ਦਿੱਲੀ ਦੇ ਬਾਰਡਰਾਂ ‘ਤੇ ਇੰਟਰਨੈਟ ਸੇਵਾ ਕੱਲ ਤੱਕ ਰਹੇਗੀ ਬੰਦ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਨਵੀਂ ਦਿੱਲੀ,30 ਜਨਵਰੀ (ਸਕਾਈ ਨਿਊਜ਼ ਬਿਊਰੋ)

ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨ ਅੰਦੋਲਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਬਾਰਡਰਾਂ ‘ਤੇ 31 ਜਨਵਰੀ ਰਾਤ 11 ਵਜੇ  ਤੱਕ ਇੰਟਰਨੈਟ ਦੀ ਸੇਵਾ ਬੰਦ ਰਹੇਗੀ।

ਤੁਹਾਨੂੰ ਦੱਸ ਦਈਏ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਅਤੇ ਸਾਂਤਮਈ ਢੰਗ ਨਾਲ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ 26 ਜਨਵਰੀ ਨੂੰ ਜੋ ਦਿੱਲੀ ਦੇ ਵਿੱਚ ਹਿੰਸਾ ਫੈਲੀ ਉਸ ਤੋਂ ਬਾਅਦ ਹਾਲਾਤ ਕਾਫੀ ਬਦਲ ਗਏ ਹਨ।

ਦਿਲੀ ਦੇ ਸਿੰਘੂ ਬਾਰਡਰ, ਟਿਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ ਦੇ ਇੰਟਨੈਟ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਅੱਜ ਕਿਸਾਨਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਮੌਕੇ ਇੱਕ ਦਿਨ ਦਾ ਵਰਤ ਵੀ ਰੱਖਿਆ ਗਿਆ ਹੈ

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This