ਦਿੱਲੀ (ਸਕਾਈ ਨਿਊਜ਼ ਪੰਜਾਬ), 21ਅਪ੍ਰੈਲ 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਹਾਜ਼ਰੀ ਭਰਨਗੇ। ਇਸ ਮੌਕੇ ਪ੍ਰਧਾਨ ਮੰਤਰੀ ਯਾਦਗਾਰੀ ਸਿੱਕਾ, ਡਾਕ ਟਿਕਟ ਅਤੇ ਸਮਾਰਕ ਵੀ ਜਾਰੀ ਕਰਦੇ ਹੋਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ: ਜਹਾਂਗੀਰਪੁਰੀ ‘ਚ ਬੁਲਡੋਜ਼ਰ ਦੀ ਕਾਰਵਾਈ ਨੂੰ ਲੈ ਕੇ ਅੱਜ ਸੁਪਰੀਮ ਕੋਰਟ…
ਦੱਸ ਦੇਈਏ ਕਿ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਤਹਿਤ ਸੱਭਿਆਚਾਰਕ ਮੰਤਰਾਲੇ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਲ ਕਿਲ੍ਹੇ ‘ਤੇ ਪ੍ਰਕਾਸ਼ ਪੁਰਬ ਦਾ ਦੋ ਰੋਜ਼ਾ ਸਮਾਗਮ ਆਯੋਜਿਤ ਕੀਤਾ ਹੈ।