6 ਫਰਵਰੀ ਨੂੰ ਹੋਣ ਵਾਲੇ ਚੱਕਾ ਜਾਮ ਲਈ ਸਯੁੰਕਤ ਕਿਸਾਨ ਮੋਰਚਾ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

Must Read

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ...

ਨਵੀਂ ਦਿੱਲੀ,5 ਫਰਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨੀ ਸੰਘਰਸ਼ ਦੌਰਾਨ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ ।ਜਿਹਨਾਂ ਦੀ ਇੱਕੋ ਮੰਗ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਜਲਦ ਰੱਦ ਕਰੇ ਪਰ ਸਰਕਾਰ ਆਪਣੇ ਫ਼ੈਸਲੇ ‘ਤੇ ਅੜੀ ਹੋਈ ਹੈ ਕਿ ਉਹ ਕਾਨੂੰਨ ਰੱਦ ਨਹੀਂ ਕਰੇਗੀ।ਜਿਸ ਨੂੰ ਲੈ ਕੇ ਹੁਣ ਕਿਸਾਨਾਂ ਨੇ 6 ਫਰਵਰੀ ਨੂੰ ਚੱਕਾ ਜਾਮ ਕਰ ਦਾ ਐਲਾਨ ਕੀਤਾ ਹੈ। ਜਿਸ ਨੂੰ ਲੈ ਕੇ ਸਯੁੰਕਤ ਕਿਸਾਨ ਮੋਰਚਾ ਵਲੋਂ 6 ਫਰਵਰੀ ਲਈ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ.  ਇਸ ਸਬੰਧ ਵਿਚ ਕੁਝ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਵਿੱਚ ਸਾਡਾ ਸਹਿਯੋਗ ਕਰਨ।

  1. ਦੇਸ਼ ਭਰ ਦੇ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਜਾਵੇਗਾ.
  2. ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ.
  3. ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਹੇਗਾ. ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰੀ ਅਫਸਰਾਂ, ਮੁਲਾਜ਼ਮਾਂ ਜਾਂ ਆਮ ਨਾਗਰਿਕਾਂ ਨਾਲ ਕਿਸੇ ਵੀ ਟਕਰਾਅ ਵਿੱਚ ਹਿੱਸਾ ਨਾ ਲੈਣ।
  4. ਦਿੱਲੀ ਐੱਨ.ਸੀ.ਆਰ. ਵਿਚ ਕੋਈ ਚੱਕਾ ਜਾਮ ਪ੍ਰੋਗਰਾਮ ਨਹੀਂ ਹੋਵੇਗਾ ਕਿਉਂਕਿ ਸਾਰੇ ਧਰਨਿਆਂ ਕਰਕੇ ਪਹਿਲਾਂ ਹੀ ਇਕ ਚੱਕਾ ਜਾਮ ਲੱਗਾ ਹੋਇਆ ਹੈ. ਦਿੱਲੀ ਵਿੱਚ ਦਾਖਲ ਹੋਣ ਲਈ ਸਾਰੀਆਂ ਸੜਕਾਂ ਖੁੱਲੀਆਂ ਰਹਿਣਗੀਆਂ ਸਿਵਾਏ ਉਨਾਂ ਦੇ, ਜਿਥੇ ਪਹਿਲਾਂ ਹੀ ਧਰਨੇ ਲੱਗੇ ਹੋਏ ਨੇ।
  5. ਚੱਕਾ ਜਾਮ ਪ੍ਰੋਗਰਾਮ 3 ਵਜੇ 1 ਮਿੰਟ ਤੱਕ ਵਾਹਨ ਦਾ ਹੋਰਨ ਬਜਾਕੇ ਕਿਸਾਨਾਂ ਏਕਤਾ ਦਾ ਸੰਦੇਸ਼ਾਂ ਦਿੰਦਿਆ ਹੋਇਆ ਪੁਰਾ ਹੋਵੇਗਾ। ਅਸੀਂ ਆਮ ਲੋਕਾਂ ਨੂੰ ਵੀ ਦੁਪਹਿਰ 3 ਵਜੇ ਸ਼ਾਮਲ ਹੋਣ ਦੀ ਅਪੀਲ ਕਰਦੇ ਹਾਂ ਤਾਂ ਜੋ ਉਹ ਅੰਨ ਦਾਤਾ ਨਾਲ ਆਪਣਾ ਸਮਰਥਨ ਅਤੇ ਏਕਤਾ ਦਾ ਇਜ਼ਹਾਰ ਕਰਨ।

 

LEAVE A REPLY

Please enter your comment!
Please enter your name here

Latest News

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਰਨ ਤਾਰਨ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਮਾਮੂਲੀ ਤਕਰਾਰ ਨੂੰ ਲੈ ਇਕ ਵਿਅਕਤੀ ਨੇ ਨੌਜਵਾਨ ਦਾ ਕਿਰਚ ਨਾਲ ਕਤਲ...

More Articles Like This