ਮੁਖਤਾਰ ਅੰਸਾਰੀ ਕੇਸ’ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ

Must Read

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ...

ਨਵੀਂ ਦਿੱਲੀ, 26 ਮਾਰਚ (ਸਕਾਈ ਨਿਊਜ਼ ਬਿਊਰੋ)

ਬਾਹੁਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੋਂ ਅੰਸਾਰੀ ਨੂੰ ਉਤਰ ਪ੍ਰਦੇਸ਼ ਦੀ ਜੇਲ੍ਹ ‘ਚ ਟਰਾਂਸਫ਼ਰ ਕਰਨ ਦਾ ਆਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਦਲੀਲ ਨੂੰ ਠੁਕਰਾ ਦਿੱਤੀ ਕਿ ਯੂਪੀ ਸਰਕਾਰ ਜਨਹਿਤ ਪਟੀਸ਼ਨ ਦਾਖਲ ਨਹੀਂ ਕਰ ਸਕਦੀ।ਫਿਲਹਾਲ ਅੰਸਾਰੀ ਪੰਜਾਬ ਦੇ ਰੋਪੜ ਵਿਖੇ ਸਥਿਤ ਜੇਲ੍ਹ ਵਿੱਚ ਬੰਦ ਹੈ ।

LEAVE A REPLY

Please enter your comment!
Please enter your name here

Latest News

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

ਮੀਂਹ ਪੈਣ ਕਾਰਣ ਦਾਣਾ ਮੰਡੀ ‘ਚ ਖ਼ਰਾਬ ਹੋਈ ਕਿਸਾਨਾਂ ਦੀ ਫਸਲ

ਪੱਟੀ (ਬਲਜੀਤ ਸਿੰਘ),21 ਅਪ੍ਰੈਲ Rain crops dana mandi:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੀ ਦਾਣਾ ਮੰਡੀ ਦੇ ਥੋੜ੍ਹੇ ਜਿਹੇ ਮੀਂਹ ਨੇ...

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਤਿਆਰੀਆਂ ਸ਼ੁਰੂ

ਪਟਿਆਲਾ(ਕੰਵਲਜੀਤ ਸਿੰਘ),21 ਅਪ੍ਰੈਲ 400th Prakash Purab Preparations :ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ...

More Articles Like This