ਦਿੱਲੀ (ਸਕਾਈ ਨਿਊਜ਼ ਪੰਜਾਬ), 16 ਮਈ 2022
ਪ੍ਰਧਾਨ ਮੰਤਰੀ ਅੱਜ ਨੇਪਾਲ ਦੇ ਲੁੰਬਨੀ ਵਿੱਚ ਜਾਣਗੇ। ਜਿੱਥੇ ਪੀਐੱਮ ਮੋਦੀ ਮਾਇਆ ਦੇਵੀ ਮੰਦਰ ਵਿੱਚ ਪੂਜਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵੀ ਨਜ਼ਰ ਆਉਣਗੇ।
ਇਹ ਖ਼ਬਰ ਵੀ ਪੜ੍ਹੋ:ਧੂਰੀ ‘ਚ ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ…
ਪ੍ਰਧਾਨ ਮੰਤਰੀ ਮੋਦੀ ਦੇ ਇਸ ਦੌਰੇ ਦੌਰਾਨ ਦੋਵੇਂ ਦੇਸ਼ਾਂ ਵਿਚਾਲੇ ਕਈ ਅਹਿਮ ਸਮਝੌਤੇ ਹੋਣ ਦੀ ਸੰਭਾਵਨਾ ਬਣੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ:ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਕੋਰੋਨਾ ਪਾਜ਼ੀਟਿਵ, 21 ਮਈ ਤੱਕ…
ਨੇਪਾਲ ਦੇ ਦੌਰੇ ਤੋਂ ਬਾਅਦ ਪੀਐਮ ਮੋਦੀ ਸ਼ਾਮ ਨੂੰ ਲਖਨਊ ਜਾਣਗੇ। ਯੂਪੀ ਸਰਕਾਰ ਦੇ ਮੰਤਰੀਆਂ ਨਾਲ ਡਿਨਰ ਕਰਨਗੇ। ਸੀਐਮ ਯੋਗੀ ਆਦਿਤਿਆਨਾਥ ਵੀ ਮੌਜੂਦ ਰਹਿਣਗੇ।