ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ‘ਤੇ ਬੋਲੇ ਕੇਜਰੀਵਾਲ, ਕਿਹਾ ਇਹ ਗ੍ਰਿਫਤਾਰੀ ਲੋਕਤੰਤਰ ‘ਤੇ ਹਮਲਾ

Must Read

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ...

ਨਵੀਂ ਦਿੱਲੀ,15 ਫਰਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲਸ ਵਲੋਂ ‘ਟੂਲਕਿੱਟ’ ਮਾਮਲੇ ਦੀ ਜਾਂਚ ਦੌਰਾਨ 21 ਸਾਲਾਂ ਪੌਣ-ਪਾਣੀ ਵਰਕਰ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ। ਉਨ੍ਹਾਂ ਨੇ ਸੋਮਵਾਰ ਨੂੰ ਟਵੀਟ ਕਰ ਕੇ ਲਿਖਿਆ,”21 ਸਾਲਾ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਲੋਕਤੰਤਰ ‘ਤੇ ਵੱਡਾ ਹਮਲਾ ਹੈ। ਸਾਡੇ ਕਿਸਾਨਾਂ ਦਾ ਸਮਰਥਨ ਕਰਨਾ ਕੋਈ ਅਪਰਾਧ ਨਹੀਂ ਹੈ। ਬੈਂਗਲੁਰੂ ਤੋਂ ਗ੍ਰਿਫ਼ਤਾਰ ਹੋਈ ਦਿਸ਼ਾ ਰਵੀ ਫ਼ਿਲਹਾਲ ਨਿਆਇਕ ਹਿਰਾਸਤ ‘ਚ ਹੈ।

ਗੈਸ ਸਿਲੰਡਰ ਦੀ ਵਧੀ ਕੀਮਤ ਨੇ ਆਮ ਆਦਮੀ ਨੂੰ ਦਿੱਤਾ ਵੱਡਾ ਝਟਕਾ

 

PunjabKesari

ਦੱਸਣਯੋਗ ਹੈ ਕਿ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਤਵਾਰ ਨੂੰ ਦਿੱਲੀ ਪੁਲਸ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ ਸੀ। ਪੁਲਸ ਅਨੁਸਾਰ ਇਸ ਟੂਲਕਿੱਟ ਮਾਮਲੇ ਰਾਹੀਂ ਭਾਰਤ ‘ਚ ਖ਼ਾਲਿਸਤਾਨੀ ਗਤੀਵਿਧੀਆਂ ਨੂੰ ਫਿਰ ਤੋਂ ਜਿਊਂਦੇ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦਿਸ਼ਾ ਦੇ ਖ਼ਾਲਿਸਤਾਨੀ ਸਮਰਥਕ ਪਾਈਟਿਕ ਜਸਟਿਸ ਫਾਊਂਡੇਸ਼ਨ ਨਾਲ ਦੇਸ਼ ਵਿਰੋਧੀ ਪ੍ਰਚਾਰ ਕਰਨ ਦੀ ਜਾਣਕਾਰੀ ਮਿਲੀ ਸੀ।

ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਿਉ ਨੇ ਮਾਰੀ ਪੁੱਤ ਦੇ ਗੋਲੀ, ਹੋਈ ਮੌਤ

ਜਿਸ ਕਾਰਨ ਦਿਸ਼ਾ ਨੇ ਟੂਲਕਿੱਟ ਦਾ ਗੂਗਲ ਡਾਕਿਊਮੈਂਟ ਬਣਾਇਆ ਅਤੇ ਉਸ ਨੂੰ ਵਾਇਰਲ ਕੀਤਾ। ਉੱਥੇ ਹੀ ਦਿਸ਼ਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਟੂਲਕਿੱਟ ਦੀਆਂ 2 ਲਾਈਨਾਂ ਨੂੰ ਹੀ ਐਡਿਟ ਕੀਤਾ ਹੈ, ਜਦੋਂ ਕਿ ਪੁਲਸ ਦਾ ਮੰਨਣਾ ਹੈ ਕਿ ਕਈ ਵਾਰ ਇਸ ਨੂੰ ਐਡਿਟ ਕੀਤਾ ਗਿਆ।

LEAVE A REPLY

Please enter your comment!
Please enter your name here

Latest News

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ ਮੋਦੀ ਹਕੂਮਤ ਖਿਲਾਫ ਵਿਸ਼ਾਲ ਰੈਲੀ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ ਹੋਇਆ...

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ...

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

More Articles Like This