PM ਮੋਦੀ ਨੇ ਅੱਜ ਕੀਤੀ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਨਵੀਂ ਦਿੱਲੀ,16 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਵਾਇਰਸ ਵਰਗੀ ਬਿਮਾਰੀ ਤੋਂ ਦੇਸ਼ ਨੂੰ ਹੁਣ ਰਾਹਤ ਮਿਲਣ ਵਾਲੀ ਹੈ।ਜੀ ਹਾਂ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਅੱਜ ਤੋਂ ਯਾਨੀ ਕਿ 16 ਜਨਵਰੀ ਤੋਂ ਹੋ ਗਈ ਹੈ ।ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ਦੇ ਸਭ ਤੋਂ ਵੱਡੇ ਕੋਵਿਡ-19 ਟੀਕਾਕਰਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸ ਜ਼ਰੀਏ ਇਸ ਦੀ ਸ਼ੁਰੂਆਤ ਕੀਤੀ । ਇਸ ਮੌਕੇ ’ਤੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 3,006 ਟੀਕਾਕਰਨ ਕੇਂਦਰ ਵੀਡੀਓ ਕਾਨਫਰੈਂਸਿੰਗ ਨਾਲ ਜੁੜੇ।

Coronavirus Vaccine: Covid19 Vaccination Drive Live Updates Of Himachal  Pradesh - Coronavirus Vaccine: हिमाचल में पहले दिन आज ढाई हजार लोगों को  लगेगा कोरोना का टीका - Amar Ujala Hindi News Liveਟੀਕਾਕਰਨ ਦੇ ਸ਼ੁੱਭ ਆਰੰਭ ‘ਤੇ ਹਰੇਕ ਕੇਂਦਰਾਂ ‘ਚ ਕਰੀਬ 100 ਲੋਕਾਂ ਨੂੰ ਟੀਕੇ ਲਗਾਏ ਜਾਣਗੇ। ਪ੍ਰੋਗਰਾਮ ਦੇ ਤਹਿਤ ਸਿਹਤ ਕਾਮਿਆਂ ਵਾਲੇ ਸਮੂਹਾਂ ਨੂੰ ਪਹਿਲਾਂ ਟੀਕਾਕਰਨ ਦਾ ਲਾਭ ਦਿੱਤਾ ਜਾਵੇਗਾ। ਸਰਕਾਰੀ ਅਤੇ ਨਿੱਜੀ ਖੇਤਰ ’ਚ ਏਕੀ¬ਕ੍ਰਤ ਬਾਲ ਵਿਕਾਸ ਯੋਜਨਾ ਤਹਿਤ ਵਰਕਰ ਸਿਹਤ ਕਾਮਿਆਂ ਦਾ ਪਹਿਲਾਂ ਟੀਕਾਕਰਨ ਕੀਤਾ ਜਾਵੇਗਾ। ਕੋਰੋਨਾ ਲਾਗ, ਵੈਕਸੀਨ ਰੋਲਆਊਟ ਅਤੇ ਕੋ-ਵਿਨ ਸਾਫ਼ਟਵੇਅਰ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਲਈ ਹਫ਼ਤੇ ਦੇ 24 ਘੰਟੇ ਸਮਰਪਿਤ ਕਾਲ ਸੈਂਟਰ 1075 ਵੀ ਸਥਾਪਤ ਕੀਤਾ ਗਿਆ ਹੈ।

Corona Vaccine: Doctors, Scientists and Medical professionals write open  letter against misinformation being spread about Covid-19 vaccine | Corona  Vaccine के दुष्प्रचार को लेकर देश के डॉक्टरों-वैज्ञानिकों ने ...

