ਨਰਿੰਦਰ ਤੋਮਰ ਦਾ ਵੱਡਾ ਬਿਆਨ- ਭੀੜ ਇਕੱਠੀ ਕਰਨ ਨਾਲ ਨਹੀਂ ਬਦਲਦੇ ਕਾਨੂੰਨ

Must Read

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ...

ਭਾਰ ਘਟਾਉਣ ਲਈ ਇਨ੍ਹਾਂ ਫ਼ਲਾਂ ਤੋਂ ਬਣਾ ਕੇ ਰੱਖੋ ਦੂਰੀ

5 ਮਾਰਚ (ਸਕਾਈ ਨਿਊਜ਼ ਬਿਊਰੋ) ਬਹੁਤ ਸਾਰੇ ਲੋਕ ਭਾਰ ਘੱਟ ਕਰਨ ਲਈ ਡਾਈਟਿੰਗ ਅਤੇ ਕਸਰਤ ਦਾ ਸਹਾਰਾ ਲੈਂਦੇ ਹਨ।ਮੋਟਾਪਾ ਅੱਜ...

ਨਵੀਂ ਦਿੱਲੀ,21 ਫਰਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਗੱਲਬਾਤ ਦੇ 12 ਗੇੜ ਹੋ ਚੁੱਕੇ ਹਨ ਪਰ ਇਸ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ

ਖੁਦਕੁਸ਼ੀ ਕਰਨ ਵਾਲੇ ਕਿਸਾਨ ਪਿਓ-ਪੁੱਤ ਦੇ ਘਰ ਪਹੁੰਚੇ ਸੁਖਬੀਰ ਬਾਦਲ

farmers

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਪੱਤਰਕਾਰਾਂ ਨੂੰ ਕਿਹਾ, ‘ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ।

ਜਲੰਧਰ ’ਚ ਕੋਰੋਨਾ ਨੇ ਫੜ੍ਹੀ ਰਫ਼ਤਾਰ,41 ਪਾਜ਼ੇਟਿਵ,ਦੋ ਮਰੀਜ਼ਾਂ ਦੀ ਮੌਤ

ਨਰਿੰਦਰ ਸਿੰਘ ਤੋਮਰ ਨੇ ਕਿਹਾ, ‘ਕੇਂਦਰ ਸਰਕਾਰ ਨੇ ਸੰਜੀਦਾ ਢੰਗ ਨਾਲ ਕਿਸਾਨ ਸੰਗਠਨਾਂ ਨਾਲ 12 ਦੌਰ ਦੀ ਗੱਲਬਾਤ ਕੀਤੀ ਹੈ, ਪਰ ਗੱਲਬਾਤ ਦਾ ਫੈਸਲਾ ਉਦੋਂ ਹੁੰਦਾ ਹੈ ਜਦੋਂ ਇਤਰਾਜ਼ ਦਿੱਤਾ ਜਾਂਦਾ ਹੈ।’ ਉਨ੍ਹਾਂ ਕਿਹਾ, “ਸਿੱਧੇ ਤੌਰ ‘ਤੇ ਕਹਿਣਗੇ ਕਨੂੰਨ ਨੂੰ ਹਟਾ ਦਿਓ ਅਜਿਹਾ ਨਹੀਂ ਹੁੰਦਾ।

LEAVE A REPLY

Please enter your comment!
Please enter your name here

Latest News

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ...

ਭਾਰ ਘਟਾਉਣ ਲਈ ਇਨ੍ਹਾਂ ਫ਼ਲਾਂ ਤੋਂ ਬਣਾ ਕੇ ਰੱਖੋ ਦੂਰੀ

5 ਮਾਰਚ (ਸਕਾਈ ਨਿਊਜ਼ ਬਿਊਰੋ) ਬਹੁਤ ਸਾਰੇ ਲੋਕ ਭਾਰ ਘੱਟ ਕਰਨ ਲਈ ਡਾਈਟਿੰਗ ਅਤੇ ਕਸਰਤ ਦਾ ਸਹਾਰਾ ਲੈਂਦੇ ਹਨ।ਮੋਟਾਪਾ ਅੱਜ ਦੇ ਸਮੇਂ ’ਚ ਕਈ ਲੋਕਾਂ...

ਧੀ ਦੀਆਂ ਸ਼ਰਾਰਤਾਂ ਤੋਂ ਤੰਗ ਆਈ ਟਵਿੰਕਲ ਖੰਨਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰਾ ਅਕਸ਼ੈ ਕੁਮਾਰ ਦੀ ਪਤਨੀ ਟਵਿੰਕਲ ਖੰਨਾ ਆਪਣੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਹਮੇਸ਼ਾ ਚਰਚਾ ’ਚ ਬਣੀ ਰਹਿੰਦੀ...

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ ਵੀ ਹੋਵੇ।ਕਪਿਲ ਸ਼ਰਮਾ ਹਾਲ ਹੀ...

More Articles Like This