ਦਿੱਲੀ (ਸਕਾਈ ਨਿਊਜ ਬਿਊਰੋ)30 ਜਨਵਰੀ 2022
30 ਜਨਵਰੀ ਨੂੰ ਪੂਰੇ ਭਾਰਤ ‘ਚ ਮਹਾਤਮਾ ਗਾਂਧੀ ਦੀ ਯਾਦ ਵਿਚ ਮਨਾਇਆ ਜਾਂਦਾ ਹੈ । ਜਿਵੇਂ ਕਿ ਭਾਰਤ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 74ਵੀਂ ਬਰਸੀ ‘ਤੇ ਯਾਦ ਕਰਦਾ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰਾਜਘਾਟ ਵਿਖੇ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੇਸ਼ ਦੀ ਅਗਵਾਈ ਕੀਤੀ ।
ਇਹ ਖਬਰ ਵੀ ਪੜ੍ਹੋ: ਵੱਡੀ ਖ਼ਬਰ: ਕੈਨੇਡਾ ਦੇ ਪੀਐਮ ਘਰ ਛੱਡ ਕੇ ਭੱਜੇ, 20 ਹਜ਼ਾਰ…
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਮੌਕੇ ‘ਤੇ ਮੌਜੂਦ ਸਨ ਅਤੇ ਉਹ ਬਾਪੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ, ਉਨ੍ਹਾਂ ਦੀ ਸਮਾਧ ਅੱਗੇ ਮੱਥਾ ਟੇਕਦੇ ਹੋਏ ਦੇਖੇ ਗਏ । ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਦਿੱਲੀ ਦੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਵਾਲਿਆਂ ‘ਚ ਸ਼ਾਮਲ ਸਨ ।
ਇਹ ਖਬਰ ਵੀ ਪੜ੍ਹੋ: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਵਿਡ-19 ਦੇ 2.34 ਲੱਖ ਨਵੇਂ.