ਸੋਨੀਆ ‘ਤੇ ਰਾਹੁਲ ਨੇ ਝਾਰਖੰਡ ਦੇ CM ਨਾਲ ਮੁਲਾਕਾਤ ਕਰਕੇ ਅਹਿਮ ਮੁੱਦੇ ‘ਤੇ ਕੀਤੇ ਵਿਚਾਰ ਵਟਾਂਦਰੇ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਝਾਰਖੰਡ,18 ਜਨਵਰੀ (ਸਕਾਈ ਨਿਊਜ਼ ਬਿਊਰੋ)

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਕਿਸਾਨ ਅੰਦੋਲਨ ਅਤੇ ਰਾਜ ਦੇ ਮੰਤਰੀ ਮੰਡਲ ਵਿੱਚ ਨਵੇਂ ਲੋਕਾਂ ਨੂੰ ਸ਼ਾਮਿਲ ਕਰਨ ਸਮੇਤ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਹਨ।

Jharkhand cm hemant soren meets

ਵੈੱਬ ਸੀਰੀਜ਼ ‘Tandav’ ਦੇ ਨਿਰਦੇਸ਼ਕ ਅਲੀ ਅੱਬਾਸ ਜ਼ਫਰ ਖਿਲਾਫ FIR ਦਰਜ

ਸੂਤਰਾਂ ਅਨੁਸਾਰ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਇਸ ਬੈਠਕ ਦੌਰਾਨ ਕਾਂਗਰਸ ਦੇ ਝਾਰਖੰਡ ਮਾਮਲਿਆਂ ਦੇ ਇੰਚਾਰਜ ਆਰ ਪੀ ਐਨ ਸਿੰਘ ਵੀ ਮੌਜੂਦ ਸਨ। ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਝਾਰਖੰਡ ਮੰਤਰੀ ਮੰਡਲ ਵਿੱਚ ਖਾਲੀ ਅਸਾਮੀਆਂ ਭਰਨ, ਕਾਰਪੋਰੇਸ਼ਨਾਂ ਅਤੇ ਬੋਰਡਾਂ ਵਿੱਚ ਨਿਯੁਕਤੀਆਂ ਕਰਨ ਅਤੇ ਪਿੱਛਲੇ ਇੱਕ ਸਾਲ ਤੋਂ ਇਸ ਸਰਕਾਰ ਦੇ ਕੰਮਕਾਜ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ ਹਨ।

 

ਇਸ ਵੇਲੇ ਰਾਜ ਮੰਤਰੀ ਮੰਡਲ ਵਿੱਚ ਦੋ ਅਸਾਮੀਆਂ ਖਾਲੀ ਹਨ। ਸ਼ੁਰੂ ਤੋਂ ਹੀ ਮੰਤਰੀ ਮੰਡਲ ਵਿੱਚ ਇੱਕ ਜਗ੍ਹਾ ਖਾਲੀ ਹੈ। ਪਿੱਛਲੇ ਸਾਲ ਮੰਤਰੀ ਹਾਜੀ ਹੁਸੈਨ ਅੰਸਾਰੀ ਦੀ ਮੌਤ ਕਾਰਨ ਇੱਕ ਹੋਰ ਥਾਂ ਖਾਲੀ ਹੋ ਗਈ ਸੀ। ਸੋਰੇਨ ਕੈਬਨਿਟ ਵਿੱਚ ਇਸ ਸਮੇਂ ਕੁੱਲ 10 ਮੈਂਬਰ ਹਨ। ਸੂਤਰਾਂ ਨੇ ਦੱਸਿਆ ਕਿ ਦੋਵਾਂ ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਸੋਰੇਨ ਦਰਮਿਆਨ ਹੋਈ ਬੈਠਕ ਵਿੱਚ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਬਾਰੇ ਵੀ ਵਿਚਾਰ ਵਟਾਂਦਰੇ ਹੋਏ ਹਨ।

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This