ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਵੀਂ ਦਿੱਲੀ,25 ਮਾਰਚ (ਸਕਾਈ ਨਿਊਜ਼ ਬਿਊਰੋ)

ਰਾਜ ਸਭਾ ਦੀ ਕਾਰਵਾਈ ਵੀਰਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਰਾਸ਼ਟਰੀ ਬੁਨਿਆਦੀ ਢਾਂਚਾ ਅਤੇ ਵਿਕਾਸ ਵਿੱਤ ਬੈਂਕ ਬਿੱਲ,2021 ਪਾਸ ਹੋਣ ਅਤੇ ਸੇਵਾ ਮੁਕਤ ਹੋ ਰਹੇ 3 ਮੈਂਬਰਾਂ ਨੂੰ ਵਿਦਾਈ ਮਗਰੋਂ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿਚ ਹੋਏ ਕੰਮਕਾਜ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ, ਜੋ ਕਿ 90 ਫ਼ੀਸਦੀ ਰਿਹਾ, ਜਦਕਿ ਸਦਨ ਦੇ ਲੱਗਭਗ 21 ਘੰਟੇ ਬਰਬਾਦ ਹੋਏ। ਨਾਇਡੂ ਨੇ ਦੱਸਿਆ ਕਿ ਇਸ ਦੌਰਾਨ ਕੁੱਲ 19 ਬਿੱਲ ਪਾਸ ਹੋਏ।

ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ

ਨਾਇਡੂ ਨੇ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬਿਨਾਂ ਉਨ੍ਹਾਂ ਦੇ ਸਹਿਯੋਗ ਨਾਲ ਇਹ ਸੰਭਵ ਨਹੀਂ ਸੀ। ਇਸ ਮੌਕੇ ਨਾਇਡੂ ਨੇ ਕਮੇਟੀ ਦੀਆਂ ਬੈਠਕਾਂ ’ਚ ਮੈਂਬਰਾਂ ਦੀ ਗੈਰ-ਹਾਜ਼ਰੀ ਦਾ ਵੀ ਜ਼ਿਕਰ ਕੀਤਾ ਅਤੇ ਸਾਰੇ ਦਲਾਂ ਦੇ ਨੇਤਾਵਾਂ ਨੂੰ ਮੈਂਬਰਾਂ ਦੀ ਹਾਜ਼ਰੀ ਯਕੀਨੀ ਕਰਨ ਦੀ ਅਪੀਲ ਕੀਤੀ। ਇਕ ਵਾਰ ਫਿਰ ਤੋਂ ਕੋਵਿਡ-19 ਦੇ ਵੱਧਦੇ ਮਾਮਲਿਆਂ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਉਨ੍ਹਾਂ ਨੇ ਮੈਂਬਰਾਂ ਅਤੇ ਦੇਸ਼ ਦੀ ਜਨਤਾ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਪਾਤਰ ਲੋਕਾਂ ਨੂੰ ਟੀਕਾ ਲਗਵਾਉਣ ਦੀ ਵੀ ਅਪੀਲ ਕੀਤੀ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This