ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਪ੍ਰਿਯੰਕਾ ਗਾਂਧੀ ਦੀ ਮੁਲਾਕਾਤ, ਜਾਣੋ ਕਾਰਣ

Must Read

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ...

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਨਵੀਂ ਦਿੱਲੀ,8 ਜਨਵਰੀ (ਸਕਾਈ ਨਿਊਜ਼ ਬਿਊਰੋ)

AICC ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁਕਰਵਾਰ ਨੂੰ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜੋ ਕਿ ਇੱਕ ਮਹੀਨੇ ਤੋਂ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।ਸੰਸਦ ਮੈਂਬਰ ਰਵਨੀਤ ਬਿੱਟੂ, ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਗਿੱਲ ਅਤੇ ਵਿਧਾਇਕਾਂ ਕੁਲਬੀਰ ਸਿੰਘ ਜ਼ੀਰਾ ਅਤੇ ਰਮਿੰਦਰ ਸਿੰਘ ਆਵਲਾ ਇਸ ਬੈਠਕ ਦਾ ਹਿੱਸਾ ਰਹੇ।ਉਨ੍ਹਾਂ ਪਾਰਟੀ ਦੀ ਰਾਜਨੀਤੀ ਅਤੇ ਇਸ ਮੁੱਦੇ ਤੇ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ।

Priyanka Gandhi meets MPs sitting on protest at Jantar Mantar - India  Narrative

ਜਾਣੋ ਟੋਰਾਂਟੋ ‘ਚ ਕੋਰੋਨਾ ਕਾਰਣ ਹੁਣ ਤੱਕ ਮੌਤਾਂ ਦਾ ਅੰਕੜਾ

ਦੱਸ ਦੇਈਏ ਕਿ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕਾਂ ਦਾ ਇਕ ਗਰੁਪ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਧਰਨੇ ‘ਤੇ ਬੈਠਾ ਹੈ।ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕੇਂਦਰ ਅਤੇ ਕਿਸਾਨਾਂ ਦੀ ਗੱਲਬਾਤ ਤੋਂ ਪਹਿਲਾਂ ਆਪਣੇ ਸੰਦੇਸ਼ ਵਿੱਚ ਵੀਰਵਾਰ ਨੂੰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

Farmers will talk to the government again today: the government can propose  to leave the decision to implement the agricultural law on the states -  Hayat

ਪ੍ਰਿਯੰਕਾ ਵਾਡਰਾ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਇਸ ਮਾਮਲੇ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ।ਇਸ ਦੌਰਾਨ ਬਿੱਟੂ ਨੇ ਕਿਹਾ, “ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਵਿਰੋਧ ਕਰਦੇ ਹੋਏ ਧਰਨੇ ਤੇ ਬੈਠੇ ਰਹਾਂਗੇ।”

ਟਰੈਕਟਰ ਮਾਰਚ ‘ਤੇ ਸਿੱਧੂ ਦਾ ਟਵੀਟ, ਠੋਕੀ ਮੋਦੀ ਸਰਕਾਰ ਦੀ ਮੰਜੀ

ਪ੍ਰਿਯੰਕਾ ਨੇ ਇਹ ਵੀ ਕਿਹਾ ਕਿ ਪਾਰਟੀ ਅੰਤ ਤੱਕ ਕਿਸਾਨਾਂ ਦੇ ਨਾਲ ਖੜੀ ਰਹੇਗੀ।ਉਨ੍ਹਾਂ ਨੇ ਪੰਜਾਬ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਹਾ, “ਅਸੀਂ ਹਮੇਸ਼ਾਂ ਹੀ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਅਜਿਹਾ ਕਰਦੇ ਰਹਾਂਗੇ।”

Priyanka Gandhi condemns NCW member's remark on Badaun rape - India News

LEAVE A REPLY

Please enter your comment!
Please enter your name here

Latest News

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ...

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ ਸੋਚਿਆ ਵੀ ਨਹੀਂ ਸੀ।ਪ੍ਰਦਰਸ਼ਨ ਦੌਰਾਨ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

More Articles Like This