ਬਜਟ ਸੈਸ਼ਨ ਦੌਰਾਨ ਸਦਨ ਦੇ ਅੰਦਰ ਲੱਗੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ

Must Read

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ...

ਭਾਰ ਘਟਾਉਣ ਲਈ ਇਨ੍ਹਾਂ ਫ਼ਲਾਂ ਤੋਂ ਬਣਾ ਕੇ ਰੱਖੋ ਦੂਰੀ

5 ਮਾਰਚ (ਸਕਾਈ ਨਿਊਜ਼ ਬਿਊਰੋ) ਬਹੁਤ ਸਾਰੇ ਲੋਕ ਭਾਰ ਘੱਟ ਕਰਨ ਲਈ ਡਾਈਟਿੰਗ ਅਤੇ ਕਸਰਤ ਦਾ ਸਹਾਰਾ ਲੈਂਦੇ ਹਨ।ਮੋਟਾਪਾ ਅੱਜ...

ਨਵੀਂ ਦਿੱਲੀ,1 ਫਰਵਰੀ (ਸਕਾਈ ਨਿਊਜ਼ ਬਿਊਰੋ)

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਆਪਣਾ ਤੀਜਾ ਬਜਟ ਪੇਸ਼ ਕਰ ਰਹੇ ਹਨ। ਕੋਰੋਨਾ ਦੇ ਵਿੱਚ ਪੇਸ਼ ਕੀਤਾ ਜਾਣ ਵਾਲਾ ਇਹ ਪਹਿਲਾ ਬਜਟ ਹੈ, ਜੋ ਕਿ ਬਿਲਕੁਲ ਕਾਗਜ਼ ਰਹਿਤ ਹੋਵੇਗਾ। ਬਜਟ ਇਤਿਹਾਸ ਵਿੱਚ ਪਹਿਲੀ ਵਾਰ ਬਜਟ ਪੇਪਰ ਨਾ ਛਾਪਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਬਜਟ ਕਿਸਾਨ ਅੰਦੋਲਨ ਦੇ ਵਿਚਕਾਰ ਪੇਸ਼ ਹੋ ਰਿਹਾ ਹੈ, ਇਸ ਲਈ ਸੰਸਦ ਦੇ ਬਜਟ ਸੈਸ਼ਨ ਵਿੱਚ ਕਿਸਾਨਾਂ ਦੇ ਮੁੱਦੇ ਉੱਠਣ ਦੀ ਉਮੀਦ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਭਾਸ਼ਣ ਦੇ ਰਹੇ ਹਨ।

2021 ਬਜਟ ਸੈਸ਼ਨ ਦਾ ਪਹਿਲਾ ਪੜਾਅ 13 ਫਰਵਰੀ ਤੱਕ ਚਲੇਗਾ- ਸੂਤਰ

ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਸਦਨ ਦੇ ਅੰਦਰ ‘ਜੈ ਜਵਾਨ ਜੈ ਕਿਸਾਨ’ ਦੀ ਨਾਅਰੇਬਾਜ਼ੀ ਕੀਤੀ ਹੈ। ਉਸੇ ਸਮੇਂ, ਬਹੁਤ ਸਾਰੇ ਕਾਂਗਰਸੀ ਸੰਸਦ ਮੈਂਬਰ ਬਜਟ ਦਾ ਵਿਰੋਧ ਕਰਨ ਲਈ ਕਾਲੇ ਗਾਉਨ ਪਾ ਕੇ ਸੰਸਦ ਵਿੱਚ ਆਏ ਹਨ। ਅੱਜ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਔਜਲਾ ਕਾਲੇ ਰੰਗ ਦਾ ਗਾਉਨ ਪਾ ਕੇ ਸੰਸਦ ਵਿੱਚ ਆਏ ।

Union budget 2021 congress mp

Big Breaking – ਬਜਟ ‘ਚ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਉਛਾਲ

ਇਹ ਦੋਵੇਂ ਸੰਸਦ ਮੈਂਬਰ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ ਅਤੇ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੇ ਗਾਉਨ ‘ਤੇ ਲਿਿਖਆ ਹੈ ਕਿ ‘ਕਿਸਾਨ ਦੀ ਮੌਤ,ਕਾਲੇ ਕਾਨੂੰਨ ਵਾਪਿਸ ਲਓ।’ ਖੇਤੀ ਕਾਨੂੰਨਾਂ ਖਿਲਾਫ ਦੇਸ਼ ਵਿੱਚ ਕਿਸਾਨ ਅੰਦੋਲਨ ਜਾਰੀ ਹੈ।

2021 ਬਜਟ ਨੂੰ ਲੈ ਕੇ ਰਾਹੁਲ ਗਾਂਧੀ ਵੱਲੋਂ ਦਿੱਤੀ ਗਈ ਕੇਂਦਰ ਸਰਕਾਰ ਨੂੰ ਸਲਾਹ

ਇਹ ਮੰਨਿਆ ਜਾ ਰਿਹਾ ਹੈ ਕਿ ਅੱਜ ਬਜ਼ਟ ਸੈਸ਼ਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿੱਚ ਨਾਰਾਜ਼ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਲਈ ਕੁੱਝ ਵੱਡੇ ਐਲਾਨ ਕਰ ਸਕਦੀ ਹੈ। ਇਸ ਦੇ ਨਾਲ ਹੀ, ਕਿਸਾਨ ਜੱਥੇਬੰਦੀਆਂ ਨਵੇਂ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ਯਾਨੀ ਐਮਐਸਪੀ ‘ਤੇ ਫਸਲਾਂ ਦੀ ਖਰੀਦ ਲਈ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੀਆਂ ਹਨ।

LEAVE A REPLY

Please enter your comment!
Please enter your name here

Latest News

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ...

ਭਾਰ ਘਟਾਉਣ ਲਈ ਇਨ੍ਹਾਂ ਫ਼ਲਾਂ ਤੋਂ ਬਣਾ ਕੇ ਰੱਖੋ ਦੂਰੀ

5 ਮਾਰਚ (ਸਕਾਈ ਨਿਊਜ਼ ਬਿਊਰੋ) ਬਹੁਤ ਸਾਰੇ ਲੋਕ ਭਾਰ ਘੱਟ ਕਰਨ ਲਈ ਡਾਈਟਿੰਗ ਅਤੇ ਕਸਰਤ ਦਾ ਸਹਾਰਾ ਲੈਂਦੇ ਹਨ।ਮੋਟਾਪਾ ਅੱਜ ਦੇ ਸਮੇਂ ’ਚ ਕਈ ਲੋਕਾਂ...

ਧੀ ਦੀਆਂ ਸ਼ਰਾਰਤਾਂ ਤੋਂ ਤੰਗ ਆਈ ਟਵਿੰਕਲ ਖੰਨਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰਾ ਅਕਸ਼ੈ ਕੁਮਾਰ ਦੀ ਪਤਨੀ ਟਵਿੰਕਲ ਖੰਨਾ ਆਪਣੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਹਮੇਸ਼ਾ ਚਰਚਾ ’ਚ ਬਣੀ ਰਹਿੰਦੀ...

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ ਵੀ ਹੋਵੇ।ਕਪਿਲ ਸ਼ਰਮਾ ਹਾਲ ਹੀ...

More Articles Like This