਬਰਾੜ ਦੀ ਪਹਿਲੀ ਫੋਟੋ ਆਈ ਸਾਹਮਣੇ

ਸੁਪਰੀਮ ਕੋਰਟ ਦੇ ਕਮੇਟੀ ਵਾਲੇ ਫੈਸਲੇ ‘ਤੇ ਵੀ ਕਿਸਾਨ ਸੰਗਠਨ ਸੰਤੁਸ਼ਟ ਨਜ਼ਰ ਨਹੀਂ ਆ ਰਹੇ ਹਨ।ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਕਿਸਾਨਾਂ ਨੇ ਲੋਹੜੀ ‘ਤੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ।

farmers protest update

ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਇੱਕ ਖੁੱਲੇ ਪੱਤਰ ‘ਚ ਸਪੱਸ਼ਟ ਕੀਤਾ ਹੈ ਕਿ 26 ਜਨਵਰੀ ਵਾਲੇ ਦਿਨ ਟੈ੍ਰਕਟਰ ਮਾਰਚ ਸਿਰਫ ਹਰਿਆਣਾ-ਨਵੀਂ ਦਿੱਲੀ ਸਰਹੱਦ ‘ਤੇ ਹੋਵੇਗਾ, ਲਾਲ ਕਿਲੇ ‘ਤੇ ਨਹੀਂ ਹੋਵੇਗਾ।ਜਿਵੇਂ ਕਿ ਕੁਝ ਨੇਤਾਵਾਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ।ਰਾਜੇਵਾਲ ਨੇ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਸ਼ਰਾਰਤੀ ਅਨਸਰਾਂ ਤੋਂ ਦੂਰ ਰਹਿਣ ਨੂੰ ਕਿਹਾ ਕਿ ਜੋ ਮਾਰਚ ‘ਚ ਟ੍ਰੈਕਟਰ ਕੱਢਣ ਦੀ ਕੋਸ਼ਿਸ਼ ਕਰ ਰਹੇ ਸੀ।

 

 

 

 

LEAVE A REPLY

Please enter your comment!
Please enter your name here

Latest News

2015 ਤੋਂ ਪੰਜਾਬ ਦੀ ਜੇਲ੍ਹ ‘ਚ ਬੰਦ ਹੈ ਮਰਿਆ ਹੋਇਆ ਵਿਅਕਤੀ !

ਚੰਡੀਗੜ੍ਹ ,21 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨਾਲ ਜੁੜਿਆ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ...

ਰਾਮ ਮੰਦਰ ਦੇ ਨਿਰਮਾਣ ਲਈ ਗੌਤਮ ਗੰਭੀਰ ਨੇ ਦਿੱਤਾ ‘ਮਹਾਦਾਨ’

ਨਵੀਂ ਦਿੱਲੀ ,21ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤੀਆਂ ਦਾ ਸੁਪਨਾ ਸੀ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣੇ ਇਸ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ ਤੇ...

5 ਸਾਲਾਂ ਬੱਚੀ ਦਾ ਰੇਪ ਤੋਂ ਬਾਅਦ ਗਲ਼ਾ ਘੁੱਟ ਕੇ ਕਤਲ

ਔਰੰਗਾਬਾਦ,21 ਜਨਵਰੀ (ਸਕਾਈ ਨਿਊਜ਼ ਬਿਊਰੋ) ਇਨਸਾਨੀਅਤ ਉਸ ਵੇਲੇ ਸ਼ਰਮਸਾਰ ਹੋ ਗਈ ਜਦੋਂ ਮਹਾਰਾਸ਼ਟਰ ਦੇ ਔਰੰਗਾਬਾਦ ਦੇ ਨਾਂਦੇੜ ਜ਼ਿਲ੍ਹੇ 'ਚ 5 ਸਾਲਾ ਬੱਚੀ ਨਾਲ ਕਥਿਤ ਤੌਰ...

Unlike Trump, Twitter makes Joe Biden’s account start with zero followers

Washington,21 January (Sky News Bureau) The micro-blogging site, Twitter cleared out all followers from the @POTUS and @WhiteHouse accounts after US President Biden was sworn...

PSPCL employee got promotion from deem date after intervention of SC Commission

Chandigarh, January 21 (Sky News Bureau) After the intervention of the Punjab State Commission for Scheduled Castes, an employee of Punjab State Power Corporation Limited...

More Articles Like This