ਕਿਸਾਨੀ ਸੰਘਰਸ਼ :ਇੱਕ ਵਾਰ ਫਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ,ਅੰਦੋਲਨ ਦੀ ਅਗਲੀ ਰਣਨੀਤੀ ਦਾ ਕੀਤਾ ਜਾ ਸਕਦਾ ਹੈ ਐਲਾਨ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਨਵੀਂ ਦਿੱਲੀ,10 ਫਰਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਲਗਾਤਾਰ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ ਨਾਲ 11 ਦੌਰ ਦੀ ਬੈਠਕ ਤੋਂ ਬਾਅਦ ਵੀ ਕੋਈ ਹੱਲ ਲੱਭਿਆ ਨਹੀਂ ਜਾ ਸਕਿਆ ਹੈ। ਹੁਣ ਗੱਲਬਾਤ 18 ਦਿਨਾਂ ਤੋਂ ਬੰਦ ਹੈ। ਕਿਸਾਨਾਂ ਵਲੋਂ ਚੱਕਾ ਜਾਮ ਵੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੂੰ ਉਮੀਦ ਸੀ ਕਿ ਸਰਕਾਰ ਵੱਲੋਂ ਗੱਲਬਾਤ ਲਈ ਕਿਹਾ ਜਾਵੇਗਾ ਪਰ ਅਜਿਹਾ ਕੁਝ ਹੋਇਆ ਨਹੀਂ।

Sanyukta Kisan Morcha Calls Meeting
ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਬਿਆਨਬਾਜ਼ੀ ਦੇ ਵਿਚਕਾਰ ਸੰਯੁਕਤ ਕਿਸਾਨ ਮੋਰਚਾ ਹੁਣ ਅੱਜ ਯਾਨੀ ਕਿ ਬੁੱਧਵਾਰ ਨੂੰ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਕਰੇਗਾ । ਕਿਸਾਨ ਮੋਰਚੇ ਦੀ ਇਸ ਮੀਟਿੰਗ ਵਿੱਚ ਸਮੂਹ ਸੰਗਠਨਾਂ ਦੇ ਆਗੂ ਹਿੱਸਾ ਲੈਣਗੇ। ਇਸ ਵਿੱਚ ਸਰਕਾਰ ਨਾਲ ਗੱਲਬਾਤ ਦਾ ਰਸਤਾ ਖੋਲ੍ਹਣ ਲਈ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਜਾਵੇਗੀ । ਇਸ ਮੀਟਿੰਗ ਵਿੱਚ ਜਿਹੜੇ ਫੈਸਲੇ ਲਏ ਜਾਣਗੇ ਉਨ੍ਹਾਂ ਨੂੰ ਬਾਕੀ ਕਿਸਾਨਾਂ ਨੂੰ ਦੱਸਿਆ ਜਾਵੇਗਾ ਅਤੇ ਉਸ ਨੂੰ ਦੇਖਦੇ ਹੋਏ ਅੱਗੇ ਅੰਦੋਲਨ ਚੱਲੇਗਾ। ਮੋਰਚੇ ਦੀ ਇਸ ਬੈਠਕ ਵਿੱਚ ਸਾਰਿਆਂ ਦੀ ਨਜ਼ਰ ਟਿੱਕੀ ਹੋਈ ਹੈ।


ਸਰਕਾਰ ਦੇ ਅੜੀਅਲ ਰਵਈਏ ਨੂੰ ਦੇਖਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੇ ਇਹ ਬੈਠਕ ਬੁਲਾਈ ਹੈ। ਕਿਸਾਨ ਮੋਰਚੇ ਦੀ ਇਹ ਬੈਠਕ ਕਾਫੀ ਦਿਨ ਬਾਅਦ ਹੋਣ ਜਾ ਰਹੀ ਹੈ ਇਸ ਬੈਠਕ ਵਿੱਚ ਕਿਸਾਨ ਨੇਤਾ ਅੰਦੋਲਨ ਦੀ ਸਤਿਥੀ ਦੇ ਨਾਲ ਅਗਲੀ ਰਣਨੀਤੀ ਨੂੰ ਲੈ ਕੇ ਗੱਲਬਾਤ ਕਰਨਗੇ ਅਤੇ ਕਿਸਾਨਾਂ ਨੂੰ ਇਸ ਬਾਰੇ ਦੱਸਣਗੇ। ਸੰਯੁਕਤ ਕਿਸਾਨ ਮੋਰਚਾ ਦੇ ਡਾ: ਦਰਸ਼ਨ ਪਾਲ ਨੇ ਕਿਹਾ ਕਿ ਲੰਬੇ ਸਮੇਂ ਤੋਂ ਕੋਈ ਮੀਟਿੰਗ ਨਹੀਂ ਹੋਈ। ਇਸ ਲਈ ਬੁੱਧਵਾਰ ਨੂੰ ਬੈਠਕ ਬੁਲਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਅੰਦੋਲਨ ਦੇ ਅਗਲੇ ਪੜਾਅ ਬਾਰੇ ਗੱਲ ਕੀਤੀ ਜਾਵੇਗੀ ਅਤੇ ਐਲਾਨ ਕੀਤੇ ਜਾਣਗੇ। ਸਰਕਾਰ ਦੇ ਹੁਣ ਤੱਕ ਦੇ ਰਵਈਏ ਤੋਂ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਸਰਕਾਰ ਕਿਸਾਨਾਂ ਨੂੰ ਲੈ ਕੇ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਗੱਲਬਾਤ ਕਰਨ ਨਾਲ ਹੀ ਹੱਲ ਹੋਵੇਗਾ ਅਤੇ ਬਿਹਤਰ ਹੋਵੇਗਾ ਕਿ ਸਰਕਾਰ ਗੱਲਬਾਤ ਦਾ ਰਾਹ ਫਿਰ ਤੋਂ ਸ਼ੁਰੂ ਕਰੇ।

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This