ਭਲਕੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ ਕੇਜਰੀਵਾਲ

Must Read

ਗੰਜੇਪਨ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਕਪੂਰ

ਚੰਡੀਗੜ੍ਹ,6 ਮਾਰਚ (ਸਕਾਈ ਨਿਊਜ਼ ਬਿਊਰੋ) ਕਪੂਰ ਵਿਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫ਼ਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਹਨ।ਕੂਪਰ ਇਕ ਮਹਾਨ ਦਵਾਈ ਹੈ। ਇਹ...

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੈਨਿਕ ਅਧਿਕਾਰੀਆਂ ਨੂੰ ਸੰਬੋਧਨ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਟੀ ਦੇ ਕਮਾਂਡਰਾਂ ਦੀ ਸਾਂਝੀ ਕਾਨਫਰੰਸ ਵਿਚ...

ਕਿਸਾਨਾਂ ਵੱਲੋਂ ਅੱਜ ਕੇਐਮਪੀ ਐਕਸਪ੍ਰੈਸਵੇਅ ਜਾਮ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ।ਇਸ...

ਨਵੀਂ ਦਿੱਲੀ,20 ਫਰਵਰੀ (ਸਕਾਈ ਨਿਊਜ਼ ਬਿਊਰੋ)

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੇ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੇ ਚਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਦਿੱਲੀ ਵਿਧਾਨ ਸਭਾ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਮੌਕੇ ਉਹ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਨਾਲ ਸਬੰਧਤ ਹੋਰ ਕਈ ਮੁੱਦਿਆਂ ‘ਤੇ ਚਰਚਾ ਕਰਨਗੇ।

Farmers Protest
ਤੁਹਾਨੂੰ ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਦੇਸ਼ ਵਿਆਪੀ ਅੰਦੋਲਨ ਦੇ ਚਲਦਿਆਂ ਦਿੱਲੀ ਸਰਕਾਰ ਵੱਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਦਿੱਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Arvind kejriwal

ਮੇਰਠ ਵਿਖੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਨਗੇ ਕੇਜਰੀਵਾਲ
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਮੇਰਠ ਵਿਖੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਵੀ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੇ ਬੀਤੇ ਦਿਨੀਂ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਸੀ ਕਿ ਪਾਰਟੀ ਮੁਖੀ ਕੇਜਰੀਵਾਲ 28 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਮੇਰਠ ਵਿਚ ਮਹਾਂਪੰਚਾਇਤ ਨੂੰ ਸੰਬੋਧਨ ਕਰਨਗੇ ।

 

ਇਸ ਤੋਂ ਪਹਿਲਾਂ ਦਸੰਬਰ ਵਿਚ ਦਿੱਲੀ ਅਸੈਂਬਲੀ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਵਿਚ ਕੇਜਰੀਵਾਲ ਅਤੇ ‘ਆਪ’ ਵਿਧਾਇਕਾਂ ਨੇ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਇਹਨਾਂ ਕਾਨੂੰਨਾਂ ਦਾ ਵਿਰੋਧ ਕੀਤਾ ਸੀ।

LEAVE A REPLY

Please enter your comment!
Please enter your name here

Latest News

ਗੰਜੇਪਨ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਕਪੂਰ

ਚੰਡੀਗੜ੍ਹ,6 ਮਾਰਚ (ਸਕਾਈ ਨਿਊਜ਼ ਬਿਊਰੋ) ਕਪੂਰ ਵਿਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫ਼ਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਹਨ।ਕੂਪਰ ਇਕ ਮਹਾਨ ਦਵਾਈ ਹੈ। ਇਹ...

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੈਨਿਕ ਅਧਿਕਾਰੀਆਂ ਨੂੰ ਸੰਬੋਧਨ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਟੀ ਦੇ ਕਮਾਂਡਰਾਂ ਦੀ ਸਾਂਝੀ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਗੁਜਰਾਤ ਦੇ...

ਕਿਸਾਨਾਂ ਵੱਲੋਂ ਅੱਜ ਕੇਐਮਪੀ ਐਕਸਪ੍ਰੈਸਵੇਅ ਜਾਮ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ।ਇਸ ਦੌਰਾਨ ਕਿਸਾਨਾਂ ਵੱਲੋਂ ਬਹੁਤ ਰਣਨੀਤੀਆਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ ਲਿਆ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

More Articles Like This