ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਰੀ ਕੀਤਾ ਡਾਕ ਟਿਕਟ

Must Read

ਸ਼ਰਾਬ ਦੀ ਫੈਕਟਰੀ ਦੇ ਵਿਰੋਧ ‘ਚ ਲੋਕਾਂ ਨੇ ਘੇਰਿਆ ਡਿਪਟੀ ਕਮਿਸ਼ਰ ਦਾ ਦਫ਼ਤਰ

ਫ਼ਾਜ਼ਿਲਕਾ (ਮੌਂਟੀ ਚੁੱਘ ),3 ਮਾਰਚ ਫ਼ਾਜ਼ਿਲਕਾ ਦੇ ਪਿੰਡ ਹੀਰਾ ਵਾਲੀ ਦੀ ਸ਼ਰਾਬ ਫੈਕਟਰੀ ਨਿਰਮਾਣ ਦੇ ਵਿਰੋਧ ਵਿਚ ਵੱਖ ਵੱਖ ਪਿੰਡਾਂ...

ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),3 ਮਾਰਚ ਜ਼ਿਲ੍ਹਾ ਪੁਲਿਸ ਮੁੱਖੀ ਡੀ. ਸੁਡਰਵਿਲੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ 'ਤੇ ਇੰਸ. ਸੁਖਜੀਤ ਸਿੰਘ ਇੰਚਾਰਜ...

ਮਨਰੇਗਾ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਅੱਗੇ ਧਰਨਾ

ਫਾਜ਼ਿਲਕਾ (ਮੌਂਟੀ ਚੁੱਘ),2 ਮਾਰਚ  ਪਿਛਲੇ ਦਿਨੀਂ ਨਰੇਗਾ ਮੁਲਾਜ਼ਮਾਂ ਦਾ ਖਤਮ ਹੋਇਆ ਸੰਘਰਸ਼ ਇੱਕ ਵਾਰ ਫਿਰ ਤੋਂ ਸ਼ੁਰੂ ਹੋ ਚੁੱਕਾ ਹੈ। ...

ਅਹਿਮਦਾਬਾਦ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਦੀ ਨਿਆਂਪਾਲਿਕਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਸ ਨੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ, ਨਿੱਜੀ ਆਜ਼ਾਦੀ ਨੂੰ ਬਰਕਰਾਰ ਰੱਖਣ ਅਤੇ ਉਨ੍ਹਾਂ ਸਥਿਤੀਆਂ ‘ਚ ਆਪਣੇ ਕਰਤੱਵ ਨੂੰ ਨਿਭਾਇਆ, ਜਦੋਂ ਰਾਸ਼ਟਰ ਹਿੱਤਾਂ ਨੂੰ ਪਹਿਲ ਦਿੱਤੇ ਜਾਣ ਦੀ ਜ਼ਰੂਰਤ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਦੁਨੀਆ ‘ਚ ਸਭ ਤੋਂ ਵੱਧ ਗਿਣਤੀ ‘ਚ ਸੁਣਾਈ ਕੀਤੀ। ਮੋਦੀ ਨੇ ਗੁਜਰਾਤ ਹਾਈ ਕੋਰਟ ਨੇ 60 ਸਾਲ ਪੂਰੇ ਹੋਣ ਮੌਕੇ ਆਨਲਾਈਨ ਮਾਧਿਅਮ ਨਾਲ ਡਾਕ ਟਿਕਟ ਜਾਰੀ ਕੀਤਾ।

ਸਕਾਟਲੈਂਡ ਦੇ ਹਸਪਤਾਲ ‘ਚ ਹਮਲੇ ਦੇ ਬਾਅਦ ਤਿੰਨ ਲੋਕਾਂ ਮੌਤਾਂ

PunjabKesari

ਇਸ ਦੌਰਾਨ ਉਨ੍ਹਾਂ ਕਿਹਾ,”ਹਰ ਦੇਸ਼ ਵਾਸੀ ਇਹ ਕਹਿ ਸਕਦਾ ਹੈ ਕਿ ਸਾਡੀ ਨਿਆਂਪਾਲਿਕਾ ਨੇ ਸਾਡੇ ਸੰਵਿਧਾਨ ਦੀ ਰੱਖਿਆ ਲਈ ਦ੍ਰਿੜਤਾ ਨਾਲ ਕੰਮ ਕੀਤਾ। ਸਾਡੀ ਨਿਆਂਪਾਲਿਕਾ ਨੇ ਆਪਣੀ ਸਕਾਰਾਤਮਕ ਵਿਖਾਇਆ ਨਾਲ ਸੰਵਿਧਾਨ ਨੂੰ ਮਜ਼ਬੂਤ ਕੀਤਾ ਹੈ।” ਪੀ.ਐੱਮ. ਮੋਦੀ ਨੇ ਕਿਹਾ,”ਇਹ ਸੁਣ ਕੇ ਸਾਰਿਆਂ ਨੂੰ ਮਾਣ ਹੁੰਦਾ ਹੈ ਕਿ ਸਾਡੀ ਅਦਾਲਤ ਮਹਾਮਾਰੀ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਦੁਨੀਆ ਦਾ ਸਭ ਤੋਂ ਵੱਧ ਸੁਣਵਾਈ ਕਰਨ ਵਾਲਾ ਕੋਰਟ ਬਣ ਗਿਆ ਹੈ।” ਮੋਦੀ ਨੇ ਕਿਹਾ ਕਿ ਨਿਆਂਪਾਲਿਕਾ ਨੇ ਲੋਕਾਂ ਦੇ ਅਧਿਕਾਰ ਦੀ ਰੱਖਿਆ ਕਰਨ, ਨਿੱਜੀ ਆਜ਼ਾਦੀ ਨੂੰ ਬਰਕਰਾਰ ਰੱਖਣ ਅਤੇ ਉਨ੍ਹਾਂ ਹਾਲਾਤਾਂ ‘ਚ ਆਪਣੇ ਕਰਤੱਵਾਂ ਨੂੰ ਨਿਭਾਇਆ, ਜਦੋਂ ਰਾਸ਼ਟਰ ਹਿੱਤਾਂ ਨੂੰ ਤਰਜੀਹ ਦੇਣ ਦੀ ਜ਼ਰੂਰਤ ਸੀ।

