ਦੇਰ ਰਾਤ ਯੂ.ਪੀ ਪੁਲਿਸ ਵੱਲੋਂ ਮਨਜਿੰਦਰ ਸਿੰਘ ਸਿਰਸਾ ਗ੍ਰਿਫਤਾਰ

Must Read

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ ਸਵੇਰੇ 10 ਵਜੇ ਤੱਕ ਮੁਲਤਵੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੁਪਹਿਰ 2 ਵਜੇ ਮੁੜ ਤੋਂ...

ਖੇਤੀਬਾੜੀ ਨੀਤੀਆਂ ‘ਚ ਬਦਲਾਵ ਦੀ ਲੋੜ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਸਾਡੇ ਦੇਸ਼ ਵਿੱਚ ਠੇਕੇ ਦੀ ਖੇਤੀ...

ਅਨੀਲ ਵਿੱਜ ਨਹੀਂ ਲਗਵਾਉਣਗੇ ਕੋਰੋਨਾ ਟੀਕਾ

ਹਰਿਆਣਾ,1 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਹੁਣ, 60 ਸਾਲ...

ਬਿਲਾਸਪੁਰ,22 ਜਨਵਰੀ (ਸਕਾਈ ਨਿਊਜ਼ ਬਿਊਰੋ)

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਕੱਲ ਦੇਰ ਰਾਤ ਯੂ. ਪੀ. ਪੁਲਸ ਵੱਲੋਂ ਪੀਲੀਭੀਤ ਵਿੱਚ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਮਿਲੀ ਹੈ ਗ੍ਰਿਫਤਾਰੀ ਦੀ ਜਾਣਕਾਰੀ ਖੁਦ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆਂ ਅਕਾਊਂਟ ‘ਤੇ ਲਾਈਵ ਹੋ ਕੇ ਦਿੱਤੀ ਹੈ।

ਇਸ ਲਾਈਵ ਵੀਡੀਓ ‘ਚ ਯੂ.ਪੀ. ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਲੈ ਜਾ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਕਿਉਂ ਕੀਤੀ ਜਾ ਰਹੀ ਹੈ, ਇਸ ਦੀ ਜਾਣਕਾਰੀ ਪੁਲਸ ਵੱਲੋਂ ਉਨ੍ਹਾਂ ਨੂੰ ਵੀ ਨਹੀਂ ਦਿੱਤੀ ਗਈ। ਜਾਣਕਾਰੀ ਮੁਤਾਬਕ ਸਿਰਸਾ ਬਿਲਾਸਪੁਰ, ਪੀਲੀਭੀਤ ‘ਚ ਕਿਸਾਨਾਂ ਦੀ ਮਦਦ ਲਈ ਕਮੇਟੀ ਦਾ ਵਫ਼ਦ ਲੈ ਕੇ ਗਏ ਸਨ।

 

ਉਨ੍ਹਾਂ ਕਿਹਾ ਕਿ ਯੂ.ਪੀ. ਪੁਲਸ ਮੈਨੂੰ ਕਿਉਂ ਗ੍ਰਿਫਤਾਰ ਕਰ ਰਹੀ ਹੈ ਇਸ ਦੀ ਜਾਣਕਾਰੀ ਮੈਨੂੰ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉੱਤਰ-ਪ੍ਰਦੇਸ਼ ਦੀ ਪੁਲਸ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ, ਯੂ.ਪੀ. ਪੁਲਸ ਵੱਲੋਂ ਕੀਤੀ ਗਈ ਇਹ ਗੈਰ ਕਾਨੂੰਨੀ ਕਾਰਵਾਈ ਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ

ਕੀ ਅੱਜ ਹੋਣ ਵਾਲੀ ਬੈਠਕ ਵੀ ਰਹੇਗੀ ਬੇਸਿੱਟਾ ਜਾਂ ਬਣੇਗੀ ਕੋਈ ਗੱਲ ?

ਇਸ ਦੀ ਜਾਣਕਾਰੀ ਉਨ੍ਹਾਂ ਆਪਣੇ ਅਧਿਕਾਰਕ ਟਵਿੱਟਰ ਹੈਂਡਲ ‘ਤੇ ਵੀ ਦਿੱਤੀ। ਉਨ੍ਹਾਂ ਕਿਹਾ ਕਿ ਯੂ.ਪੀ. ਪੁਲਸ ਵੱਲੋਂ ਮੈਨੂੰ ਬਿਲਾਸਪੁਰ, ਪੀਲੀਭੀਤ ਵਿਖੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਤੰਜ ਕੱਸਦੇ ਹੋਏ ਕਿਹਾ ਹੈ ਕਿ ਮੇਰਾ ਅਪਰਾਧ ਸਿਰਫ ਇਹ ਹੈ ਕਿ ਮੈਂ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਿਹਾ ਹਾਂ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਸ਼ਾਂਤੀਪੂਰਣ ਤਰੀਕੇ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਦੀ ਮਾਨਤਾ ਦੇ ਦਿੱਤੀ ਹੈ। ਮੈਂ ਪੁੱਛਣਾ ਚਾਹੁੰਦਾ ਹਾਂ ਯੂ.ਪੀ. ਪੁਲਸ ਤੋਂ, ਕਿ ਸ਼ਾਂਤੀਪੂਰਣ ਤਰੀਕੇ ਨਾਲ ਆਪਣੀ ਮੰਗ ਰੱਖਣਾ ਕੀ ਕੋਈ ਅਪਰਾਧ ਹੈ?

LEAVE A REPLY

Please enter your comment!
Please enter your name here

Latest News

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ ਸਵੇਰੇ 10 ਵਜੇ ਤੱਕ ਮੁਲਤਵੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੁਪਹਿਰ 2 ਵਜੇ ਮੁੜ ਤੋਂ...

ਖੇਤੀਬਾੜੀ ਨੀਤੀਆਂ ‘ਚ ਬਦਲਾਵ ਦੀ ਲੋੜ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਸਾਡੇ ਦੇਸ਼ ਵਿੱਚ ਠੇਕੇ ਦੀ ਖੇਤੀ ਪਹਿਲਾਂ ਹੀ ਕੀਤੀ ਜਾ ਚੁੱਕੀ...

ਅਨੀਲ ਵਿੱਜ ਨਹੀਂ ਲਗਵਾਉਣਗੇ ਕੋਰੋਨਾ ਟੀਕਾ

ਹਰਿਆਣਾ,1 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਹੁਣ, 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ...

ਖੜਕੇ-ਦੜਕੇ ਵਾਲਾ ਰਿਹਾ ‘ਬਜਟ ਇਜਲਾਸ’ ਦਾ ਪਹਿਲਾ ਦਿਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਤੋਂ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਜੋ ਕਿ 5 ਦਿਨ ਚਲੇਗਾ ਅਤੇ 5 ਮਾਰਚ ਨੂੰ ਇਹ ਬਜਟ...

ਬਜਟ ਇਜਲਾਸ ਦੌਰਾਨ ਵਿਰੋਧੀਆਂ ਨੇ ਕੀਤਾ ਕਾਂਗਰਸ ਦਾ ਵਿਰੋਧ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਰਾਜਪਾਲ ਵੱਲੋਂ ਅੰਗਰੇਜ਼ੀ 'ਚ...

More Articles Like This