20 ਫਰਵਰੀ ਨੂੰ ਰਾਕੇਸ਼ ਟਿਕੈਤ ਮਹਾਰਾਸ਼ਟਰ ‘ਚ ‘ਕਿਸਾਨ ਮਹਾਪੰਚਾਇਤ’ ਨੂੰ ਕਰਨਗੇ ਸੰਬੋਧਨ

Must Read

ਬੀ ਜੇ ਪੀ ‘ਚ ਸ਼ਾਮਿਲ ਹੋਣ ਬਾਅਦ ਮਿਥੁਨ ਚੱਕਰਵਰਤੀ ਨੇ ਲੋਕਾਂ ਨੂੰ ਆਖੀ ਵੱਡੀ ਗੱਲ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਐਤਵਾਰ ਨੂੰ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ...

ਸਿੰਘੂ ਬਾਰਡਰ: ਕਿਸਾਨ ਸੰਘਰਸ਼ ‘ਚ ਦੇਰ ਰਾਤ ਚੱਲੀਆਂ ਗੋਲੀਆਂ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਪਿਛਲੇ 3 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ...

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ...

ਮਹਾਰਾਸ਼ਟਰ,12 ਫਰਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ‘ਚ 20 ਫਰਵਰੀ ਨੂੰ ‘ਕਿਸਾਨ ਮਹਾਪੰਚਾਇਤ’ ਨੂੰ ਸੰਬੋਧਨ ਕੀਤਾ ਜਾਵੇਗਾ।ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨਾਲ ਲੱਗਦੀਆਂ ਸਰਹੱਦਾਂ ‘ਤੇ 40 ਕਿਸਾਨ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਇਹ ਜਾਣਕਾਰੀ ਦਿੱਤੀ। ਐੱਸ.ਕੇ.ਐੱਮ. ਦੇ ਮਹਾਰਾਸ਼ਟਰ ਦੇ ਕਨਵੀਨਰ ਸੰਦੇਸ਼ ਗਿੱਡੇ ਨੇ ਵੀਰਵਾਰ ਨੂੰ ਦੱਸਿਆ ਕਿ ਟਿਕੈਤ, ਯੁਦਵੀਰ ਸਿੰਘ ਅਤੇ ਐੱਸ.ਕੇ.ਐੱਮ. ਦੇ ਕਈ ਹੋਰ ਆਗੂ 20 ਫਰਵਰੀ ਨੂੰ ਯਵਤਮਾਲ ਸ਼ਹਿਰ ਦੇ ਆਜ਼ਾਦ ਮੈਦਾਨ ‘ਚ ਆਯੋਜਿਤ ਹੋਣ ਵਾਲੀ ‘ਕਿਸਾਨ ਮਹਾਪੰਚਾਇਤ’ ਨੂੰ ਸੰਬੋਧਨ ਕਰਨਗੇ।

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੌਦੀਪ ਕੌਰ ਮਾਮਲੇ ਸਬੰਧੀ ਐਸ.ਐਸ.ਪੀ. ਸੋਨੀਪਤ ਤੋਂ ਸਟੇਟਸ ਰਿਪੋਰਟ ਤਲਬ

ਉਨ੍ਹਾਂ ਕਿਹਾ,”ਟਿਕੈਤ ਮਹਾਰਾਸ਼ਟਰ ‘ਚ ਕਿਸਾਨ ਮਹਾਪੰਚਾਇਤ ਦੀ ਸ਼ੁਰੂਆਤ ਯਵਤਮਾਲ ਤੋਂ ਕਰਨਾ ਚਾਹੁੰਦੇ ਹਨ, ਜਿੱਥੇ ਕਈ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ।” ‘ਕਿਸਾਨ ਮਹਾਪੰਚਾਇਤ’ ‘ਚ ਵਿਦਰਭ ਅਤੇ ਮਹਾਰਾਸ਼ਟਰ ਦੇ ਹੋਰ ਹਿੱਸਿਆਂ ਤੋਂ ਵੀ ਕਿਸਾਨਾਂ ਦੇ ਆਉਣ ਦੀ ਸੰਭਾਵਨਾ ਹੈ। ਮਹਾਪੰਚਾਇਤ ਦੇ ਆਯੋਜਨ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਮੰਗੀ ਗਈ ਹੈ। ਯਵਤਮਾਲ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਆਯੋਜਕਾਂ ਨੇ ਪ੍ਰੋਗਰਾਮ ਲਈ ਮਨਜ਼ੂਰੀ ਮੰਗੀ ਹੈ।

LEAVE A REPLY

Please enter your comment!
Please enter your name here

Latest News

ਬੀ ਜੇ ਪੀ ‘ਚ ਸ਼ਾਮਿਲ ਹੋਣ ਬਾਅਦ ਮਿਥੁਨ ਚੱਕਰਵਰਤੀ ਨੇ ਲੋਕਾਂ ਨੂੰ ਆਖੀ ਵੱਡੀ ਗੱਲ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਐਤਵਾਰ ਨੂੰ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ...

ਸਿੰਘੂ ਬਾਰਡਰ: ਕਿਸਾਨ ਸੰਘਰਸ਼ ‘ਚ ਦੇਰ ਰਾਤ ਚੱਲੀਆਂ ਗੋਲੀਆਂ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਪਿਛਲੇ 3 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ।ਇਸ ਦੌਰਾਨ...

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤਾ ਜਾਵੇਗਾ ਬਜਟ। ਆਮ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਧਾਇਕ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

More Articles Like This