ਇਸ ਸੂਬੇ ‘ਚ ਅੱਜ ਸ਼ਾਮ 5 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਹਰਿਆਣਾ,27 ਜਨਵਰੀ (ਸਕਾਈ ਨਿਊਜ਼ ਬਿਊਰੋ)

ਮੰਗਲਵਾਰ ਨੂੰ ਗਣੰਤਤਰ ਦਿਵਸ ਮੌਕੇ ਦਿੱਲੀ ‘ਚ ਕਿਸਾਨਾਂ ਵੱਲੋਂ ਕੱਢੀ ਟਰੈਕਟਰ ਰੈਲੀ ਦੌਰਾਨ ਹਿੰਸਾ ਹੋਈ ।ਕਈ ਥਾਵਾਂ ‘ਤੇ ਕਿਸਾਨਾਂ ਅਤੇ ਵਿਚਕਾਰ ਝੜਪਾਂ ਵੀ ਹੋਈਆਂ।ਇਸ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਦਿੱਲੀ ਨਾਲ ਲੱਗਦੇ 3 ਜ਼ਿਲ੍ਹਿਆਂ ਸੋਨੀਪਤ, ਪਲਵਲ ਅਤੇ ਝੱਜਰ ਵਿੱਚ ਟੈਲੀਕਾਮ ਸਰਵਿਸ ਬੰਦ ਕਰ ਦਿੱਤੀ ਹੈ । ਇਸ ਦੇ ਲਈ ਹਰਿਆਣਾ ਦੇ ਗ੍ਰਹਿ ਸਕੱਤਰ ਰਾਜੀਵ ਅਰੋੜਾ ਦੁਆਰਾ ਆਦੇਸ਼ ਜਾਰੀ ਕਰ ਦਿੱਤੇ ਹਨ।

Mobile internet suspended
ਆਦੇਸ਼ ਅਨੁਸਾਰ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾ ਅਤੇ ਸਾਰੀਆਂ ਸ਼ੰਸ਼ ਸੇਵਾਵਾਂ ਬੰਦ ਰਹਿਣਗੀਆਂ, ਸਿਰਫ ਵੌਇਸ ਕਾਲਾਂ ਹੀ ਐਕਟੀਵੇਟ ਰਹਿਣਗੀਆਂ ।ਇਹ ਸੇਵਾਵਾਂ ਅੱਜ ਸ਼ਾਮ 5 ਵਜੇ ਤੱਕ ਬੰਦ ਰਹਿਣਗੀਆਂ।ਅਫਵਾਹਾਂ ਅਤੇ ਗਲਤ ਜਾਣਕਾਰੀ ਫੈਲਣ ਨੂੰ ਰੋਕਣ ਲਈ ਸਰਵਿਸ ਬੰਦ ਕੀਤੀ ਗਈ ਹੈ।

Farmers take out tractor rally - The Hindu

ਹਰਿਆਣਾ ਸਰਕਾਰ ਨੇ ਅੱਜ ਰਾਜ ਦੇ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

 

ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ 27 ਜਨਵਰੀ ਨੂੰ ਰਾਜ ਦੇ ਸਾਰੇ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This