ਕਿਸਾਨ ਇੱਕ ਵਾਰ ਫਿਰ ਕਰਨਗੇ ਦੇਸ਼ ‘ਚ ਚੱਕਾ ਜਾਮ,ਜਾਣੋ ਕਦੋਂ

Must Read

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ...

ਭਾਰ ਘਟਾਉਣ ਲਈ ਇਨ੍ਹਾਂ ਫ਼ਲਾਂ ਤੋਂ ਬਣਾ ਕੇ ਰੱਖੋ ਦੂਰੀ

5 ਮਾਰਚ (ਸਕਾਈ ਨਿਊਜ਼ ਬਿਊਰੋ) ਬਹੁਤ ਸਾਰੇ ਲੋਕ ਭਾਰ ਘੱਟ ਕਰਨ ਲਈ ਡਾਈਟਿੰਗ ਅਤੇ ਕਸਰਤ ਦਾ ਸਹਾਰਾ ਲੈਂਦੇ ਹਨ।ਮੋਟਾਪਾ ਅੱਜ...

ਨਵੀਂ ਦਿੱਲੀ, 2 ਫਰਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੂੰ ਦਿੱਲੀ ‘ਚ ਡਟੇ ਹੋਏ ਅੱਜ 2 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ।ਕਿਸਾਨਾਂ ਦੀ ਇੱਕੋ-ਇੱਕ ਮੰਗ ਹੈ ਕਿ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਕਰੇ। ਹੁਣ ਕਿਸਾਨਾਂ ਨੇ ਪ੍ਰੈੱਸ ਕਾਨਫੰਰਸ ਕਰਦਿਆਂ ਕੇਂਦਰ ਸਰਕਾਰ ਤੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ

ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ। ਦਿੱਲੀ ਪੁਲਸ ਵੱਲੋਂ 26 ਜਨਵਰੀ ਨੂੰ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਦੇ ਕਈ ਟਰੈਕਟਰਾਂ ਨੂੰ ਜ਼ਬਤ ਕਰ ਲਿਆ ਗਿਆ ਪਰ ਅਜੇ ਤੱਕ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਬਾਰਡਰ ਦੇ ਨੇੜੇ ਦੀਆਂ ਸੜਕਾ ਅਤੇ ਗਲੀਆਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਧਰਨੇ ਵਾਲੀ ਥਾਂ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਪਾਣੀ ਅਤੇ ਬਿਜਲੀ ਦੀ ਸਪਲਾਈ ਅਤੇ ਨਾਲ ਹੀ ਬਾਥਰੂਮ ਅਤੇ ਇੰਟਰਨੈੱਟ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

 

ਕਿਸਾਨ ਆਗੂਆਂ ਨੇ ਕਿਹਾ ਕਿ ਟਵਿੱਟਰ ਇੰਡੀਆ ਨੇ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਭੁਲੇਖਾ ਪਾਊ ਟਵੀਟਾਂ ਨੂੰ ਲੈ ਕੇ ਸੋਮਵਾਰ ਨੂੰ ਤਿੱਖੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤੇ ਹਨ।

ਕਿਸਾਨ ਆਗੂਆਂ ਨੇ ਆਪਣੇ ਪ੍ਰੈੱਸ ਕਾਨਫਰੰਸ ਵਿੱਚ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਫਰਵਰੀ ਨੂੰ ਦੇਸ਼ ਭਰ ‘ਚ 12 ਤੋਂ 3 ਵਜੇ ਤੱਕ ਤਿੰਨ ਘੰਟੇ ਲਈ ਚੱਕਾ ਜਾਮ ਹੋਵੇਗਾ।

LEAVE A REPLY

Please enter your comment!
Please enter your name here

Latest News

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ...

ਭਾਰ ਘਟਾਉਣ ਲਈ ਇਨ੍ਹਾਂ ਫ਼ਲਾਂ ਤੋਂ ਬਣਾ ਕੇ ਰੱਖੋ ਦੂਰੀ

5 ਮਾਰਚ (ਸਕਾਈ ਨਿਊਜ਼ ਬਿਊਰੋ) ਬਹੁਤ ਸਾਰੇ ਲੋਕ ਭਾਰ ਘੱਟ ਕਰਨ ਲਈ ਡਾਈਟਿੰਗ ਅਤੇ ਕਸਰਤ ਦਾ ਸਹਾਰਾ ਲੈਂਦੇ ਹਨ।ਮੋਟਾਪਾ ਅੱਜ ਦੇ ਸਮੇਂ ’ਚ ਕਈ ਲੋਕਾਂ...

ਧੀ ਦੀਆਂ ਸ਼ਰਾਰਤਾਂ ਤੋਂ ਤੰਗ ਆਈ ਟਵਿੰਕਲ ਖੰਨਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰਾ ਅਕਸ਼ੈ ਕੁਮਾਰ ਦੀ ਪਤਨੀ ਟਵਿੰਕਲ ਖੰਨਾ ਆਪਣੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਹਮੇਸ਼ਾ ਚਰਚਾ ’ਚ ਬਣੀ ਰਹਿੰਦੀ...

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ ਵੀ ਹੋਵੇ।ਕਪਿਲ ਸ਼ਰਮਾ ਹਾਲ ਹੀ...

More Articles Like This