ਰਾਜ ਸਭਾ ‘ਚ ‘ਕਿਸਾਨੀ ਮੁੱਦੇ ‘ਤੇ ਸੁਣਵਾਈ ਅੱਜ,APP ਦੇ ਤਿੰਨ ਸੰਸਦ ਮੈਂਬਰਾਂ ਨੂੰ ਕੀਤਾ ਗਿਆ ਪੂਰੇ ਦਿਨ ਮੁਅੱਤਲ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਨਵੀਂ ਦਿੱਲੀ,3 ਫਰਵਰੀ (ਸਕਾਈ ਨਿਊਜ਼ ਬਿਊਰੋ)

ਰਾਜ ਸਭਾ ਦੀ ਕਾਰਵਾਈ ਦੌਰਾਨ ਸਦਨ ਵਿੱਚ ਦਿਗਵਿਜੇ ਸਿੰਘ ਦੇ ਦੇਸ਼ ਧ੍ਰੋਹ ਕਾਨੂੰਨ ਤਹਿਤ ਦਰਜ ਕੇਸਾਂ ਦਾ ਮੁੱਦਾ ਉਠਾਉਣ ਤੋਂ ਬਾਅਦ ਕਿਸਾਨਾਂ ਦੇ ਮੁੱਦੇ ’ਤੇ ਹੰਗਾਮਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਕਾਰਵਾਈ ਦੁਬਾਰਾ ਸ਼ੁਰੂ ਹੋਣ ਤੋਂ ਬਾਅਦ ਚੇਅਰਮੈਨ ਵੈਂਕਈਆ ਨਾਇਡੂ ਨੇ ਮਾਰਸ਼ਲ ਬੁਲਾ ਕੇ ਹੰਗਾਮਾ ਕਰਨ ਵਾਲੇ ਤਿੰਨ ਸੰਸਦ ਮੈਂਬਰਾਂ ਨੂੰ ਬਾਹਰ ਭੇਜ ਦਿੱਤਾ। ਕਿਸਾਨਾਂ ਦੇ ਮੁੱਦੇ ‘ਤੇ ਰਾਜ ਸਭਾ ਦੀ ਕਾਰਵਾਈ ਪੰਜ ਮਿੰਟ ਲਈ ਮੁਲਤਵੀ ਕਰਨੀ ਪਈ ਸੀ। ਜਦੋਂ ਕਾਰਵਾਈ ਦੁਬਾਰਾ ਸ਼ੁਰੂ ਹੋਈ ਤਾਂ ਚੇਅਰਮੈਨ ਵੈਂਕਈਆ ਨਾਇਡੂ ਨੇ ‘ਆਪ’ ਦੇ ਤਿੰਨ ਸੰਸਦ ਮੈਂਬਰ ਸੰਜੇ ਸਿੰਘ, ਸੁਸ਼ੀਲ ਗੁਪਤਾ ਅਤੇ ਐਨਡੀ ਗੁਪਤਾ ਨੂੰ ਸਦਨ ਛੱਡਣ ਲਈ ਨੋਟਿਸ ਦਿੱਤਾ। ਸਹਿਯੋਗ ਦੀ ਘਾਟ ਕਾਰਨ ਤਿੰਨਾਂ ਨੂੰ ਮਾਰਸ਼ਲ ਬੁਲਾ ਕੇ ਸਦਨ ਤੋਂ ਬਾਹਰ ਭੇਜ ਦਿੱਤਾ ਗਿਆ।

Rajyasabha three aap mp

ਇਸ ਤੋਂ ਬਾਅਦ ਹੁਣ ਤਿੰਨਾਂ ਸੰਸਦ ਮੈਂਬਰਾਂ ਨੂੰ ਪੂਰੇ ਦਿਨ ਦੀ ਕਾਰਵਾਈ ਲਈ ਸਦਨ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਸ ਦੇ ਇਲਾਵਾਂ ਬੀਤੇ ਦਿਨ ਵੀ ਰਾਜ ਸਭਾ ਅਤੇ ਲੋਕ ਸਭਾ ਦੇ ਦੋਵਾਂ ਸਦਨਾਂ ਵਿੱਚ ਕਿਸਾਨ ਅੰਦੋਲਨ ਦੀ ਗੂੰਜ ਸੁਣੀ ਸੀ। ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ 26 ਜਨਵਰੀ ਦੀ ਘਟਨਾ ਤੋਂ ਬਾਅਦ ਇੱਕ ਵੱਖਰੀ ਰਫ਼ਤਾਰ ਹਾਸਿਲ ਕੀਤੀ ਹੈ।

ਪੌਪ ਸਟਾਰ ਰਿਹਾਨਾ ਨੂੰ ਜਵਾਬ ਦੇਣ ਦੇ ਚੱਕਰ ‘ਚ ਕੰਗਨਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਖਿਆ ਅੱਤਵਾਦੀ

ਦਿੱਲੀ ਅਤੇ ਉੱਤਰ ਪ੍ਰਦੇਸ਼ ਦਰਮਿਆਨ ਗਾਜੀਪੁਰ ਸਰਹੱਦ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਲਾਮਬੰਦ ਹੋ ਰਹੇ ਹਨ ਅਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸੱਦੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਕਈ ਰਾਜਾਂ ਤੋਂ ਇਕੱਠੇ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸਾਨ ਸੰਗਠ

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This