ਨਵੀਂ ਦਿੱਲੀ,21 ਜਨਵਰੀ (ਸਕਾਈ ਨਿਊਜ਼ ਬਿਊਰੀ)
ਕੇਂਦਰ ਸਰਕਾਰ ਨਾਲ 11ਵੇਂ ਗੇੜ ਦੀ ਮੀਟਿੰਗ ਹੋਣ ਤੋਂ ਪਹਿਲਾਂ ਅੱਜ 11 ਵਜੇ ਕਿਸਾਨਾਂ ਅਤੇ ਦਿੱਲੀ ਪੁਲਿਸ ਵਿਚਕਾਰ ਮੀਟਿੰਗ ਸ਼ੁਰੂ ਕੀਤੀ ਗਈ ਸੀ ਜੋ ਕਿ ਹੁਣ ਖ਼ਤਮ ਹੋ ਚੁੱਕੀ ਹੈ ਦੱਸ ਦਈਏ ਕਿ ਇਸ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ‘ਤੇ ਗੱਲਬਾਤ ਕੀਤੀ ਗਈ ਪਰ ਕਿਸਾਨਾਂ ਤੇ ਪੁੁਲਿਸ ਵਿਚਾਲੇ ਸਹਿਮਤੀ ਨਹੀਂ ਬਣੀ ਅਤੇ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਇਹ ਫੈਸਲਾ ਲਿਆ ਕਿ ਉਹ 26 ਜਨਵਰੀ ਨੂੰ ਰਿੰਗ ਰੋਡ ‘ਤੇ ਟ੍ਰੈਕਟਰ ਮਾਰਚ ਕਰਨਗੇ।