ਕਿਸਾਨੀ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਪੱਤਰਕਾਰ ਮਨਦੀਪ ਪੂਨੀਆ ਨੂੰ ਮਿਲੀ ਜ਼ਮਾਨਤ

Must Read

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ...

ਨਵੀਂ ਦਿੱਲੀ,3 ਫਰਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਪੁਲਸ ਨੇ 30 ਜਨਵਰੀ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸਿੰਘੂ ਸਰਹੱਦ ਤੇ ਕਰਵੇਜ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਨੂੰ ਗ੍ਰਿਫ਼ਤਾਰ ਕੀਤਾ ਸੀ।ਜਿਸ ਨੂੰ ਦਿੱਲੀ ਦੇ ਅਦਾਲਤ ਨੇ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ।

ਅੱਜ ਪੰਜਾਬ ਸਣੇ ਉੱਤਰੀ ਭਾਰਤ ‘ਚ ਮੌਸਮ ਰਹੇਗਾ ਖ਼ਰਾਬ,ਵਿਭਾਗ ਨੇ ਦਿੱਤੀ ਸੂਚਨਾ
ਅਦਾਲਤ ਨੇ ਮਨਦੀਪ ਨੂੰ 25 ਹਜ਼ਾਰ ਰੁਪਏ ਦੀ ਜ਼ਮਾਨਤ ਰਾਸ਼ੀ ਅਤੇ ਇੰਨੀ ਹੀ ਰਕਮ ਦੇ ਮੁਚਲਕੇ ‘ਤੇ ਜ਼ਮਾਨਤ ਦਿੱਤੀ ਹੈ। ਮਨਦੀਪ ਨੂੰ ਅਦਾਲਤ ਦੀ ਮਨਜ਼ੂਰੀ ਦੇ ਬਿਨਾਂ ਦੇਸ਼ ਨਹੀਂ ਛੱਡਣ ਦਾ ਨਿਰਦੇਸ਼ ਦਿੱਤਾ ਹੈ।

 

ਦੱਸਣਯੋਗ ਹੈ ਕਿ ਸਿੰਘੂ ਸਰਹੱਦ ‘ਤੇ ਪੁਲਸ ਨਾਲ ਬਦਸਲੂਕੀ ਦੇ ਦੋਸ਼ ‘ਚ ਇਕ ਆਜ਼ਾਦ ਪੱਤਰਕਾਰ ਮਨਦੀਪ ਪੂਨੀਆ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਸੀ। ਪੁਲਸ ਨੇ ਦੋਸ਼ ਲਗਾਇਆ ਸੀ ਕਿ ਪੱਤਰਕਾਰ ਸਮੇਤ ਕੁਝ ਲੋਕ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪੱਤਰਕਾਰ ਨੇ ਪੁਲਸ ਮੁਲਾਜ਼ਮਾਂ ਨਾਲ ਗਲਤ ਰਵੱਈਆ ਵੀ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।

LEAVE A REPLY

Please enter your comment!
Please enter your name here

Latest News

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ ਗਈ ਹੈ ਉੱਥੇ ਹੀ ਸਮਾਰਟਫੋਨ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ ਤਮਗੇ ਦੀ ਸਭ ਤੋਂ ਵੱਡੀ...

ਮਹਿਲਾ ਦਿਵਸ:ਇਸ ਸਰਕਾਰੀ ਕੰਪਨੀ ਵਿੱਚ ਸ਼ਿਰਫ ਔਰਤਾਂ ਨੂੰ ਮਿਲੇਗਾ ਕੰਮ ਕਰਨ ਦਾ ਮੌਕਾ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਸਰਕਾਰੀ ਵਲੋਂ ਚਲਾਈ ਜਾ ਰਹੀ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨਟੀਪੀਸੀ) ਕੰਪਨੀ ਨੇ ਮਹਿਲਾ ਦਿਵਸ ਤੋਂ ਇਕ ਦਿਨ ਪਹਿਲਾਂ ਮਹਿਲਾ...

ਜਾਣੋ ਕਦੋਂ ਬੰਦ ਰਹਿਣਗੀਆਂ ਪੰਜਾਬ ਦੀਆਂ ‘ਅਨਾਜ ਮੰਡੀਆਂ’

ਖੰਨਾ,8 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਸੂਬੇ ਭਰ ਦੇ ਆੜ੍ਹਤੀਆਂ ਨੇ 10 ਮਾਰਚ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਦੀਆਂ...

More Articles Like This