ਕਿਸਾਨੀ ਸੰਘਰਸ਼: ਜਿੱਥੇ ਪੁਲਿਸ ਨੇ ਲਗਾਈਆਂ ਸੀ ਕਿੱਲਾਂ, ਉੱਥੇ ਟਿਕੈਤ ਨੇ ਲਗਾਏ ਫੁੱਲ

Must Read

ਪਿਆਰ ਦੀ ਨਿਸ਼ਾਨੀ ਤਾਜ ਮਹਿਲ ਹੁਣ ਪਾਕਿਸਤਾਨ ‘ਚ ਵੀ ,ਦੇਖੋ ਤਸਵੀਰਾਂ

ਪਾਕਿਸਤਾਨ ,3 ਮਾਰਚ (ਸਕਾਈ ਨਿਊਜ਼ ਬਿਊਰੋ) ਸ਼ਾਹਜਹਾਂ ਨੇ ਆਪਣੀ ਪਤਨੀ ਮੁਮਤਾਜ ਦੀ ਯਾਦ ‘ਚ ਆਗਰੇ ਵਿੱਚ ਤਾਜ ਮਹਿਲ ਬਣਵਾ ਕੇ...

ਬਜਟ ਇਜਲਾਸ: ਤੀਜੇ ਦਿਨ ਵੀ ਵਿਰੋਧੀ ਪਾਰਟੀਆਂ ਗਰਮ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ ਇਸ ਦੌਰਾਨ ਆਮ ਆਦਮੀ ਪਾਰਟੀ ਦੀ...

ਬਜਟ ਇਜਲਾਸ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਦੀ ਪ੍ਰਸ਼ਨ ਕਾਲ ਅੱਜ ਫਿਰ 10 ਵਜੇ...

ਨਵੀਂ ਦਿੱਲੀ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਪਿਛਲੇ 2 ਮਹੀਨਿਆਂ ਤੋਂ ਦਿੱਲੀ ਵਿੱਚ ਕਰ ਰਹੇ ।ਕਿਸਾਨ ਅੰਦੋਲਨ ਨੂੰ ਲੈ ਕੇ ਇਸ ਸਮੇਂ ਦਿੱਲੀ ਦਾ ਗਾਜ਼ੀਪੁਰ ਬਾਰਡਰ ਸਭ ਤੋਂ ਵੱਧ ਚਰਚਾ ਵਿੱਚ ਹੈ। ਗਣਤੰਤਰ ਦਿਵਸ ਪਰੇਡ ਵਿੱਚ ਹੋਈ ਹਿੰਸਾ ਤੋਂ ਬਾਅਦ ਪੁਲਿਸ ਨੇ ਗਾਜ਼ੀਪੁਰ ਅਤੇ ਟਿੱਕਰੀ ਬਾਰਡਰ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਇਸਦੇ ਨਾਲ ਇਨ੍ਹਾਂ ਬਾਰਡਰਾਂ ‘ਤੇ ਨਾਕਾਬੰਦੀ ਵੀ ਕੀਤੀ ਗਈ ਹੈ। ਇਸ ਨਾਲ ਪੁਲਿਸ ਨੇ ਉੱਥੇ ਕਿੱਲਾਂ ਵੀ ਗਡਵਾ ਦਿੱਤੀਆਂ ਹਨ ।

