ਜੱਲੀਕੱਟੂ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਤਾਮਿਲਨਾਡੂ ਜਾਣਗੇ ਰਾਹੁਲ ਗਾਂਧੀ

Must Read

ਸਾਂਝੇ ਤੌਰ ‘ਤੇ ਮਨਾਇਆ ਜਾਵੇਗਾ ਨੌਵੀਂ ਪਾਤਸ਼ਾਹੀ ਦਾ ਸ਼ਤਾਬਦੀ ਸਮਾਰੋਹ

ਬਾਬਾ ਬਕਾਲਾ ਸਾਹਿਬ, 16 ਜਨਵਰੀ (ਸਕਾਈ ਨਿਊਜ਼ ਬਿਊਰੋ) ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ...

ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਹਾਰਦਿਕ ਪਾਂਡਿਆ ਦੇ ਪਿਤਾ ਨਹੀਂ ਰਹੇ

ਨਵੀਂ ਦਿੱਲੀ,16 ਜਨਵਰੀ (ਸਕਾਈ ਨਿਊਜ਼ ਬਿਊਰੋ) ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਤੇ ਕੁਰਣਾਲ ਪੰਡਿਆ ਦੇ ਪਿਤਾ ਹਿਮਾਂਸ਼ੂ ਪਾਂਡਿਆ...

ਪੰਜਾਬ ‘ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂੁਆਤ

ਨਿਊਜ਼ ਡੈਸਕ,16 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੋਰੋਨਾ ਵੈਕਸੀਨ ਦੀ ਸ਼ੁਰੂੁਆਤ ਕੀਤੀ...

ਨਵੀਂ ਦਿੱਲੀ,12 ਜਨਵਰੀ (ਸਕਾਈ ਨਿਊਜ਼ ਬਿਊਰੋ)

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 14 ਜਨਵਰੀ ਨੂੰ ‘ਪੋਂਗਲ’ ਦੇ ਦਿਨ ਤਾਮਿਲਨਾਡੂ ਦਾ ਦੌਰਾ ਕਰਨਗੇ, ਜਿੱਥੇ ਉਹ ‘ਜੱਲੀਕੱਟੂ’ ਨਾਲ ਜੁੜੇ ਪ੍ਰੋਗਰਾਮ ‘ਚ ਸ਼ਾਮਲ ਹੋਣਗੇ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ.ਐੱਸ. ਅਲਾਗਿਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ‘ਜੱਲੀਕੱਟੂ’ ਤਾਮਿਲਨਾਡੂ ਦੇ ਪੇਂਡੂ ਇਲਾਕਿਆਂ ਦਾ ਇਕ ਰਵਾਇਤੀ ਖੇਡ ਹੈ, ਜੋ ਪੋਂਗਲ ਤਿਉਹਾਰ ‘ਤੇ ਆਯੋਜਿਤ ਕੀਤਾ ਜਾਂਦਾ ਹੈ। ਇਸ ‘ਚ ਲੋਕ ਬਲਦਾਂ ਨੂੰ ਫੜਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੇ ਹਨ।

ਫ੍ਰੀ ਵੈਕਸੀਨ ‘ਤੇ ਮੋਦੀ ਸਰਕਾਰ ਦੇ ਜਵਾਬ ਦਾ ਇੰਤਜ਼ਾਰ: ਸਤੇਂਦਰ ਜੈਨ

jallikattu-Everything you need to know? - IASTODAY-BEST ONLINE IAS COACHING  PORTAL IN INDIA
ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨੇ ਦੱਸਿਆ ਕਿ ਰਾਹੁਲ ਗਾਂਧੀ ਮਦੁਰੈ ਜ਼ਿਲ੍ਹੇ ਦੇ ਅਵਨੀਪੁਰਮ ‘ਚ ਜੱਲੀਕੱਟੂ ਪ੍ਰੋਗਰਾਮ ਦੇ ਗਵਾਹ ਬਣਨਗੇ ਅਤੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣਾ ਨੈਤਿਕ ਸਮਰਥਨ ਦੇਣਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਕੇ. ਪਲਾਨੀਸਵਾਮੀ ਅਤੇ ਉਨ੍ਹਾਂ ਦੀ ਪਾਰਟੀ ਅੰਨਾਦਰਮੁਕ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਅਤੇ ਇਸ ਤੋਂ ਇਲਾਵਾ ਸੂਬੇ ਦੇ ਕਿਸੇ ਦੂਜੇ ਦਲ ਨੇ ਇਨ੍ਹਾਂ ਦਾ ਸਮਰਥਨ ਨਹੀਂ ਕੀਤਾ।

 

 

 

LEAVE A REPLY

Please enter your comment!
Please enter your name here

Latest News

ਸਾਂਝੇ ਤੌਰ ‘ਤੇ ਮਨਾਇਆ ਜਾਵੇਗਾ ਨੌਵੀਂ ਪਾਤਸ਼ਾਹੀ ਦਾ ਸ਼ਤਾਬਦੀ ਸਮਾਰੋਹ

ਬਾਬਾ ਬਕਾਲਾ ਸਾਹਿਬ, 16 ਜਨਵਰੀ (ਸਕਾਈ ਨਿਊਜ਼ ਬਿਊਰੋ) ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ...

ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਹਾਰਦਿਕ ਪਾਂਡਿਆ ਦੇ ਪਿਤਾ ਨਹੀਂ ਰਹੇ

ਨਵੀਂ ਦਿੱਲੀ,16 ਜਨਵਰੀ (ਸਕਾਈ ਨਿਊਜ਼ ਬਿਊਰੋ) ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਤੇ ਕੁਰਣਾਲ ਪੰਡਿਆ ਦੇ ਪਿਤਾ ਹਿਮਾਂਸ਼ੂ ਪਾਂਡਿਆ ਦਾ ਦਿਲ ਦਾ ਦੌਰਾ ਪੈਣ...

ਪੰਜਾਬ ‘ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂੁਆਤ

ਨਿਊਜ਼ ਡੈਸਕ,16 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੋਰੋਨਾ ਵੈਕਸੀਨ ਦੀ ਸ਼ੁਰੂੁਆਤ ਕੀਤੀ ਗਈ ਹੈ ਪੰਜਾਬ ਦੇ ਹਰ...

PM ਮੋਦੀ ਨੇ ਅੱਜ ਕੀਤੀ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਨਵੀਂ ਦਿੱਲੀ,16 ਜਨਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਵਰਗੀ ਬਿਮਾਰੀ ਤੋਂ ਦੇਸ਼ ਨੂੰ ਹੁਣ ਰਾਹਤ ਮਿਲਣ ਵਾਲੀ ਹੈ।ਜੀ ਹਾਂ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ...

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਰੁਖ਼ ਸਾਫ਼

ਚੰਡੀਗੜ੍ਹ, 14 ਜਨਵਰੀ (ਸਕਾਈ ਨਿਊਜ਼ ਬਿਊਰੋ) ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ...

More Articles Like This