ਅੱਜ ਕਰਨਗੇ ਪੀ.ਐਮ ਮੋਦੀ ਪੱਛਮੀ ਬੰਗਾਲ ਅਤੇ ਅਸਾਮ ਦਾ ਦੌਰਾ

Must Read

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨਾ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਨਵੀਂ ਦਿੱਲੀ,7 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਬੰਗਾਲ ਅਤੇ ਅਸਾਮ ਦਾ ਦੌਰਾ ਕੀਤਾ ਜਾਵੇਗਾ।ਜਿੱਥੇ ਉਹ ਕਈ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ।ਪੀਐਮ ਮੋਦੀ ਪੱਛਮੀ ਬੰਗਾਲ ਦੇ ਹਲਦੀਆ ਵਿੱਚ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਅਸਾਮ ਵਿੱਚ ਚੱਲ ਰਹੀਆਂ ਤਿਆਰੀਆਂ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਕਿ ‘ਅਸਾਮ ਵਿੱਚ ਭਾਰੀ ਉਤਸ਼ਾਹ ਵੇਖ ਕੇ ਖੁਸ਼ੀ ਹੋਈ । ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਕੱਲ੍ਹ ਇੱਕ ਵਾਰ ਫਿਰ ਅਸਾਮ ਜਾਣ ਦਾ ਮੌਕਾ ਮਿਲ ਰਿਹਾ ਹੈ।ਅਸੀਂ ਅਸਾਮ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰਦੇ ਰਹਾਂਗੇ।’

 

ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਆਸਾਮ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਸਵਾਗਤ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਿਆ ਜਾ ਸਕਦਾ ਹੈ। ਜਿਸ ਵਿੱਚ ਲੋਕਾਂ ਨੇ ਦੀਵਿਆਂ ਦੀਆਂ ਕਤਾਰਾਂ ਤੋਂ ਪ੍ਰਧਾਨ ਮੰਤਰੀ ਯਾਨੀ ‘ਮੋਦੀ ਜੀ’ ਦਾ ਨਾਮ ਲਿਿਖਆ ਹੈ

PM Modi to visit Assam

ਇਸ ਸਬੰਧੀ ਭਝਫ ਵੱਲੋਂ ਸੋਸ਼ਲ ਮੀਡੀਆ ‘ਤੇ ਪੀਐਮ ਮੋਦੀ ਦੇ ਪ੍ਰੋਗਰਾਮ ਬਾਰੇ ਅਧਿਕਾਰਤ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੀਐਮ ਮੋਦੀ ਸਭ ਤੋਂ ਪਹਿਲਾਂ ਅਸਾਮ ਦੇ ਸੋਨੀਤਪੁਰ ਵਿੱਚ ਦੋ ਹਸਪਤਾਲਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਨਾਲ ਹੀ ‘ਅਸੋਮ ਮਾਲਾ’ ਪ੍ਰੋਗਰਾਮ ਦੀ ਸ਼ੁਰੂਆਤ ਵੀ ਕਰਨਗੇ । ਅਸੋਮ ਮਾਲਾ ਪ੍ਰੋਗਰਾਮ ਰਾਜ ਦੇ ਹਾਈਵੇ ਅਤੇ ਜ਼ਿਿਲ੍ਹਆਂ ਨੂੰ ਜੋੜਨ ਵਾਲੀਆਂ ਸੜਕਾਂ ਬਾਰੇ ਹੈ । ਇਸ ਪ੍ਰੋਗਰਾਮ ਦਾ ਸਮਾਂ ਸਵੇਰੇ 11: 45 ਵਜੇ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਪੱਛਮੀ ਬੰਗਾਲ ਵਿੱਚ ਦੋ ਪ੍ਰੋਗਰਾਮ ਹੋਣੇ ਹਨ।

ਪਹਿਲਾਂ ਉਹ ਹਲਦੀਆ ਵਿੱਚ ਸ਼ਾਮ 4 ਵਜੇ ਇੱਕ ਜਨਸਭਾ ਨੂੰ ਸੰਬੋਧਿਤ ਕਰਨਗੇ, ਜਿਸ ਤੋਂ ਬਾਅਦ ਉਹ ਸ਼ਾਮ ਦੇ 4:45 ਵਜੇ ਹਲਦੀਆ ਵਿੱਚ ਕਈ ਵੱਡੇ ਪ੍ਰਾਜੈਕਟਾਂ ਲਈ ਨੀਂਹ ਪੱਥਰ ਰੱਖਣਗੇ । ਪ੍ਰਧਾਨ ਮੰਤਰੀ ਦੇ ਪ੍ਰੋਟੋਕੋਲ ਦੇ ਅਨੁਸਾਰ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੀ ਸੱਦਾ ਭੇਜਿਆ ਗਿਆ ਹੈ। ਪਰ ਸੂਤਰਾਂ ਅਨੁਸਾਰ ਮਮਤਾ ਬੈਨਰਜੀ ਇਸ ਸਮਾਗਮ ਵਿੱਚ ਸ਼ਾਮਿਲ ਨਹੀਂ ਹੋਣਗੇ ।

 

ਦਰਅਸਲ, ਪ੍ਰਧਾਨ ਮੰਤਰੀ ਮੋਦੀ ਆਸਾਮ ਵਿੱਚ ਦੋ ਹਸਪਤਾਲਾਂ ਦਾ ਨੀਂਹ ਪੱਥਰ ਰੱਖਣਗੇ। ਇਹ ਦੋਵੇਂ ਹਸਪਤਾਲ ਬਿਸ਼ਵਾਨਾਥ ਅਤੇ ਚਰਾਈਦੇਵ ਵਿੱਚ ਬਣਾਏ ਜਾਣਗੇ। ਦੋਵਾਂ ਹਸਪਤਾਲਾਂ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਵੀ ਟਵੀਟ ਕੀਤਾ ਹੈ।

ਦੱਸ ਦੇਈਏ ਕਿ ਇੱਕ ਹੋਰ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਜਾਣਕਾਰੀ ਦਿੱਤੀ ਕਿ ‘ਕੱਲ੍ਹ ਸ਼ਾਮ ਮੈਂ ਹਲਦੀਆ, ਪੱਛਮੀ ਬੰਗਾਲ ਵਿੱਚ ਹੋਵਾਂਗਾ, ਜਿੱਥੇ ਮੈਂ BPCL ਵੱਲੋਂ ਬਣਾਏ ਗਏ ਐਲਪੀਜੀ ਆਯਾਤ ਟਰਮੀਨਲ ਦੇਸ਼ ਨੂੰ ਸੌਂਪਾਂਗਾ । ਇਸਦੇ ਨਾਲ ਹੀ ਮੈਂ ਧੋਬੀ-ਦੁਰਗਾਪੁਰ ਕੁਦਰਤੀ ਗੈਸ ਪਾਈਪਲਾਈਨ ਡਿਵੀਜ਼ਨ ਦਾ ਉਦਘਾਟਨ ਵੀ ਕਰਾਂਗਾ ਜੋ ਪ੍ਰਧਾਨ ਮੰਤਰੀ ਊਰਜਾ ਗੰਗਾ ਪ੍ਰੋਜੈਕਟ ਦੇ ਤਹਿਤ ਬਣਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here

Latest News

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨਾ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

More Articles Like This