ਗੁਰਜਾਤ ਨੂੰ ਅੱਜ PM ਮੋਦੀ ਦੇਣਗੇ ਵੱਡੀ ਸੌਗਾਤ

Must Read

ਗੰਜੇਪਨ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਕਪੂਰ

ਚੰਡੀਗੜ੍ਹ,6 ਮਾਰਚ (ਸਕਾਈ ਨਿਊਜ਼ ਬਿਊਰੋ) ਕਪੂਰ ਵਿਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫ਼ਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਹਨ।ਕੂਪਰ ਇਕ ਮਹਾਨ ਦਵਾਈ ਹੈ। ਇਹ...

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੈਨਿਕ ਅਧਿਕਾਰੀਆਂ ਨੂੰ ਸੰਬੋਧਨ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਟੀ ਦੇ ਕਮਾਂਡਰਾਂ ਦੀ ਸਾਂਝੀ ਕਾਨਫਰੰਸ ਵਿਚ...

ਕਿਸਾਨਾਂ ਵੱਲੋਂ ਅੱਜ ਕੇਐਮਪੀ ਐਕਸਪ੍ਰੈਸਵੇਅ ਜਾਮ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ।ਇਸ...

ਨਵੀਂ ਦਿੱਲੀ,18 ਜਨਵਰੀ (ਸਕਾਈ ਨਿਊਜ਼ ਬਿਊਰੋ )

ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਲਗਾਤਾਰ ਦੂਜੇ ਦਿਨ ਗੁਜਰਾਤ ਨੂੰ ਤੋਹਫਾ ਦੇਣਗੇ । ਪੀਐਮ ਮੋਦੀ ਅੱਜ ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਪੜਾਅ ਅਤੇ ਸੂਰਤ ਮੈਟਰੋ ਪ੍ਰਾਜੈਕਟ ਦਾ ਭੂਮੀ ਪੂਜਨ ਕਰਨਗੇ । ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ (PMO) ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ । ਪੀਐਮ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਭੂਮੀ ਪੂਜਨ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਗੇ।

PM Modi to perform Bhoomi Poojan

ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ, ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਵੀ ਸ਼ਾਮਿਲ ਹੋਣਗੇ । ਇਸਨੂੰ ਲੈ ਕੇ ਸ਼ਹਿਰੀ ਵਿਕਾਸ ਮੰਤਰਾਲੇ ਦਾ ਦਾਅਵਾ ਹੈ ਕਿ ਦੋਵਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਤੋਂ ਬਾਅਦ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ । ਇਹ ਪ੍ਰੋਗਰਾਮ ਸਵੇਰੇ 10.30 ਵਜੇ ਸ਼ੁਰੂ ਹੋਵੇਗਾ।

Modi is the modern-day CEO of India — his vaccine leadership is proof

ਦਰਅਸਲ, ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਪੜਾਅ ਵਿੱਚ ਕੁੱਲ 28.25 ਕਿਲੋਮੀਟਰ ਦੀ ਲੰਬਾਈ ਦੇ ਦੋ ਕਾਰੀਡੋਰ ਹੋਣਗੇ। ਪਹਿਲਾ ਕਾਰੀਡੋਰ ਮੋਟੇਰਾ ਸਟੇਡੀਅਮ ਤੋਂ ਮਹਾਤਮਾ ਮੰਦਿਰ ਤੱਕ ਹੋਵੇਗਾ ਅਤੇ ਇਸਦੀ ਕੁੱਲ ਲੰਬਾਈ 22.83 ਕਿਲੋਮੀਟਰ ਹੋਵੇਗੀ, ਜਦੋਂ ਕਿ ਦੂਜਾ ਕਾਰੀਡੋਰ GNLU ਤੋਂ ਲੈ ਕੇ ਗਿਫਟ ਸਿਟੀ ਤੱਕ ਹੋਵੇਗਾ ਅਤੇ ਇਸ ਦੀ ਕੁੱਲ ਲੰਬਾਈ 5.41 ਕਿਲੋਮੀਟਰ ਹੋਵੇਗੀ, ਜਿਸਦੀ ਕੁੱਲ ਲਾਗਤ 5384.17 ਕਰੋੜ ਰੁਪਏ ਦੀ ਹੋਵੇਗੀ ।

 

ਉੱਥੇ ਹੀ ਸੂਰਤ ਮੈਟਰੋ ਰੇਲ ਪ੍ਰਾਜੈਕਟ ਦੀ ਕੁੱਲ ਲੰਬਾਈ ਲਗਭਗ 40.35 ਕਿਲੋਮੀਟਰ ਹੋਵੇਗੀ, ਜਿਸ ਵਿੱਚ ਦੋ ਕਾਰੀਡੋਰ ਹੋਣਗੇ। ਇਸ ਦੇ ਲਾਂਘੇ ਦੀ ਸਰਥਣਾ ਤੋਂ ਡਰੀਮ ਸਿਟੀ ਤੱਕ ਦੇ ਕਾਰੀਡੋਰ ਦੀ ਕੁੱਲ ਲੰਬਾਈ 21.61 ਕਿਲੋਮੀਟਰ ਹੈ, ਜਿਸ ਵਿੱਚੋਂ 6.47 ਕਿਮੀ ਹਿਸਾ ਭੂਮੀਗਤ ਅਤੇ 15.14 ਕਿਲੋਮੀਟਰ ਹਿੱਸਾ ਐਲੀਵੇਟੇਡ ਹੋਵੇਗਾ। ਦੂਜਾ ਕਾਰੀਡੋਰ ਭੇਸਨ ਤੋਂ ਸਰੋਲੀ ਲਾਈਨ ਦਾ ਹੈ, ਜੋ ਕਿ 18.74 ਕਿਲੋਮੀਟਰ ਲੰਬਾ ਹੈ।

 

LEAVE A REPLY

Please enter your comment!
Please enter your name here

Latest News

ਗੰਜੇਪਨ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਕਪੂਰ

ਚੰਡੀਗੜ੍ਹ,6 ਮਾਰਚ (ਸਕਾਈ ਨਿਊਜ਼ ਬਿਊਰੋ) ਕਪੂਰ ਵਿਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫ਼ਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਹਨ।ਕੂਪਰ ਇਕ ਮਹਾਨ ਦਵਾਈ ਹੈ। ਇਹ...

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੈਨਿਕ ਅਧਿਕਾਰੀਆਂ ਨੂੰ ਸੰਬੋਧਨ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਟੀ ਦੇ ਕਮਾਂਡਰਾਂ ਦੀ ਸਾਂਝੀ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਗੁਜਰਾਤ ਦੇ...

ਕਿਸਾਨਾਂ ਵੱਲੋਂ ਅੱਜ ਕੇਐਮਪੀ ਐਕਸਪ੍ਰੈਸਵੇਅ ਜਾਮ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ।ਇਸ ਦੌਰਾਨ ਕਿਸਾਨਾਂ ਵੱਲੋਂ ਬਹੁਤ ਰਣਨੀਤੀਆਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ ਲਿਆ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

More Articles Like This