ਲੰਬੇ ਇੰਤਜ਼ਾਰ ਤੋਂ ਬਾਅਦ ਅੱਜ ਦਿੱਲੀ ‘ਚ ਖੁੱਲ੍ਹੇ ਸਕੂਲ

Must Read

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ...

ਨਵੀਂ ਦਿੱਲੀ,18 ਜਨਵਰੀ (ਸਕਾਈ ਨਿਊਜ਼ ਬਿਊਰੋ)

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ ਯਾਨੀ ਸੋਮਵਾਰ ਨੂੰ ਕਰੀਬ 10 ਮਹੀਨਿਆਂ ਬਾਅਦ ਸਕੂਲ ਖੁੱਲ੍ਹ ਗਏ ਹਨ। ਕੋਰੋਨਾ ਦੇ ਘੱਟਦੇ ਇਨਫੈਕਸ਼ਨ ਅਤੇ ਟੀਕਾਕਰਨ ਦੀ ਸ਼ੁਰੂਆਤ ਦਰਮਿਆਨ ਇਕ ਵਾਰ ਫਿਰ ਸਕੂਲਾਂ ‘ਚ ਬੱਚਿਆਂ ਦਾ ਪਹੁੰਚਣਾ ਸ਼ੁਰੂ ਹੋਇਆ ਹੈ।

Delhi schools to reopen from Monday, parents still hesitant | Delhi News -  Times of Indiaਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਰਾਜਧਾਨੀ ‘ਚ 10ਵੀਂ-12ਵੀਂ ਦੇ ਸਕੂਲ ਖੁੱਲ੍ਹ ਚੁਕੇ ਹਨ, ਜਿੱਥੇ ਪਹਿਲੇ ਦਿਨ ਬੱਚੇ ਪਹੁੰਚੇ ਤਾਂ ਕਾਫ਼ੀ ਇੰਤਜ਼ਾਮ ਦੇਖਣ ਨੂੰ ਮਿਲੇ। ਬੱਚੇ ਮਾਸਕ ਲਗਾ ਕੇ ਸਕੂਲ ਪਹੁੰਚ ਰਹੇ ਹਨ ਅਤੇ ਸਕੂਲ ‘ਚ ਐਂਟਰੀ ਸਮੇਂ 2 ਗਜ ਦੀ ਦੂਰੀ ਦਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੈਨੀਟਾਈਜੇਸ਼ਨ ਦੀ ਵੀ ਸਹੂਲਤ ਕੀਤੀ ਗਈ ਹੈ।

ਗੁਰਜਾਤ ਨੂੰ ਅੱਜ PM ਮੋਦੀ ਦੇਣਗੇ ਵੱਡੀ ਸੌਗਾਤ

Delhi School Open for 10th & 12th Students, Know Students School Entery  Terms and Condations

ਦੱਸਣਯੋਗ ਹੈ ਕਿ ਮਈ ‘ਚ ਬੋਰਡ ਦੀਆਂ ਪ੍ਰੀਖਿਆਵਾਂ ਹੋਣੀਆਂ ਹਨ, ਅਜਿਹੇ ‘ਚ ਹੁਣ ਕਈ ਸੂਬਿਆਂ ਨੇ 10ਵੀਂ-12ਵੀਂ ਦੇ ਵਿਿਦਆਰਥੀਆਂ ਲਈ ਸਕੂਲਾਂ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਹੈ।

Covid-19: Schools Open In Delhi From Today, Will Continue Online Classes -  Covid-19 : दिल्ली में आज से खुले स्कूल, जारी रहेंगी ऑनलाइन क्लास | Patrika  News

ਬੀਤੇ ਦਿਨ ਹੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ ਸੀ ਅਤੇ ਸਕੂਲ ਖੁੱਲ੍ਹਣ ਨਾਲ ਜੁੜੀਆਂ ਸਾਰੀਆਂ ਵਿਵਸਥਾਵਾਂ ਦਾ ਜਾਇਜ਼ਾ ਲਿਆ ਸੀ। ਸਕੂਲ ਖੋਲ੍ਹਣ ‘ਚ ਕਾਫ਼ੀ ਸਖ਼ਤੀ ਦਾ ਪਾਲਣ ਕੀਤਾ ਗਿਆ ਹੈ, ਜਿਵੇਂ ਕਿ ਵਿਿਦਆਰਥੀਆਂ ਦੇ ਮਾਤਾ-ਪਿਤਾ ਦੀ ਲਿਖਤੀ ਮਨਜ਼ੂਰੀ ਜ਼ਰੂਰੀ ਹੈ। ਸਕੂਲ ‘ਚ ਕੋਈ ਫਿਜ਼ੀਕਲ ਐਕਟੀਵਿਟੀ ਨਹੀਂ ਹੋਵੇਗੀ, ਹਰ ਜਗ੍ਹਾ ਦਿਸ਼ਾ-ਨਿਰਦੇਸ਼ ਲਿਖੇ ਹੋਣੇ ਚਾਹੀਦੇ ਹਨ।

 

 

 

 

LEAVE A REPLY

Please enter your comment!
Please enter your name here

Latest News

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਰਨ ਤਾਰਨ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਮਾਮੂਲੀ ਤਕਰਾਰ ਨੂੰ ਲੈ ਇਕ ਵਿਅਕਤੀ ਨੇ ਨੌਜਵਾਨ ਦਾ ਕਿਰਚ ਨਾਲ ਕਤਲ...

More Articles Like This