ਕੇਂਦਰ ‘ਤੇ ਗਰਜਿਆ ਰਾਹੁਲ ਗਾਂਧੀ,ਕਿਹਾ ਨਿਆਂਪਾਲਕਾ ‘ਤੇ ਆਪਣੀ ਇੱਛਾ ਅਤੇ ਤਾਕਤ ਥੋਪ ਰਹੀ ਹੈ ਸਰਕਾਰ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਨਵੀਂ ਦਿੱਲੀ,23 ਫਰਵਰੀ (ਸਕਾਈ ਨਿਊਜ਼ ਬਿਊਰੋ)

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਰਲ ਦੇ ਦੋ ਦਿਨ ਦੇ ਦੌਰੇ ‘ਤੇ ਹਨ। ਇਸ ਦੇ ਚਲਦਿਆਂ ਰਾਹੁਲ ਗਾਂਧੀ ਨੇ ਬੀਤੇ ਦਿਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਪ੍ਰਤੀ ਇਕਜੁਟਤਾ ਜ਼ਾਹਰ ਕਰਨ ਲਈ ਅਪਣੇ ਚੋਣ ਖੇਤਰ ਵਿਚ ਇਕ ਟਰੈਕਟਰ ਰੈਲੀ ਵਿਚ ਹਿੱਸਾ ਲਿਆ।

Rahul Gandhiਕੇਰਲ ਦੌਰੇ ਦੇ ਦੂਜੇ ਦਿਨ ਰਾਹੁਲ ਗਾਂਧੀ ਨੇ ਮਲਾਪਪੁਰਮ ਵਿਖੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ‘ਤੇ ਦੋਸ਼ ਲਗਾਏ। ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਵਿਚ ਪਹਿਲੀ ਵਾਰ ਇਕ ਅਜਿਹੀ ਸਰਕਾਰ ਹੈ ਜੋ ਅਪਣੀ ਇੱਛਾ ਅਤੇ ਤਾਕਤ ਨਿਆਂਪਾਲਕਾ ‘ਤੇ ਥੋਪ ਰਹੀ ਹੈ। ਉਹਨਾਂ ਕਿਹਾ ਸਰਕਾਰ ਨਿਆਂਪਾਲਕਾ ਨੂੰ ਉਹ ਨਹੀਂ ਕਰਨ ਦੇ ਰਹੀ ਜੋ ਉਸ ਨੂੰ ਕਰਨਾ ਚਾਹੀਦਾ ਹੈ।

Rahul Gandhi

ਰਾਹੁਲ ਗਾਂਧੀ ਨੇ ਕਿਹਾ ਅਜਿਹਾ ਸਿਰਫ ਨਿਆਂਪਾਲਕਾ ਨਾਲ ਹੀ ਨਹੀਂ ਹੋ ਰਿਹਾ ਬਲਕਿ ਸਰਕਾਰ ਸਾਨੂੰ ਲੋਕ ਸਭਾ ਅਤੇ ਰਾਜ ਸਭਾ ਵਿਚ ਵੀ ਚਰਚਾ ਨਹੀਂ ਕਰਨ ਦਿੰਦੀ। ਇਸ ਮੌਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣ ਦਾ ਦੋਸ਼ ਲਗਾਇਆ।
ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਇਕ ਤੋਂ ਬਾਅਦ ਇਕ ਚੁਣੀਆਂ ਹੋਈਆਂ ਸਰਕਾਰਾਂ ਨੂੰ ਗਿਰਾ ਰਹੀ ਹੈ। ਆਜ਼ਾਦ ਭਾਰਤ ਵਿਚ ਪਹਿਲੀ ਵਾਰ ਚੋਣ ਜਿੱਤਣ ਦਾ ਮਤਲਬ ਚੋਣ ਹਾਰਨਾ ਹੈ ਅਤੇ ਚੋਣ ਹਾਰਨ ਦਾ ਮਤਲਬ ਚੋਣ ਜਿੱਤਣਾ। ਉਹਨਾਂ ਕਿਹਾ ਸਰਕਾਰ ਸੱਚ ਦਾ ਸਾਹਮਣਾ ਕਰਨ ਤੋਂ ਨਹੀਂ ਬਚ ਸਕਦੀ।

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This