ਖੇਤੀ ਕਾਨੂੰਨਾਂ ‘ਚ ਸੁਧਾਰ ਲਿਆਉਣ ਦੇ ਪੱਖ ‘ਚ ਸਨ ਸ਼ਰਦ ਪਵਾਰ : ਨਰੇਂਦਰ ਤੋਮਰ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਨਵੀਂ ਦਿੱਲੀ,31 ਜਨਵਰੀ (ਸਕਾਈ ਨਿਊਜ਼ ਬਿਊਰੋ)

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ‘ਤੇ ਸ਼ਰਦ ਪਵਾਰ ਦੇ ਰੁਖ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਰਦ ਪਵਾਰ ਇਕ ਅਨੁਭਵੀ ਰਾਜਨੇਤਾ ਅਤੇ ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਹਨ, ਜਿਨ੍ਹਾਂ ਨੂੰ ਖੇਤੀਬਾੜੀ ਨਾਲ ਸੰਬੰਧਤ ਮੁੱਦਿਆਂ ਅਤੇ ਹੱਲ ਬਾਰੇ ਚੰਗੀ ਜਾਣਕਾਰੀ ਪ੍ਰਾਪਤ ਹੈ। ਤੋਮਰ ਨੇ ਕਿਹਾ ਕਿ ਸ਼ਰਦ ਪਵਾਰ ਵੀ ਪਹਿਲਾਂ ਇਸ ਤਰ੍ਹਾਂ ਦੇ ਖੇਤੀ ਕਾਨੂੰਨਾਂ ਦੇ ਪੱਖ ‘ਚ ਸਨ ਅਤੇ ਇਸ ਲਈ ਉਨ੍ਹਾਂ ਨੇ ਸਖ਼ਤ ਮਿਹਨਤ ਵੀ ਕੀਤੀ ਸੀ।

ਰਾਘਵ ਚੱਢਾ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ,ਕੀਤੀ ਵੱਡੀ ਮੰਗ

ਫੁਨਜੳਬਖੲਸੳਰਿਤੋਮਰ ਨੇ ਕਿਹਾ ਕਿ ਸ਼੍ਰੀ ਪਵਾਰ ਇਕ ਸੀਨੀਅਰ ਨੇਤਾ ਹੈ, ਮੈਨੂੰ ਲੱਗਦਾ ਹੈ ਕਿ ਉਨ੍ਹਾਂ ਸਾਹਮਣੇ ਤੱਥ ਗਲਤ ਤਰੀਕੇ ਨਾਲ ਪੇਸ਼ ਕੀਤੇ ਗਏ ਹਨ। ਹੁਣ ਜਦੋਂ ਉਨ੍ਹਾਂ ਨੂੰ ਸਹੀ ਤੱਥਾਂ ਦੀ ਜਾਣਕਾਰੀ ਹੋ ਗਈ ਹੈ ਤਾਂ ਮੈਨੂੰ ਲੱਗਦਾ ਹੈ ਕਿ ਖੇਤੀ ਸੁਧਾਰਾ ਪ੍ਰਤੀ ਉਹ ਆਪਣਾ ਰਵੱਈਆ ਬਦਲਣਗੇ ਅਤੇ ਕਿਸਾਨਾਂ ਨੂੰ ਵੀ ਇਸ ਦੇ ਲਾਭ ਤੋਂ ਜਾਣੂੰ ਕਰਵਾਉਣਗੇ।

PunjabKesari

ਤਰਨਤਾਰਨ ਵਿਚ ਪੋਲਿਓ ਦੀਆਂ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਸਿਵਲ ਸਰਜਨ ਅਤੇ ਹਲਕਾ ਵਿਧਾਇਕ ਵਲੋਂ ਕੀਤੀ ਗਈ

ਤੋਮਰ ਨੇ ਕਿਹਾ ਕਿ ਨਵੀਂ ਵਿਵਸਥਾ ‘ਚ ਮੰਡੀਆਂ ਪ੍ਰਭਾਵਿਤ ਨਹੀਂ ਹੋ ਰਹੀਆਂ ਹਨ। ਇਸ ਦੇ ਸਥਾਨ ‘ਤੇ ਮੰਡੀਆਂ ਹੁਣ ਸੇਵਾ ਅਤੇ ਬੁਨਿਆਦੀ ਢਾਂਚੇ ਦੇ ਮਾਮਲੇ ‘ਚ ਵਧੇਰੇ ਪ੍ਰਤੀਯੋਗੀ ਅਤੇ ਕਿਫ਼ਾਇਤੀ ਸਾਬਤ ਹੋ ਸਕਣਗੀਆਂ। ਇਹ ਦੋਵੇਂ ਵਿਵਸਥਾਵਾਂ ਕਿਸਾਨਾਂ ਦੇ ਹਿੱਤ ਲਈ ਇਕੱਠੇ ਸਮਾਨ ਰੂਪ ਨਾਲ ਕ੍ਰਿਆਸ਼ੀਲ ਹੋਣਗੀਆਂ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This