ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਮਾਧਵ ਸਿੰਘ ਸੋਲੰਕੀ ਨੇ ਦੁਨੀਆਂ ਨੂੰ ਕਿਹਾ ਅਲਵਿਦਾ

Must Read

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ...

ਅਹਿਮਦਾਬਾਦ, 9 ਜਨਵਰੀ (ਸਕਾਈ ਨਿਊਜ਼ ਬਿਊਰੋ)

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਮਾਧਵ ਸਿੰਘ ਸੋਲੰਕੀ ਦਾ 94 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਸੋਲੰਕੀ ਗੁਜਰਾਤ ਸੂਬੇ ਦੇ 4 ਵਾਰ ਮੁੱਖ ਮੰਤਰੀ ਰਹਿ ਚੁਕੇ ਸਨ।ਸੋਲੰਕੀ ਕਾਂਗਰਸ ਦੇ ਵੱਡੇ ਨੇਤਾ ਮੰਨੇ ਜਾਂਦੇ ਹਨ ਅਤੇ ਉਹ ਇਕ ਵਾਰ ਭਾਰਤ ਦੇ ਵਿਦੇਸ਼ ਮੰਤਰੀ ਵੀ ਰਹਿ ਚੁਕੇ ਹਨ।

Welcome to Gujarat Tourism

ਕਿਸਾਨਾਂ ਅਤੇ ਕੇਂਦਰ ਵਿਚਾਲੇ ਅੱਜ ਵਾਲੀ ਮੀਟਿੰਗ ਵੀ ਰਹੀ ਬੇਸਿੱਟਾ

ਮਾਧਵ ਸੋਲੰਕੀ ਪੇਸ਼ੇ ਤੋਂ ਵਕੀਲ ਸਨ। ਉਹ ਆਨੰਦ ਦੇ ਨੇੜੇ ਬੋਰਸਾਡ ਦੇ ਖੱਤਰੀ ਸਨ। ਉਹ ਪਹਿਲੀ ਵਾਰ 1977 ‘ਚ ਘੱਟ ਸਮੇਂ ਲਈ ਮੁੱਖ ਮੰਤਰੀ ਬਣੇ। 1980 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਸੂਬੇ ‘ਚ ਜ਼ੋਰਦਾਰ ਬਹੁਮਤ ਮਿਿਲਆ। 1981 ‘ਚ ਸੋਲੰਕੀ ਨੇ ਸਮਾਜਿਕ ਅਤੇ ਆਰਥਿਕ ਰੂਪ ਨਾਲ ਪਿਛੜੇ ਲੋਕਾਂ ਲਈ ਰਾਖਵਾਂਕਰਨ ਲਾਗੂ ਕੀਤਾ। ਇਸ ਦੇ ਵਿਰੋਧ ‘ਚ ਸੂਬੇ ‘ਚ ਹੰਗਾਮਾ ਹੋਇਆ ਅਤੇ ਕਈ ਮੌਤਾਂ ਵੀ ਹੋਈਆਂ ਸਨ।

 

 

 

 

LEAVE A REPLY

Please enter your comment!
Please enter your name here

Latest News

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

Nominations for National Nari Shakti Puraskar-2020 invited

Chandigarh, January 27:(Sky News Bureau) Nominations have been invited for the National Award (Nari Shakti Puraskar-2020) in recognition of exceptional work for women empowerment. Disclosing this...

ਹਾਈਕੋਰਟ ਦਾ ਅਜ਼ਬ ਫੈਸਲਾ, ਬੱਚੀ ਦੀ ਛਾਤੀ ਦਬਾਉਣਾ ਜਿਨਸੀ ਸ਼ੋਸ਼ਣ ਨਹੀਂ

ਨਵੀਂ ਦਿੱਲੀ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਬੰਬੇ ਹਾਈ ਕੋਰਟ ਵੱਲੋਂ ਕੁਝ ਦਿਨ ਪਹਿਲਾਂ ਇੱਕ ਵੱਡਾ ਫੈਸਲਾ ਸੁਣਾਇਆ ਸੀ ,ਜਿਸ ਵਿੱਚ ਕੋਰਟ ਨੇ ਕਿਹਾ ਸੀ...

More Articles Like This