ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕੀਤੀ ਘਟੀਆਂ ਹਰਕਤ, ਦੇਖੋ ਤਸਵੀਰਾਂ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਨਵੀਂ ਦਿੱਲੀ,2 ਫਰਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਕਿਸਾਨੀ ਸੰਘਰਸ਼ ਅੱਜ ਵੀ ਜਾਰੀ ਹੈ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਸਖਤੀ ਵੱਧ ਗਈ ਹੈ । ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜੀਪੁਰ ਬਾਰਡਰਾਂ ‘ਤੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

ਚੀਨ ਤੋਂ ਪਾਕਿਸਤਾਨ ਪਹੁੰਚੀ ਕੋਵਿੰਡ-19 ਵੈਕਸੀਨ ਦੀ ਪਹਿਲੀ ਖੇਪ
ਇੱਥੇ ਕੰਡਿਆਲੀਆਂ ਤਾਰਾਂ ਨਾਲ ਕੰਕਰੀਟ ਤੋਂ ਕੰਧਾਂ ਬਣਾਈਆਂ ਗਈਆਂ, ਨੁਕੀਲੇ ਸਰੀਏ ਜਮੀਨ ਵਿੱਚ ਗੱਡ ਦਿੱਤੇ ਗਏ ਤਾਂ ਜੋ ਕਿਸਾਨ ਅਤੇ ਉਨ੍ਹਾਂ ਦੇ ਟਰੈਕਟਰ ਦਿੱਲੀ ਵਿੱਚ ਦਾਖਲ ਨਾ ਹੋ ਸਕਣ। ਇਸ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ।

 

ਕਿਸਾਨ ਇੱਕ ਵਾਰ ਫਿਰ ਕਰਨਗੇ ਦੇਸ਼ ‘ਚ ਚੱਕਾ ਜਾਮ,ਜਾਣੋ ਕਦੋਂ

Rahul Gandhi advises Centre

ਦਰਅਸਲ, ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ, “ਭਾਰਤ ਸਰਕਾਰ, ਤੁਸੀ ਪੁਲ ਬਣਾਓ ਕੰਧਾਂ ਨਹੀਂ ।”
ਰਾਹੁਲ ਗਾਂਧੀ ਦੇ ਟਵੀਟ ਤੋਂ ਥੋੜ੍ਹੀ ਦੇਰ ਬਾਅਦ ਹੀ ਪ੍ਰਿਯੰਕਾ ਗਾਂਧੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ । ਪ੍ਰਿਅੰਕਾ ਗਾਂਧੀ ਨੇ ਕਿਸਾਨਾਂ ਨੂੰ ਰੋਕਣ ਲਈ ਕੀਤੀ ਗਈ ਬੈਰੀਕੇਡਿੰਗ ਦੀ ਇੱਕ ਵੀਡੀਓ ਸਾਂਝੀ ਕਰਦਿਆਂ ਹਮਲਾ ਕੀਤਾ। ਪ੍ਰਿਯੰਕਾ ਨੇ ਵੀਡੀਓ ਦੇ ਨਾਲ ਕੈਪਸ਼ਨ ਵਿੱਚ ਲਿਿਖਆ, “ਪ੍ਰਧਾਨ ਮੰਤਰੀ ਜੀ, ਆਪਣੇ ਹੀ ਕਿਸਾਨਾਂ ਨਾਲ ਯੁੱਧ?”

 

 

Deep Sidhu ਦੇ ਪਿੰਡ ਵਾਲਿਆਂ ਜਾਣੋ ਕੀ ਪਾਇਆ ਮਤਾ !

ਦੱਸ ਦੇਈਏ ਕਿ ਕਿਸਾਨ ਅੰਦੋਲਨ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਮੰਗਲਵਾਰ ਸਵੇਰੇ ਸੰਸਦ ਵਿੱਚ ਹੰਗਾਮਾ ਦੇਖਣ ਨੂੰ ਮਿਿਲਆ । ਰਾਜ ਸਭਾ ਵਿੱਚ ਕਾਂਗਰਸ ਦੀ ਅਗਵਾਈ ਵਿੱਚ ਵੱਖ-ਵੱਖ ਵਿਰੋਧੀ ਪਾਰਟੀਆਂ ਨੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਸੰਸਦ ਵਿੱਚ ਤੁਰੰਤ ਚਰਚਾ ਕਰਨ ਦੀ ਮੰਗ ਕਰਦਿਆਂ ਹੰਗਾਮਾ ਕੀਤਾ। ਹੰਗਾਮੇ ਕਾਰਨ ਕੁਝ ਸਮੇਂ ਲਈ ਸੰਸਦ ਨੂੰ ਮੁਲਤਵੀ ਕਰ ਦਿੱਤਾ ਗਿਆ।

ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਵਿਰੋਧੀ ਧਿਰ ਦੀ ਮੰਗ ਨੂੰ ਖਾਰਜ ਕਰਦਿਆਂ ਕਿਹਾ ਕਿ ਮੈਂਬਰ ਬੁੱਧਵਾਰ ਨੂੰ ਰਾਸ਼ਟਰਪਤੀ ਦੇ ਸੰਬੋਧਨ ‘ਤੇ ਵਿਚਾਰ ਵਟਾਂਦਰੇ ਵਿੱਚ ਆਪਣਾ ਪੱਖ ਰੱਖ ਸਕਦੇ ਹਨ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This