ਰਾਮ ਮੰਦਰ ਦੇ ਨਿਰਮਾਣ ਲਈ ਗੌਤਮ ਗੰਭੀਰ ਨੇ ਦਿੱਤਾ ‘ਮਹਾਦਾਨ’

Must Read

ਜਾਣੋ ਕੀ ਹੋਇਆ ਜਦੋਂ ਹੋਣ ਲੱਗੀ ਛੱਤ ‘ਤੇ ਪੈਸਿਆਂ ਦੀ ਬਾਰਿਸ਼ ?

ਹੁਸ਼ਿਆਰਪੁਰ,8 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਵਿਚ ਰੁਪਿਆ ਦੀ ਬਾਰਿਸ਼ ਹੋਣ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ...

ਬੀ ਜੇ ਪੀ ‘ਚ ਸ਼ਾਮਿਲ ਹੋਣ ਬਾਅਦ ਮਿਥੁਨ ਚੱਕਰਵਰਤੀ ਨੇ ਲੋਕਾਂ ਨੂੰ ਆਖੀ ਵੱਡੀ ਗੱਲ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਐਤਵਾਰ ਨੂੰ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ...

ਸਿੰਘੂ ਬਾਰਡਰ: ਕਿਸਾਨ ਸੰਘਰਸ਼ ‘ਚ ਦੇਰ ਰਾਤ ਚੱਲੀਆਂ ਗੋਲੀਆਂ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਪਿਛਲੇ 3 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ...

ਨਵੀਂ ਦਿੱਲੀ ,21ਜਨਵਰੀ (ਸਕਾਈ ਨਿਊਜ਼ ਬਿਊਰੋ)

ਭਾਰਤੀਆਂ ਦਾ ਸੁਪਨਾ ਸੀ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣੇ ਇਸ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ ਤੇ ਕਈ ਲੋਕਾਂ ਵੱਲੋਂ ਮੰਦਰ ਦੇ ਨਿਰਮਾਣ ਲਈ ਰਾਸ਼ੀ ਵੀ ਦਾਨ ਕੀਤੀ ਜਾ ਰਹੀ ਹੈ ਤੇ ਹੁਣ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੇ ਅਯੁੱਧਿਆ ਵਿਚ ਰਾਮ ਮੰਦਰ ਦੇ ਨਿਰਮਾਣ ਲਈ ਇਕ ਕਰੋੜ ਰੁਪਏ ਦਾ ਦਾਨ ਦਿੱਤਾ ਹੈ।

ਕ੍ਰਿਕਟਰ ਤੋਂ ਨੇਤਾ ਬਣੇ ਗੰਭੀਰ ਨੇ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਨੇ ਅਤੇ ਉਨ੍ਹਾਂ ਦੇ ਪਰਿਵਾਰ ਨੇ ਅਯੁੱਧਿਆ ’ਚ ਰਾਮ ਮੰਦਰ ਨਿਰਮਾਣ ਲਈ ਦਿੱਤੀ ਹੈ, ਜੋ ਕਿ ਸਾਰੇ ਭਾਰਤੀਆਂ ਦਾ ਸੁਪਨਾ ਹੈ। ਲੰਬੇ ਸਮੇਂ ਤੋਂ ਚੱਲ ਰਹੇ ਇਸ ਮੁੱਦੇ ਨੂੰ ਹੁਣ ਖ਼ਤਮ ਕੀਤਾ ਗਿਆ ਹੈ। ਪੂਰਬੀ ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੇ ਕਿਹਾ ਕਿ ਰਾਮ ਮੰਦਰ ਸਾਰੇ ਭਾਰਤੀਆਂ ਦਾ ਸੁਫ਼ਨਾ ਹੈ।

