2021 ਬਜਟ ਨੂੰ ਲੈ ਕੇ ਰਾਹੁਲ ਗਾਂਧੀ ਵੱਲੋਂ ਦਿੱਤੀ ਗਈ ਕੇਂਦਰ ਸਰਕਾਰ ਨੂੰ ਸਲਾਹ

Must Read

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ...

ਨਵੀਂ ਦਿੱਲੀ,1 ਫਰਵਰੀ (ਸਕਾਈ ਨਿਊਜ਼ ਬਿਊਰੋ)

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਦੇਸ਼ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ।ਜਿਸ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬਜਟ 2021 ਨੂੰ ਲੈ ਕੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਰਾਹਤ ਮਿਲੇ, ਰੋਜ਼ਗਾਰ ਦੇ ਮੌਕੇ ਵਧਣ। ਰਾਹੁਲ ਨੇ ਕੇਂਦਰ ਸਰਕਾਰ ਨੂੰ ਰੱਖਿਆ ਅਤੇ ਹੈਲਥ ਕੇਅਰ ਦੇ ਖੇਤਰ ਵਿਚ ਖਰਚ ਵਧਾਉਣ ਦਾ ਸੁਝਾਅ ਦਿੱਤਾ ਹੈ।

ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਆਮ ਬਜਟ ਪੇਸ਼ ਕਰ ਰਹੀ ਹੈ। ਕੋਰੋਨਾ ਆਫ਼ਤ ਅਤੇ ਉਸ ਤੋਂ ਪੈਦਾ ਹੋਈਆਂ ਚੁਣੌਤੀਆਂ ਦਰਮਿਆਨ ਇਹ ਬਜਟ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਵਿੱਤ ਮੰਤਰੀ ਵੱਲੋਂ 2021 ਦਾ ਬਜਟ ਪੇਸ਼,ਜਾਣੋ ਪਲ-ਪਲ ਦੀ ਅਪਡੇਟ

ਰਾਹੁਲ ਗਾਂਧੀ ਨੇ ਟਵੀਟ ਵਿਚ ਲਿਿਖਆ ਕਿ ਬਜਟ 2021: ਰੋਜ਼ਗਾਰ ਪੈਦਾ ਕਰਨ ਲਈ ਸੂਖਮ, ਲਘੂ ਅਤੇ ਛੋਟੇ ਉੱਦਮੀਆਂ (ਐੱਮ. ਐੱਸ. ਐੱਮ. ਈ.), ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਪੈਦਾ ਕਰਨ ਲਈ ਮਦਦ ਦਿਓ। ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਿਹਤ ਸੇਵਾਵਾਂ ’ਤੇ ਖ਼ਰਚ ਵਧਾਇਆ ਜਾਵੇ ਅਤੇ ਸਰਹੱਦ ਦੀ ਰਾਖੀ ਲਈ ਰੱਖਿਆ ਖਰਚ ਵਧਾਇਆ ਜਾਵੇ।

PunjabKesari
ਦੱਸ ਦੇਈਏ ਕਿ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸੰਸਦ ਵਿਚ 2021-2022 ਦਾ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਕੋਰੋਨਾ ਦੀ ਮਾਰ ਝੱਲ ਰਹੇ ਹਰ ਸੈਕਟਰ ਨੂੰ ਇਸ ਵਾਰ ਬਜਟ ਤੋਂ ਉਮੀਦਾਂ ਹਨ।

LEAVE A REPLY

Please enter your comment!
Please enter your name here

Latest News

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ...

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪਿਤਾ ਦੀ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ...

More Articles Like This