ਦਿੱਲੀ ਪੁਲਿਸ ਨੂੰ ਮਿਲਣ ਪਹੁੰਚੇ ਅਮਿਤ ਸ਼ਾਹ ਨੇ ਪੁਲਿਸ ਬਾਰੇ ਆਖੀ ਵੱਡੀ ਗੱਲ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਨਵੀਂ ਦਿੱਲੀ,19 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦਿੱਲੀ ਪੁਲਸ ਦੇ ਅਧਿਕਾਰੀਆਂ ਨਾਲ ਮੈਰਾਥਨ ਬੈਠਕ ਕਰ ਰਹੇ ਹਨ। ਦਿੱਲੀ ਪੁਲਸ ਦੇ ਹੈੱਡਕੁਆਟਰ ’ਚ ਹੋ ਰਹੀ ਇਹ ਬੈਠਕ ਸ਼ਾਮ ਦੇ ਕਰੀਬ 5 ਵਜੇ ਤਕ ਚੱਲੇਗੀ। ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਨਵੇਂ ਤਿੰਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 50 ਤੋਂ ਜ਼ਿਆਦਾ ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ।

PunjabKesari

ਉਥੇ ਹੀ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਕੱਢਣ ਵਾਲੇ ਹਨ, ਇਸ ਵਿਚਕਾਰ ਸ਼ਾਹ ਦੀ ਇਹ ਬੈਠਕ ਕਾਫੀ ਅਹਿਮ ਮੰਨੀ ਜਾ ਰਹੀ ਹੈ। ਬੈਠਕ ਦੌਰਾਨ ਸ਼ਾਹ ਦਿੱਲੀ ਪੁਲਸ ਦੇ ਸਾਰੇ ਵੱਡੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ’ਚ ਗਣਤੰਤਰ ਦਿਵਸ ਦੀ ਸੁਰੱਖਇਆ ਨੂੰ ਲੈ ਕੇ ਚਰਚਾ ਹੋਣੀ ਹੈ।

YO-YO Honey Singh ਦੇ ਘਰ ਆਈਆਂ ਖੁਸ਼ੀਆਂ ,ਸੋਸ਼ਲ ਮੀਡੀਆਂ ਤੇ ਮਿਲ ਰਹੀ ਵਧਾਈ

ਸੁਪਰੀਮ ਕੋਰਟ ਨੇ ਕਿਹਾ- ਸੁਰੱਖਿਆ ਦੀ ਜ਼ਿੰਮੇਵਾਰੀ ਪੁਲਸ ਦੀ
ਦਿੱਲੀ ਦੇ ਸਿੰਘੂ ਬਾਰਡਰ ’ਤੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਕਿਸਾਨਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ’ਤੇ ਪੁਲਸ ਸੁਪਰੀਮ ਕੋਰਟ ਗਈ ਸੀ ਪਰ ਕੋਰਟ ਨੇ ਕਿਹਾ ਕਿ ਸ਼ਹਿਰ ’ਚ ਕਿਸ ਨੂੰ ਐਂਟਰੀ ਦੇਣੀ ਹੈ ਅਤੇ ਕਿਸ ਨੂੰ ਨਹੀਂ, ਇਸ ਦਾ ਫੈਸਲਾ ਕੋਰਟ ਨਹੀਂ ਸਗੋਂ ਪੁਲਸ ਹੀ ਕਰੇਗੀ।

PunjabKesari

ਕੋਰਟ ਨੇ ਕਿਹਾ ਕਿ ਰਾਜਧਾਨੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਸ ਦੀ ਹੈ। ਉਥੇ ਹੀ ਕੋਰਟ ਦੀ ਇਸ ਟਿੱਪਣੀ ਤੋਂ ਬਾਅਦ ਬਾਰਡਰ ’ਤੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਦੂਜੇ ਪਾਸੇ ਕਿਸਾਨਾਂ ਨੇ ਕਿਹਾ ਕਿ ਉਹ ਵੀ ਪੁਲਸ ਕੋਲੋਂ ਟਰੈਕਟਰ ਪਰੇਡ ਦੀ ਮਨਜ਼ੂਰੀ ਮੰਗਣ ਲਈ ਬੈਠਕ ਕਰਨਗੇ।

 

 

 

 

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This