74 ਸਾਲ ਦੇ ਹੋਏ ਲਾਲੂ ਯਾਦਵ,ਵੇਖੋ ਕਿੰਝ ਮਨਾਇਆ Happy Birthday

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਪਟਨਾ(ਸਕਾਈ ਨਿਊਜ਼ ਬਿਊਰੋ),11ਜੂਨ

Lalu Yadav celebrates Happy Birthday with family: ਰਾਸ਼ਟਰੀ ਜਨਤਾ ਦਲ ਦੇ ਸੁਪ੍ਰੀਮੋ ਲਾਲੂ ਪ੍ਰਸਾਦ ਯਾਦਵ ਦਾ ਅੱਜ ਜਨਮਦਿਨ ਦੇ ਉਹਨਾਂ ਨੇ ਵੀਰਵਾਰ ਦੀ ਦੇਰ ਰਾਤ ਆਪਣੇ ਪਰਿਵਾਰ ਨਾਲ ਕੇਕ ਕੱਟ ਕੇ ਆਪਣਾ 74 ਵਾਂ ਜਨਮਦਿਨ ਮਨਾਇਆ।ਇਸ ਦੌਰਾਨ ਸਾਰਿਆਂ ਨੇ ਇੱਕ ਦੂਜੇ ਨੂੰ ਕੇਕ ਖੁਆ ਕੇ ਜਨਮਦਿਨ ਦੀ ਖੁਸ਼ੀ ਮਨਾਈ । ਦਿੱਲੀ ਵਿੱਚ ਆਪਣੀ ਧੀ ਮੀਸਾ ਭਾਰਤੀ ਦੇ ਘਰ ਲਾਲੂ ਨੇ ਕੇਕ ਵੀ ਕੱਟਿਆ l

ਲਾਲੂ ਯਾਦਵ ਦੇ ਜਨਮਦਿਨ ‘ਤੇ ਉਨ੍ਹਾਂ ਦੀ ਧੀ ਮੀਸਾ ਭਾਰਤੀ ਨੇ ਟਵਿੱਟਰ ‘ਤੇ ਪੋਸਟ ਕਰ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਅਤੇ ਲਿਖਿਆ, ‘ਪਾਪਾ ਸੇ ਹੀ ਜਹਾਂ ਹੈ, ਪਾਪਾ ਜਹਾਂ ਹੈਂ ਵਹੀਂ ਜਹਾਂ ਹੈ! Happy Birthday Papa!’ ਇਸ ਟਵੀਟ ਨਾਲ ਹੀ ਮੀਸਾ ਨੇ ਕੁਜ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇੱਕ ਤਸਵੀਰ ਵਿੱਚ ਲਾਲੂ ਯਾਦਵ ਨੂੰ ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਕੇਕ ਖਵਾਉਂਦੀ ਵੀ ਦਿਖਾਈ ਦੇ ਰਹੀ ਹੈ। ਮੀਸਾ ਦੀ ਵੀ ਤਸਵੀਰ ਹੈ ਜਿੱਥੇ ਉਹ ਕੇਕ ਖੁਆ ਰਹੀ ਹੈ।

ਲਾਲੂ ਯਾਦਵ ਦੀ ਧੀ ਰਾਜਲਕਸ਼ਮੀ ਯਾਦਵ ਨੇ ਵੀ ਟਵੀਟ ਕਰਕੇ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ। ਉਸ ਨੇ ਲਿਖਿਆ ਹੈ, ‘ਪਾਪਾ ਤੁਹਾਨੂੰ ਜਨਮਦਿਨ ਦੀਆਂ ਬਹੁਤ ਬਹੁਤ ਵਧਾਈਆਂ ਅਸੀਂ ਤੁਹਾਨੂੰ ਪਿਆਰ ਕਰਦੇ ਹਾਂ। ਤੁਸੀਂ ਉਨ੍ਹਾਂ ਲੱਖਾਂ ਲੋਕਾਂ ਦੀ ਉਮੀਦ ਹੋ ਜਿਨ੍ਹਾਂ ਦਾ ਦਹਾਕਿਆਂ ਬੱਧੀ ਸ਼ੋਸ਼ਣ ਕੀਤਾ ਗਿਆ। ਤੁਸੀਂ ਉਨ੍ਹਾਂ ਦੀ ਆਵਾਜ਼ ਰਹੇ ਹੋ। ਤੁਸੀਂ ਸਮਾਜ ਦੇ ਆਖਰੀ ਵਿਅਕਤੀ ਨੂੰ ਸਮਰੱਥ ਤੇ ਸਮਾਜਿਕ ਨਿਆਂ ਦਿਵਾਉਣ ਵਾਲੇ ਯੋਧਾ ਹੋ।’

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This