ਕੁਮਾਰਸੁਆਮੀ ਦਾ ਬਿਆਨ:ਰਾਮ ਮੰਦਰ ਲਈ ਦਾਨ ਨਾ ਦੇਣ ‘ਤੇ ਮੈਨੂੰ ਦਿੱਤੀ ਗਈ ਧਮਕੀ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਬੇਂਗਲੁਰੂ,18 ਫਰਵਰੀ (ਸਕਾਈ ਨਿਊਜ਼ ਬਿਊਰੋ)

ਅਯੁੱਧਿਆ ਵਿੱਚ ਬਣ ਰਹੇ ਰਾਮ ਮੰਦਰ ਦੇ ਨਿਰਮਾਣ ਲਈ ਲੋਕਾਂ ਨੂੰ ਦਾਨ ਦੇ ਰੂਪ ਵਿੱਚ ਪੈਸੇ ਆਦਿ ਦਿੱਤੇ ਜਾ ਰਹੇ ਹਨ।ਇਸ ਦੌਰਾਨ
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਕਿਹਾ ਕਿ ਰਾਮ ਮੰਦਰ ਲਈ ਦਾਨ ਨਾ ਦੇਣ ‘ਤੇ ਉਨ੍ਹਾਂ ਨੂੰ ਧਮਕਾਇਆ ਗਿਆ। ਕਈ ਲੋਕ ਦੂਜਿਆਂ ਨੂੰ ਧਮਕੀ ਦੇ ਕੇ ਪੈਸੇ ਇਕੱਠੇ ਕਰ ਰਹੇ ਹਨ।

Image result for ram mandirਮੈਂ ਵੀ ਇਸ ਦਾ ਸ਼ਿਕਾਰ ਹੋਇਆ ਹਾਂ। ਉਨ੍ਹਾਂ ਨੇ ਕਿਹਾ ਕਿ ਇਕ ਮਹਿਲਾ ਸਣੇ 3 ਲੋਕ ਮੇਰੇ ਘਰ ਆਏ ਸਨ, ਉਨ੍ਹਾਂ ਨੇ ਮੈਨੂੰ ਧਮਕੀ ਦਿੱਤੀ ਕਿ ਮੈਂ ਚੰਦਾ ਕਿਉਂ ਨਹੀਂ ਦੇ ਰਿਹਾ ਹਾਂ, ਇਹ ਦੇਸ਼ ਦਾ ਮੁੱਖ ਮੁੱਦਾ ਹੈ।

ਬੀ ਐਸ ਐਫ ਵੱਲੋਂ 1 ਕਿਲੋ 950 ਗ੍ਰਾਮ ਹੈਰੋਇਨ ਦੇ ਨਾਲ ਦੋ ਤਸਕਰ ਕਾਬੂ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਨੇ ਸੋਮਵਾਰ ਨੂੰ ਆਰ.ਐੱਸ.ਐੱਸ. ‘ਤੇ ਦੋਸ਼ ਲਗਾਇਆ ਸੀ ਕਿ ਉਹ ਅਯੁੱਧਿਆ ‘ਚ ਰਾਮ ਮੰਦਰ ਨਿਰਮਾਣ ਲਈ ਚੰਦਾ ਦੇਣ ਵਾਲੇ ਲੋਕਾਂ ਦੇ ਘਰ ‘ਤੇ ਨਿਸ਼ਾਨਾ ਵਿੰਨ੍ਹ ਰਹੇ ਹਨ ਅਤੇ ਦੋਸ਼ ਲਗਾਇਆ ਕਿ ਇਹ ਉਸੇ ਤਰ੍ਹਾਂ ਹੈ ਜਿਵੇਂ ਕਿ ਨਾਜੀਆਂ ਨੇ ਜਰਮਨੀ ਵਿੱਚ ਕੀਤਾ ਸੀ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This