ਹੋਲੀ ‘ਤੇੇ ਭਾਰਤੀ ਫ਼ੌਜ ਨੇ ਨੇਪਾਲੀ ਫ਼ੌਜ ਨੂੰ ਤੋਹਫ਼ੇ ਵਜੋਂ ਦਿੱਤੀ ਕੋਰੋਨਾ ਵੈਕਸੀਨ

Must Read

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ...

ਨੇਪਾਲ,29 ਮਾਰਚ (ਸਕਾਈ ਨਿਊਜ਼ ਬਿਊਰੋ)

ਭਾਰਤੀ ਫ਼ੌਜ ਨੇ ਭਾਰਤ ਵਿਚ ਬਣੇ ਕੋਵਿਡ-19 ਦੇ ਟੀਕੇ ਦੀਆਂ 1 ਲੱਖ ਖ਼ੁਰਾਕਾਂ ਐਤਵਾਰ ਨੂੰ ਨੇਪਾਲ ਦੀ ਫ਼ੌਜ ਨੂੰ ਤੋਹਫ਼ੇ ਵਜੋਂ ਦਿੱਤੀਆਂ। ਸੂਤਰਾਂ ਵੱਲੋਂਇਹ ਜਾਣਕਾਰੀ ਦਿੱਤੀ ਗਈ ਹੈ।

ਗਰੀਬੀ ਨੇ ਨੱਪੇ ਇੱਕ ਚੰਗੇ ਕਲਾਕਾਰ ਦੇ ਸ਼ੌਂਕ

ਏਅਰ ਇੰਡੀਆ ਦੇ ਜਹਾਜ਼ ਰਾਹੀਂ ਟੀਕੇ ਦੀਆਂ ਖ਼ੁਰਾਕਾਂ ਲੈ ਕੇ ਇੱਥੇ ਪਹੁੰਚਿਆ ਅਤੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈਅੱਡੇ ’ਤੇ ਨੇਪਾਲੀ ਫ਼ੌਜ ਦੇ ਆਪਣੇ ਹਮ-ਰੁਤਬਾ ਨੂੰ ਟੀਕੇ ਦੀਆਂ ਖ਼ੁਰਾਕਾਂ ਸੌਂਪੀਆਂ।

ਤਲਵੰਡੀ ਵਿਖੇ ਮਨਾਈ ਗਈ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਦੀ ਬਰਸੀ

ਕਾਠਮੰਡੂ ਵਿਚ ਭਾਰਤੀ ਦੂਤਾਵਾਸ ਦੇ ਸੂਤਰਾਂ ਨੇ ਦੱਸਿਆ, ‘ਭਾਰਤੀ ਫ਼ੌਜ ਨੇ ਭਾਰਤ ਵਿਚ ਬਣੇ ਕੋਵਿਡ-10 ਟੀਕੇ ਦੀਆਂ 1 ਲੱਖ ਖ਼ੁਰਾਕਾਂ ਨੇਪਾਲ ਦੀ ਫ਼ੌਜ ਨੂੰ ਤੋਹਫ਼ੇ ਵਿਚ ਦਿੱਤੀਆਂ ਹਨ ਅਤੇ ਇਹ ਬੱਲ ਲਈ ਮਦਦਗਾਰ ਹੋਣਗੀਆਂ।’ ਇਸ ਤੋਂ ਪਹਿਲਾਂ ਜਨਵਰੀ ਵਿਚ ਭਾਰਤ ਨੇ ਨੇਪਾਲ ਨੂੰ ਟੀਕ ਦੀਆਂ 10 ਲੱਖ ਖ਼ੁਰਾਕਾਂ ਉਪਲੱਬਧ ਕਰਾਈਆਂ ਸਨ।

LEAVE A REPLY

Please enter your comment!
Please enter your name here

Latest News

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

ਮੀਂਹ ਪੈਣ ਕਾਰਣ ਦਾਣਾ ਮੰਡੀ ‘ਚ ਖ਼ਰਾਬ ਹੋਈ ਕਿਸਾਨਾਂ ਦੀ ਫਸਲ

ਪੱਟੀ (ਬਲਜੀਤ ਸਿੰਘ),21 ਅਪ੍ਰੈਲ Rain crops dana mandi:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੀ ਦਾਣਾ ਮੰਡੀ ਦੇ ਥੋੜ੍ਹੇ ਜਿਹੇ ਮੀਂਹ ਨੇ...

More Articles Like This