ਸਭ ਤੋਂ ਪਹਿਲਾਂ ਇਨ੍ਹਾਂ ਨੂੰ ਮਿਲੇਗਾ ਟੀਕਾ
• ਸੂਬਾ ਸਰਕਾਰ ਅਤੇ ਸੁਰੱਖਿਆ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲਿਆਂ ਨਾਲ ਜੁੜੇ ਮਜ਼ਦੂਰਾਂ ਨੂੰ ਵੀ ਇਸ ਗੇੜ ’ਚ ਸ਼ਾਮਲ ਕੀਤਾ ਜਾਵੇਗਾ।
• ਇਸ ਤੋਂ ਬਾਅਦ ਸਾਰੇ ਸੂਬੇ ਅਤੇ ਕੇਂਦਰੀ ਪੁਲਸ ਮਹਿਕਮੇ, ਹਥਿਆਰਬੰਦ ਫੋਰਸਾਂ, ਆਫ਼ਤ ਪ੍ਰਬੰਧਨ ਅਤੇ ਨਾਗਰਿਕ ਸੁਰੱਖਿਆ ਸੰਗਠਨ, ਜੇਲ੍ਹ ਮੁਲਾਜ਼ਮਾਂ, ਨਗਰਪਾਲਿਕਾਵਾਂ ਦੇ ਮਜ਼ਦੂਰਾਂ ਅਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਨਾਲ ਜੁੜੇ ਲਗਭਗ 2 ਕਰੋੜ ਫਰੰਟ ਲਾਈਨ ਵਰਕਰਾਂ ਨੂੰ ਮੌਕਾ ਮਿਲੇਗਾ।
• ਪਹਿਲੀ ਡੋਜ਼ ਤੋਂ ਬਾਅਦ ਹੀ ਲੋਕਾਂ ਨੂੰ ਡਿਜੀਟਲ ਸਰਟੀਫਿਕੇਟ ਦਿੱਤਾ ਜਾਵੇਗਾ, ਦੂਸਰੀ ਡੋਜ ਲੱਗਣ ਤੋਂ ਬਾਅਦ ਫਾਈਨਲ ਸਰਟੀਫਿਕੇਟ ਦਿੱਤਾ ਜਾਵੇਗਾ।
• ਇਸ ਤੋਂ ਬਾਅਦ ਸਰਕਾਰ ਨੇ ਦੇਸ਼ ਦੇ ਤਕਰੀਬਨ 30 ਕਰੋੜ ਲੋਕਾਂ ਨੂੰ ਵੈਕਸੀਨ ਲਾਉਣ ਦੀ ਰੂਪ-ਰੇਖਾ ਤਿਆਰ ਕੀਤੀ ਹੈ।
• ਟੀਕਾਕਰਣ ਦੇ ਪਹਿਲੇ ਗੇੜ ’ਚ 3 ਕਰੋੜ ਲੋਕਾਂ ਨੂੰ ਮੁਫ਼ਤ ਵੈਕਸੀਨ ਲਾਈ ਜਾਵੇਗੀ।
• ਸਭ ਤੋਂ ਪਹਿਲਾਂ ਸਰਕਾਰੀ ਤੇ ਨਿਜੀ ਦੋਵੇਂ ਤਰ੍ਹਾਂ ਦੇ ਹਸਪਤਾਲਾਂ ’ਚ ਕੰਮ ਕਰਨ ਵਾਲੇ ਲਗਭਗ ਇਕ ਕਰੋੜ ਸਿਹਤ ਕਾਮਿਆਂ ਨੂੰ ਟੀਕਾ ਲਾਇਆ ਜਾਵੇਗਾ।
• ਇਸ ਤੋਂ ਬਾਅਦ ਸਾਰੇ ਸੂਬੇ ਅਤੇ ਕੇਂਦਰੀ ਪੁਲਸ ਮਹਿਕਮੇ, ਹਥਿਆਰਬੰਦ ਫੋਰਸਾਂ, ਆਫ਼ਤ ਪ੍ਰਬੰਧਨ ਅਤੇ ਨਾਗਰਿਕ ਸੁਰੱਖਿਆ ਸੰਗਠਨ, ਜੇਲ੍ਹ ਮੁਲਾਜ਼ਮਾਂ, ਨਗਰਪਾਲਿਕਾਵਾਂ ਦੇ ਮਜ਼ਦੂਰਾਂ ਅਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਨਾਲ ਜੁੜੇ ਲਗਭਗ 2 ਕਰੋੜ ਫਰੰਟ ਲਾਈਨ ਵਰਕਰਾਂ ਨੂੰ ਮੌਕਾ ਮਿਲੇਗਾ।
• ਇਸ ਤੋਂ ਬਾਅਦ 50 ਸਾਲ ਤੋਂ ਜ਼ਿਆਦਾ ਉਮਰ ਦੇ ਹੋਰ ਬੀਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਵੈਕਸੀਨ ਲਾਈ ਜਾਵੇਗੀ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This