PunjabKesari

ਇਸ ਲਈ ਮੇਰੇ ਅਤੇ ਮੇਰੇ ਪਰਿਵਾਰ ਵਲੋਂ ਇਹ ਰਕਮ ਇਕ ਛੋਟਾ ਜਿਹਾ ਯੋਗਦਾਨ ਹੈ। ਓਧਰ ਪਾਰਟੀ ਨੇਤਾਵਾਂ ਨੇ ਦੱਸਿਆ ਕਿ ਦਿੱਲੀ ਭਾਜਪਾ ਨੇ ਪੂਰੇ ਸ਼ਹਿਰ ’ਚ ਚੰਦਾ ਇਕੱਠਾ ਕਰਨ ਲਈ ਕੂਪਨ ਜਾਰੀ ਕੀਤਾ ਹੈ, ਜੋ ਕਿ 10 ਰੁਪਏ, 100 ਰੁਪਏ ਅਤੇ 1000 ਰੁਪਏ ਦਾ ਹੈ।

5 ਸਾਲਾਂ ਬੱਚੀ ਦਾ ਰੇਪ ਤੋਂ ਬਾਅਦ ਗਲ਼ਾ ਘੁੱਟ ਕੇ ਕਤਲ

ਦੱਸਣਯੋਗ ਹੈ ਕਿ ਰਾਮ ਮੰਦਰ ਦੇ ਨਿਰਮਾਣ ਲਈ ਸ਼੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ, ਵਿਸ਼ਵ ਹਿੰਦੂ ਪਰੀਸ਼ਦ ਅਤੇ ਰਾਸ਼ਟਰੀ ਸਵੈ-ਸੇਵਕ ਦੇਸ਼ ’ਚ ਧਨ ਇਕੱਠਾ ਕਰਨ ਦੀ ਮੁਹਿੰਮ ਚਲਾ ਰਹੇ ਹਨ, ਜੋ ਕਿ ਕਰੀਬ ਡੇਢ ਮਹੀਨੇ ਤੱਕ ਚੱਲੇਗੀ।

ਰਾਮ ਮੰਦਰ ਨਿਰਮਾਣ ਲਈ ਚੰਦਾ ਇਕੱਠਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ 14 ਜਨਵਰੀ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਹੈ। ਉਨ੍ਹਾਂ ਨੇ ਮੰਦਰ ਨਿਰਮਾਣ ਲਈ ਸਭ ਤੋਂ ਪਹਿਲਾਂ ਚੰਦਾ ਦਿੱਤਾ ਅਤੇ ਇਸ ਮੁਹਿੰਮ ਨੂੰ ਹਰੀ ਝੰਡੀ ਵਿਖਾਈ। ਉਨ੍ਹਾਂ ਨੇ ਟਰੱਸਟ ਨੂੰ 5 ਲੱਖ ਰੁਪਏ ਦਾ ਚੰਦਾ ਦਿੱਤਾ ਹੈ।

LEAVE A REPLY

Please enter your comment!
Please enter your name here

Latest News

ਜਾਣੋ ਕੀ ਹੋਇਆ ਜਦੋਂ ਹੋਣ ਲੱਗੀ ਛੱਤ ‘ਤੇ ਪੈਸਿਆਂ ਦੀ ਬਾਰਿਸ਼ ?

ਹੁਸ਼ਿਆਰਪੁਰ,8 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਵਿਚ ਰੁਪਿਆ ਦੀ ਬਾਰਿਸ਼ ਹੋਣ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ...

ਬੀ ਜੇ ਪੀ ‘ਚ ਸ਼ਾਮਿਲ ਹੋਣ ਬਾਅਦ ਮਿਥੁਨ ਚੱਕਰਵਰਤੀ ਨੇ ਲੋਕਾਂ ਨੂੰ ਆਖੀ ਵੱਡੀ ਗੱਲ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਐਤਵਾਰ ਨੂੰ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਭਾਜਪਾ ਵਿੱਚ ਸ਼ਾਮਿਲ ਹੋਏ।ਮਿਥੁਨ...

ਸਿੰਘੂ ਬਾਰਡਰ: ਕਿਸਾਨ ਸੰਘਰਸ਼ ‘ਚ ਦੇਰ ਰਾਤ ਚੱਲੀਆਂ ਗੋਲੀਆਂ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਪਿਛਲੇ 3 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ।ਇਸ ਦੌਰਾਨ...

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤਾ ਜਾਵੇਗਾ ਬਜਟ। ਆਮ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਧਾਇਕ...

More Articles Like This