LEAVE A REPLY

Please enter your comment!
Please enter your name here

Latest News

ਸ਼ਰਾਬ ਦੀ ਫੈਕਟਰੀ ਦੇ ਵਿਰੋਧ ‘ਚ ਲੋਕਾਂ ਨੇ ਘੇਰਿਆ ਡਿਪਟੀ ਕਮਿਸ਼ਰ ਦਾ ਦਫ਼ਤਰ

ਫ਼ਾਜ਼ਿਲਕਾ (ਮੌਂਟੀ ਚੁੱਘ ),3 ਮਾਰਚ ਫ਼ਾਜ਼ਿਲਕਾ ਦੇ ਪਿੰਡ ਹੀਰਾ ਵਾਲੀ ਦੀ ਸ਼ਰਾਬ ਫੈਕਟਰੀ ਨਿਰਮਾਣ ਦੇ ਵਿਰੋਧ ਵਿਚ ਵੱਖ ਵੱਖ ਪਿੰਡਾਂ...

ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),3 ਮਾਰਚ ਜ਼ਿਲ੍ਹਾ ਪੁਲਿਸ ਮੁੱਖੀ ਡੀ. ਸੁਡਰਵਿਲੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ 'ਤੇ ਇੰਸ. ਸੁਖਜੀਤ ਸਿੰਘ ਇੰਚਾਰਜ ਸਟਾਫ ਸ੍ਰੀ ਮੁਕਤਸਰ ਸਾਹਿਬ ਅਤੇ...

ਮਨਰੇਗਾ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਅੱਗੇ ਧਰਨਾ

ਫਾਜ਼ਿਲਕਾ (ਮੌਂਟੀ ਚੁੱਘ),2 ਮਾਰਚ  ਪਿਛਲੇ ਦਿਨੀਂ ਨਰੇਗਾ ਮੁਲਾਜ਼ਮਾਂ ਦਾ ਖਤਮ ਹੋਇਆ ਸੰਘਰਸ਼ ਇੱਕ ਵਾਰ ਫਿਰ ਤੋਂ ਸ਼ੁਰੂ ਹੋ ਚੁੱਕਾ ਹੈ।  ਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੇ...

ਐਫਸੀਆਈ ਦੇ ਨਵੇਂ ਫਰਮਾਨ ਕਰਕੇ ਸ਼ੈਲਰ ਮਾਲਿਕ ਪਰੇਸ਼ਾਨ

ਸ਼੍ਰੀ ਮੁਕਤਸਰ ਸਾਹਿਬ(ਤਰਸੇਮ ਢੁੱਡੀ),3 ਮਾਰਚ ਰਾਇਸ ਇੰਡਸਟਰੀਜ ਐਸੋਸਿਏਸ਼ਨ ਦੀ ਮੀਟੰਗ ਮੰਗਲਵਾਰ ਸ਼ਾਮ 5 ਵਜੇ ਕੋਟਕਪੂਰਾ ਰੋਡ ਸਥਿਤ ਇੱਕ ਹੋਟਲ ਵਿੱਚ ਹੋਈ ।  ਬੈਠਕ ਦੀ...

‘ਪੀਲੀ ਮੂੰਗ ਦਾਲ’ ਕਰਦੀ ਹੈ ਪਾਚਣ ਸ਼ਕਤੀ ਨੂੰ ਮਜ਼ਬੂਤ

ਨਿਊਜ਼ ਡੈਸਕ,3 ਮਾਰਚ (ਸਕਾਈ ਨਿਊਜ਼ ਬਿਊਰੋ) ਪ੍ਰੋਟੀਨ ਨਾਲ ਭਰਪੂਰ ਹੁੰਦੀਆਂ ਹਨ ਦਾਲਾਂ।ਜੇਕਰ ਗੱਲ ਮੂੰਗ ਦੀ ਦਾਲ ਕੀਤੀ ਜਾਵੇ ਤਾਂ ਇਸ ਵਿੱਚ ਵਿਟਾਮਿਨ ਏ, ਬੀ, ਸੀ...

More Articles Like This