4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ)

4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ ਮੋਦੀ ਹਕੂਮਤ ਖਿਲਾਫ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਿਰਕਤ ਕਰਨਗੇ।

Rajinder Singh Deep Singh Wala“ਫੋਰਮ ਟੂ ਸੇਵ ਇੰਡੀਅਨ ਕੰਸਟੀਟਿਓੂਸ਼ਨ ਐਂਡ ਵੈਸਟ ਬੰਗਾਲ ਫਰਾਮ ਫਾਸਿਸਟ ਫੋਰਸਜ਼” ਦੇ ਬੈਨਰ ਥੱਲੇ ਹੋ ਰਹੇ ਪ੍ਰੋਗਰਾਮ ਦਾ ਉਦੇਸ਼ ਦੇਸ਼ ਵਿੱਚ ਮੋਦੀ ਹਕੂਮਤ ਵੱਲੋ ਲੋਕਾਂ ਦੀ ਹੱਕੀ ਆਵਾਜ ਨੂੰ ਦਬਾਓੁਣ ਤੇ ਦੇਸ਼ ਵਿੱਚ ਜਮਹੂਰੀ ਕਦਰਾਂ ਕੀਮਤਾਂ ਦਾ ਭੋਗ ਪਾ ਕੇ ਫਾਸ਼ੀਵਾਦੀ ਰਾਜ ਸੱਤਾ ਸਥਾਪਿਤ ਕਰਨ ਦੇ ਮਨਸੂਬਿਆਂ ਨੂੰ ਅਸਫਲ ਕਰਨਾ ਹੈ।

Farm bills: Over 265 farmers' groups stage nationwide protest, Opposition  parties join in“ਕਲਕੱਤਾ ਚੱਲੋ” ਦੇ ਨਾਹਰੇ ਹੇਠ ਕੀਤੀ ਜਾ ਰਹੀ ਇਸ ਰੈਲੀ ਦੇ ਪ੍ਰਬੰਧਕ ਅਭਿਜੀਤ ਨੇ ਕਿਹਾ ਕਿ ਮੋਦੀ ਹਕੂਮਤ ਨੇ 7 ਸਾਲਾਂ ਵਿਚ ਦੇਸ਼ ’ਚ ਲੋਕ ਵਿਰੋਧੀ ਆਰਥਿਕ ਨੀਤੀਆਂ ਲਾਗੂ ਕਰਨ ਦੇ ਨਾਲ ਹਰ ਵੱਖਰੇ ਤੇ ਵਿਰੋਧੀ ਵਿਚਾਰ ਤੇ ਪਛਾਣ ਨੂੰ ਮਲੀਆਮੇਟ ਕਰਨ ਦੇ ਰਾਹ ਤੁਰਦਿਆ ਦਹਿਸ਼ਤ ਦਾ ਮਹੌਲ ਸਥਾਪਤ ਕੀਤਾ ਹੈ।

Narendra Modi | NarendraModi.in Official Website of Prime Minister of Indiaਹੁਣ ਮੋਦੀ ਹਕੂਮਤ ਵੱਲੋ ਖੇਤੀ ਖੇਤਰ ਨੂੰ ਤਬਾਹ ਕਰਨ ਲਈ ਤੇ ਸਮੁੱਚੀ ਖੇਤੀ,ਖੁਰਾਕ ਨੂੰ ਕਾਰਪੋਰੇਟ ਹੱਥ ਦੇਣ ਦਾ ਫੈਸਲਾ ਕਰ ਲਿਆ ਹੈ ਤੇ ਤਿੰਨ ਖੇਤੀ ਕਾਨੂੰਨ ਅਮਲ ਵਿਚ ਲਿਆਂਦੇ ਹਨ।

The Farmers' Protests Are a Turning Point for India | Timeਇਹਨਾਂ ਖੇਤੀ ਕਾਨੂੰਨਾਂ ਖਿਲਾਫ ਦੁਨੀਆਂ ਦੀ ਸਭ ਤੋ ਵੱਡੀ ਤੇ ਇਤਿਹਾਸਕ ਕਿਸਾਨ ਲਹਿਰ ਓੁੱਠੀ ਹੈ ਜੋ ਹੁਣ ਮਹਿਜ ਕਿਸਾਨਾਂ ਦੀ ਨਾ ਰਹਿ ਕੇ ਸਮੁੱਚੇ ਸਮਾਜ ਦੀ ਬਣ ਰਹੀ ਹੈ ਪਰ ਫਾਸ਼ੀਵਾਦੀ ਨਕਸ਼ੇ ਕਦਮ ’ਤੇ ਚੱਲਣ ਵਾਲੀ ਮੋਦੀ ਹਕੂਮਤ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਅੰਦੋਲਨ ਨੂੰ ਤਾਰਪੀਡੋ ਕਰਨ ਅਤੇ ਬਦਨਾਮ ਕਰਨ ਲਈ ਜਬਰ ਦਾ ਰਾਹ ਅਖਤਿਆਰ ਕਰ ਰਹੀ ਹੈ। ਇਸ ਤਰਾਂ ਦੀ ਹਕੂਮਤ ਨੂੰ ਹੁਣ ਪੱਛਮੀ ਬੰਗਾਲ ਵਿਚ ਸੱਤਾ ਵਿਚ ਨਹੀ ਆਓੁਣ ਦੇਣਾ ਚਾਹੀਦਾ ।

ਜਿਕਰਯੋਗ ਹੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਪਹਿਲਾਂ ਹੀ ਬੀਜੇਪੀ ਨੂੰ ਪੱਛਮੀ ਬੰਗਾਲ ਤੇ ਹੋਰ ਸੂਬਿਆਂ ’ਚ ਹਰਾਉਣ ਦਾ ਸੱਦਾ ਦੇ ਚੁੱਕੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਮੰਗ ’ਤੇ ਅੜਨਾ ਮੋਦੀ ਹਕੂਮਤ ਲਈ ਵੱਡਾ ਸਿਆਸੀ ਨੁਕਸਾਨ ਕਰ ਸਕਦਾ ਹੈ ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This