ਕੰਗਨਾ ਰਣੌਤ ਨੇ ਦਿਲਜੀਤ ‘ਤੇ ਇੱਕ ਵਾਰ ਟਵੀਟ ਕਰਕੇ ਕੱਢੀ ਭੜਾਸ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਮੁੰਬਈ,27 ਜਨਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨੀ ਅੰਦੋਲਨ ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ‘ਤੇ ਕੋਈ ਨਾ ਕੋਈ ਟਵੀਟ ਕਰਦੀ ਰਹਿੰਦੀ ਹੈ ।ਪਰ 26 ਜਨਵਰੀ ਨੂੰ ਕਿਸਾਨ ਵੱਲੋਂ ਕੱਢੀ ਗਈ ਟਰੈਕਟਰ ਰੈਲੀ ’ਚ ਹੋਈ ਹਿੰਸਾ ਨੂੰ ਦੇਖ ਕੇ ਕੰਗਨਾ ਨੇ ਦਿਲਜੀਤ ’ਤੇ ਹੁਣ ਜ਼ੋਰਦਾਰ ਪਲਟਵਾਰ ਕੀਤਾ ਹੈ।

ਕੰਗਨਾ ਨੇ ਗਣਤੰਤਰ ਦਿਵਸ ਦੇ ਮੌਕੇ ’ਤੇ ਹੋਏ ਹਿੰਕਸ ਪ੍ਰਦਰਸ਼ਨ ’ਤੇ ਸਵਾਲ ਖੜ੍ਹੇ ਕੀਤੇ ਹਨ। ਉਹ ਕਦੇ ਵੀਡੀਓ ਤੇ ਕਦੇ ਟਵੀਟ ਕਰਕੇ ਆਪਣਾ ਗੁੱਸਾ ਜ਼ਾਹਿਰ ਕਰ ਰਹੀ ਹੈ। ਹੁਣ ਕੰਗਨਾ ਨੇ ਦਿਲਜੀਤ ਦੋਸਾਂਝ ’ਤੇ ਟਵੀਟ ਕਰਕੇ ਨਿਸ਼ਾਨਾ ਸਾਧਿਆ।

ਦਰਅਸਲ ਇਕ ਯੂਜ਼ਰ ਨੇ ਦਿਲਜੀਤ ’ਤੇ ਗੁੱਸਾ ਜ਼ਾਹਿਰ ਕਰਦੇ ਹੋਏ ਕਿਹਾ ਸੀ ਕਿ ‘ਕਿਸਾਨਾਂ ਦਾ ਪ੍ਰਦਰਸ਼ਨ ਦਿਲਜੀਤ ਦੇ ਮੂੰਹ ‘ਤੇ ਥੱਪੜ ਹੈ। ਇਸ ਟਵੀਟ ਦੇ ਨਾਲ ਯੂਜ਼ਰ ਨੇ ਕੰਗਨਾ ਨੂੰ ਟੈਗ ਕੀਤਾ। ਸ਼ੇਅਰ ਕੀਤੀ ਇਸ ਤਸਵੀਰ ’ਚ ਇਕ ਪੁਲਸ ਅਫ਼ਸਰ ਪ੍ਰਦਰਸ਼ਕਾਰੀਆਂ ਦੇ ਸਾਹਮਣੇ ਹੱਥ ਜੋੜ ਕੇ ਖੜ੍ਹਾ ਹੈ। ਉੱਧਰ ਕੰਗਨਾ ਨੇ ਵੀ ਇਸ ਟਵੀਟ ’ਤੇ ਰਿਐਕਟ ਕਰਦੇ ਹੋਏ ਲਿਿਖਆ ਹੈ ਕਿ ਦੇਸ਼ਵਾਸੀਆਂ ਦੇ ਨਾਲ ਖੜ੍ਹੇ ਹੋਣਾ ਚਾਹੀਦਾ।

ਲਾਲ ਕਿਲ੍ਹੇ ‘ਤੇ ਹਿੰਸਾ ਫੈਲਾਉਣ ਵਾਲਿਆਂ ਨੂੰ ਦੇਖੋ ਦਿੱਲੀ ਪੁਲਿਸ ਕਿਵੇਂ ਰਹੀ ਹੈ ਲੱਭ

ਇਸ ਤੋਂ ਇਲਾਵਾ ਕੰਗਨਾ ਨੇ ਇਕ ਹੋਰ ਟਵੀਟ ਕੀਤਾ ਹੈ। ਇਸ ਦੇ ਨਾਲ ਉਸ ਨੇ ਲਿਿਖਆ ਕਿ ‘ਸੰਦੇਸ਼ ਸਪੱਸ਼ਟ ਹੈ, ਹੁਣ ਕੋਈ ਰੀਫਾਰਮ ਜਾਂ ਜ਼ਰੂਰੀ ਬਦਲਾਅ ਨਹੀਂ ਹੋਣਗੇ’। ਅੱਤਵਾਦ ਇਸ ਦੇਸ਼ ਦੀ ਦਿਸ਼ਾ ਤੈਅ ਕਰੇਗਾ, ਸਰਕਾਰ ਨਹੀਂ। ਇਸ ਟਵੀਟ ਦੇ ਨਾਲ ਕੰਗਨਾ ਨੇ ਦੋ ਤਸਵੀਰਾਂ ਸ਼ੇਅਰਾਂ ਕੀਤੀਆਂ ਹਨ।

ਪਹਿਲੀ ਤਸਵੀਰ ਨਾਗਰਿਕਤਾ ਕਾਨੂੰਨ ਦੇ ਖ਼ਿਲਾਫ਼  ਹੋ ਰਿਹਾ ਪ੍ਰਦਰਸ਼ਨ ਦਿਖਾਇਆ ਗਿਆ ਹੈ, ਉੱਧਰ ਦੂਜੀ ਤਸਵੀਰ ’ਚ ਕਿਸਾਨ ਅੰਦੋਲਨ ਦੀ ਝਲਕ ਮਿਲ ਰਹੀ ਹੈ। ਤਸਵੀਰ ’ਚ ਜਿਥੇ ਨਾਗਰਿਕਤਾ ਕਾਨੂੰਨ ਦੇ ਖ਼ਿਲਾਫ਼ ਖੜ੍ਹਾ ਸ਼ਖਸ ਪੁਲਸ ਨੂੰ ਪਾਣੀ ਪਿਲਾ ਰਿਹਾ ਹੈ, ਉੱਧਰ ਦੂਜੇ ਪਾਸੇ ਕਿਸਾਨ ਪ੍ਰਦਰਸ਼ਨਕਾਰੀ ਤਲਵਾਰ ਨਾਲ ਵਾਰ ਕਰਦਾ ਦਿਖਾਈ ਦੇ ਰਿਹਾ ਹੈ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This