SC ‘ਚ ਅੱਜ ਨਹੀਂ ਪਹੁੰਚੇ ਐਚ ਐਸ ਫੂਲਕਾ,ਟਵੀਟ ਕਰਕੇ ਦੱੱਸੀ ਵਜ੍ਹਾ

Must Read

ਹਿੰਸਾ ਤੋਂ ਬਾਅਦ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਸਾਰੇ ਐਂਟਰੀ-ਐਗਜ਼ਿਟ ਗੇਟ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਵੱਡਾ ਫੈਸਲਾ...

ਇਸ ਸੂਬੇ ‘ਚ ਅੱਜ ਸ਼ਾਮ 5 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ

ਹਰਿਆਣਾ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਮੰਗਲਵਾਰ ਨੂੰ ਗਣੰਤਤਰ ਦਿਵਸ ਮੌਕੇ ਦਿੱਲੀ ‘ਚ ਕਿਸਾਨਾਂ ਵੱਲੋਂ ਕੱਢੀ ਟਰੈਕਟਰ ਰੈਲੀ ਦੌਰਾਨ ਹਿੰਸਾ ਹੋਈ...

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ...

12 ਜਨਵਰੀ,(ਸਕਾਈ ਨਿਊਜ਼ ਬਿਊਰੋ)

ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ 50 ਦਿਨ ਪੂਰੇ ਹੋਣ ਵਾਲੇ ਹਨ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿੱਚ ਇਸ ਮੁੱਦੇ ‘ਤੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ, ਇਸ ਦੌਰਾਨ ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਕੀਤੀ ਹੈ। ਆਪਣੇ ਫੈਸਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਸ਼ਛ ਵਲੋਂ ਇਸ ਮੁੱਦੇ ਦੇ ਹੱਲ ਲਈ ਕਮੇਟੀ ਵੀ ਬਣਾਈ ਗਈ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸਰਕਾਰ ਅਤੇ ਕਿਸਾਨਾਂ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਹੀ ਗੱਲਬਾਤ ਦਾ ਹੱਲ ਨਾ ਹੋਣ ਤੋਂ ਬਾਅਦ ਲਿਆ ਹੈ।


ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਵਕੀਲ ਅੱਜ ਸੁਪਰੀਮ ਕੋਰਟ ‘ਚ ਪੇਸ਼ ਨਹੀਂ ਹੋਏ ਹਨ। ਇਸ ਤੋਂ ਬਾਅਦ ਹੁਣ ਸੀਨੀਅਰ ਵਕੀਲ ਅਤੇ ਕਿਸਾਨਾਂ ਦੇ ਵਕੀਲ ਐਚ ਐਸ ਫੂਲਕਾ ਨੇ ਉਨ੍ਹਾਂ ਦੇ ਸੁਪਰੀਮ ਕੋਰਟ ਵਿੱਚ ਪੇਸ਼ ਨਾ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਐਚ ਐਸ ਫੂਲਕਾ ਨੇ ਟਵੀਟ ਕਰ ਕਿਹਾ ਹੈ ਕਿ, “ਮੈਂ ਆਪਣੇ ਕਲਾਇੰਟਸ / ਕਿਸਾਨ ਜਥੇਬੰਦੀਆਂ ਦੇ ਨਿਰਦੇਸ਼ਾਂ ਤਹਿਤ ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਨਹੀਂ ਹੋਇਆ। ਕਲਾਇੰਟ ਫੈਸਲਾ ਕਰਦਾ ਹੈ ਕਿ ਕਿਹੜਾ ਵਕੀਲ ਪੇਸ਼ ਹੋਣਾ ਹੈ। ਕਿਸਾਨਾਂ ਨੇ ਮੈਨੂੰ ਕਿਹਾ ਸੀ ਕਿ ਜਿਵੇਂ ਅੱਜ ਸਿਰਫ ਆਦੇਸ਼ਾਂ ਲਈ ਕੇਸ ਸੂਚੀਬੱਧ ਹੈ, ਇਸ ਲਈ ਮੈਨੂੰ ਪੇਸ਼ ਹੋਣ ਦੀ ਜ਼ਰੂਰਤ ਨਹੀਂ ਹੈ।

 

 

 

LEAVE A REPLY

Please enter your comment!
Please enter your name here

Latest News

ਹਿੰਸਾ ਤੋਂ ਬਾਅਦ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਸਾਰੇ ਐਂਟਰੀ-ਐਗਜ਼ਿਟ ਗੇਟ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਵੱਡਾ ਫੈਸਲਾ...

ਇਸ ਸੂਬੇ ‘ਚ ਅੱਜ ਸ਼ਾਮ 5 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ

ਹਰਿਆਣਾ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਮੰਗਲਵਾਰ ਨੂੰ ਗਣੰਤਤਰ ਦਿਵਸ ਮੌਕੇ ਦਿੱਲੀ ‘ਚ ਕਿਸਾਨਾਂ ਵੱਲੋਂ ਕੱਢੀ ਟਰੈਕਟਰ ਰੈਲੀ ਦੌਰਾਨ ਹਿੰਸਾ ਹੋਈ ।ਕਈ ਥਾਵਾਂ ‘ਤੇ ਕਿਸਾਨਾਂ ਅਤੇ...

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ...

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ ਨਿਹੰਗਾਂ ਨੂੰ ਕਿਸਾਨ ਨੇਤਾ ਸਰਵਣ...

More Articles Like This