ਵੱਡੀ ਖ਼ਬਰ-ਵਿਅਕਤੀ ਨੇ ਪਤਨੀ ਤੇ ਬੱਚਿਆਂ ਸਮੇਤ ਖ਼ੁਦ ਨੂੰ ਮਾਰੀ ਗੋਲੀ

Farmers at Ghazipur border plant flowers

ਦਿੱਲੀ ਪੁਲਿਸ ਦੀ ਇਸ ਹਰਕਤ ਤੋਂ ਬਾਅਦ ਸਰਕਾਰ ਦੀ ਕਾਫੀ ਆਲੋਚਨਾ ਵੀ ਹੋਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਉੱਥੋਂ ਕਿੱਲਾਂ ਹਟਵਾ ਦਿੱਤੀਆਂ । ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਥੇ ਇੱਕ ਵੱਖਰਾ ਨਜ਼ਾਰਾ ਦੇਖਣ ਨੂੰ ਮਿਿਲਆ। ਦਰਅਸਲ, ਪੁਲਿਸ ਵੱਲੋਂ ਜਿਸ ਜਗ੍ਹਾ ਕਿੱਲਾਂ ਲਗਵਾਈਆਂ ਗਈਆਂ ਸਨ ਹੁਣ ਉਸ ਜਗ੍ਹਾ ਕਿਸਾਨ ਫੁੱਲ ਲਗਾ ਰਹੇ ਹਨ।

ਜਾਣੋ ਕੀ ਹੈ ਵੈਕਸੀਨ ਪਾਸਪੋਰਟ, ਭਵਿੱਖ ‘ਚ ਕਿਉਂ ਪੈ ਸਕਦੀ ਹੈ ਇਸ ਦੀ ਲੋੜ

Farmers at Ghazipur border plant flowers

ਸ਼ੁੱਕਰਵਾਰ ਨੂੰ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ ‘ਤੇ ਖੁਦ ਫਾਂਵਡਾ ਲੈ ਕੇ ਫੁੱਲ ਲਗਾਉਂਦੇ ਹੋਏ ਦਿਖਾਈ ਦਿੱਤੇ। ਜਿਸ ਤੋਂ ਬਾਅਦ ਰਾਕੇਸ਼ ਟਿਕੈਤ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ।ਦੱਸ ਦੇਈਏ ਕਿ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪਰ ਕਿਸਾਨਾਂ ਨੇ ਦਿੱਲੀ, ਯੂਪੀ ਤੇ ਉੱਤਰਾਖੰਡ ਨੂੰ ਚੱਕਾ ਜਾਮ ਤੋਂ ਮੁਕਤ ਰੱਖਣ ਦਾ ਫੈਸਲਾ ਲਿਆ ਹੈ।

LEAVE A REPLY

Please enter your comment!
Please enter your name here

Latest News

ਪਿਆਰ ਦੀ ਨਿਸ਼ਾਨੀ ਤਾਜ ਮਹਿਲ ਹੁਣ ਪਾਕਿਸਤਾਨ ‘ਚ ਵੀ ,ਦੇਖੋ ਤਸਵੀਰਾਂ

ਪਾਕਿਸਤਾਨ ,3 ਮਾਰਚ (ਸਕਾਈ ਨਿਊਜ਼ ਬਿਊਰੋ) ਸ਼ਾਹਜਹਾਂ ਨੇ ਆਪਣੀ ਪਤਨੀ ਮੁਮਤਾਜ ਦੀ ਯਾਦ ‘ਚ ਆਗਰੇ ਵਿੱਚ ਤਾਜ ਮਹਿਲ ਬਣਵਾ ਕੇ...

ਬਜਟ ਇਜਲਾਸ: ਤੀਜੇ ਦਿਨ ਵੀ ਵਿਰੋਧੀ ਪਾਰਟੀਆਂ ਗਰਮ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ ਇਸ ਦੌਰਾਨ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ...

ਬਜਟ ਇਜਲਾਸ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਦੀ ਪ੍ਰਸ਼ਨ ਕਾਲ ਅੱਜ ਫਿਰ 10 ਵਜੇ ਸ਼ੁਰੂ ਹੋਈ ।ਜਿਸ ਦੌਰਾਨ ਵਿਧਾਨ...

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ ਮਾਮਲਿਆਂ ਦੀ ਗਿਣਤੀ ਵਧਦੀ ਜਾ...

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ 'ਚ ਥੋੜ੍ਹਾ ਬਦਲਾਅ ਹੋਣ ਦੀ ਸੂਚਨਾ ਹੈ। ਸੂਤਰਾਂ ਤੋਂ ਮਿਲੀ...

More Articles Like This